Home / 2019 / August / 14

Daily Archives: August 14, 2019

ਵਿਦੇਸ਼ ਜਾ ਰਹੇ ਸ਼ਾਹ ਫੈਸਲ ਨੂੰ ਦਿੱਲੀ ਏਅਰਪੋਰਟ ‘ਤੇ ਪੁਲਸ ਨੇ ਰੋਕਿਆ, ਵਾਪਸ ਕਸ਼ਮੀਰ ਭੇਜਿਆ

ਨਵੀਂ ਦਿੱਲੀ— ਆਈ.ਏ.ਐੱਸ. ਤੋਂ ਨੇਤਾ ਬਣੇ ਸ਼ਾਹ ਫੈਸਲ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਹੀ ਵਾਪਸ ਸ਼੍ਰੀਨਗਰ ਭੇਜ ਦਿੱਤਾ ਗਿਆ। ਫੈਸਲ ਜੰਮੂ ਐਂਡ ਕਸ਼ਮੀਰ ਪੀਪਲਜ਼ ਮੁਵਮੈਂਟ ਦੇ ਨੇਤਾ ਹਨ। ਉਹ ਵਿਦੇਸ਼ ਜਾਣ ਲਈ ਦਿੱਲੀ ਤੋਂ ਫਲਾਈਟ ਲੈਣ ਵਾਲੇ ਸਨ ਪਰ ਇਮੀਗ੍ਰੇਸ਼ਨ …

Read More »

ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਨਿਰਮਾਣ ਲਈ ਤਿਵਾੜੀ ਵੱਲੋਂ ਬਦਲਵੀਂ ਜਗ੍ਹਾ ਦੀ ਮੰਗ

ਜਲੰਧਰ — ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦਿੱਲੀ ‘ਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਨਿਰਮਾਣ ਲਈ ਬਦਲਵੀਂ ਜ਼ਮੀਨ ਦੀ ਮੰਗ ਕੀਤੀ ਹੈ। ਤਿਵਾੜੀ ਨੇ ਇਕ ਬਿਆਨ ਜਾਰੀ ਕਰਦਿਆਂ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਵੇਂ ਮੰਦਿਰ ਦੇ ਨਿਰਮਾਣ ਲਈ ਚੰਗੀ ਅਤੇ ਢੁੱਕਵੀਂ …

Read More »

ਹਿਮਾਚਲ: ਭਾਜਪਾ ਤੋਂ ਬਰਖਾਸਤ ਕੀਤੇ ਗਏ ਬਾਗੀ ਵਿਧਾਇਕ ਅਨਿਲ ਸ਼ਰਮਾ

ਸ਼ਿਮਲਾ—ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਿਮਾਚਲ ਪ੍ਰਦੇਸ਼ ਦੇ ਬਾਗੀ ਵਿਧਾਇਕ ਅਤੇ ਸਾਬਕਾ ਕੇਂਦਰੀ ਸੰਚਾਰ ਮੰਤਰੀ ਸੁਖਰਾਜ ਦੇ ਬੇਟੇ ਅਨਿਲ ਸ਼ਰਮਾ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਨਾਂ ਆਉਣ ਕਾਰਨ ਅਨਿਲ ਸ਼ਰਮਾ ਨੂੰ ਬਰਖਾਸਤ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਿਆ ਜਾਂਦਾ …

Read More »

ਜਲਾਲਾਬਾਦ ਦੇ ਪ੍ਰਸ਼ਾਸਨ ਪ੍ਰਤੀ ਟਕਸਾਲੀ ਕਾਂਗਰਸੀਆਂ ‘ਚ ਫੁੱਟਿਆ ਗੁੱਸਾ

ਜਲਾਲਾਬਾਦ – ਲੋੜਵੰਦ ਲੋਕਾਂ ਨੂੰ ਸਸਤਾ ਖਾਣਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ਹਿਰ ਦੇ ਸਰਕਾਰੀ ਕੰਨਿਆ ਕਾਲਜ ਦੀ ਬਿਲਡਿੰਗ ‘ਚ ‘ਸਾਡੀ ਰਸੋਈ’ ਦਾ ਸ਼ੁਭ ਆਰੰਭ ਜ਼ਿਲਾ ਡੀ.ਸੀ. ਮਨਪ੍ਰੀਤ ਸਿੰਘ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਦੱਸ ਦੇਈਏ ਕਿ ਇਸ ਮੌਕੇ ਪੁਰਾਣੇ ਟਕਸਾਲੀ ਕਾਂਗਰਸੀ ਆਗੂਆਂ ਨੂੰ ਅੱਖੋ-ਪਰੋਖੇ ਕੀਤਾ ਗਿਆ ਅਤੇ ਅਕਾਲੀ …

Read More »

15 ਅਗਸਤ ਤੋਂ ਪਹਿਲਾਂ ਦਿੱਲੀ ‘ਚ ਫਿਰ ਤੇਜ਼ ਹੋਈ ਮੋਸਟ ਵਾਂਟੇਡ ਅੱਤਵਾਦੀਆਂ ਦੀ ਤਲਾਸ਼

ਨਵੀਂ ਦਿੱਲੀ— ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 15 ਅਗਸਤ ਤੋਂ ਠੀਕ ਪਹਿਲਾਂ ਦਿੱਲੀ ਪੁਲਸ ਨੂੰ ਕੁਝ ਮੋਸਟ ਵਾਂਟੇਡ ਅੱਤਵਾਦੀਆਂ ਦੀ ਸਰਗਰਮੀ ਨਾਲ ਤਲਾਸ਼ ਹੈ। ਦਿੱਲੀ ‘ਚ ਜਗ੍ਹਾ-ਜਗ੍ਹਾ ਮੋਸਟ ਵਾਂਟੇਡ ਅੱਤਵਾਦੀਆਂ ਦੀਆਂ ਤਸਵੀਰਾਂ, ਨਾਂ, ਪਛਾਣ ਅਤੇ ਪਤੇ ਨਾਲ ਪੋਸਟਰ ਚਿਪਕੇ ਹੋਏ ਹਨ। ਇਨ੍ਹਾਂ ‘ਚ ਇੰਡੀਅਨ ਮੁਜਾਹੀਦੀਨ ਦੇ ਫਾਊਂਡਰ ਭਟਕਲ …

Read More »

ਰਵਿਦਾਸ ਮੰਦਰ ਤੋੜੇ ਜਾਣ ਦੀ ਕੁਲਦੀਪ ਧਾਲੀਵਾਲ ਨੇ ਸਖਤ ਸ਼ਬਦਾਂ ‘ਚ ਕੀਤੀ ਨਿਖੇਧੀ

ਅੰਮ੍ਰਿਤਸਰ —ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮਾਝਾ ਜੋਨ ਕੌਰ ਕਮੇਟੀ ਦੇ ਮੈਂਬਰ ਨੇ ਦਿੱਲੀ ‘ਚ ਗੁਰੂ ਰਵਿਦਾਸ ਜੀ ਦੀ ਯਾਦ ‘ਚ ਬਣਿਆ ਪੁਰਾਤਨ ਤੇ ਇਤਿਹਾਸਕ ਮੰਦਰ ਨੂੰ ਢਾਹੁਣ ਦੀ ਜ਼ੋਰਦਾਰ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦਿੱਲੀ ‘ਚ ਉਕਤ ਮੰਦਰ ਦੀ ਮੁੜ …

Read More »

ਕੇਰਲ ਹੜ੍ਹ: ਹੁਣ ਤੱਕ 95 ਲੋਕਾਂ ਦੀ ਮੌਤ, ਰੈੱਡ ਅਲਰਟ ਜਾਰੀ

ਤਿਰੂਵੰਤਪੁਰਮ—ਕੇਰਲ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉਤਰਾਂਖੰਡ ਸਮੇਤ ਰਾਜਸਥਾਨ ਸੂਬਿਆਂ ‘ਚ ਹੜ੍ਹ ਦਾ ਕਹਿਰ ਜਾਰੀ ਹੈ। ਕੇਰਲ ਸੂਬਾ ਆਫਤ ਪ੍ਰਬੰਧਨ ਅਥਾਰਿਟੀ ਵੱਲੋਂ ਜਾਰੀ ਕੀਤੀ ਰਿਪੋਰਟ ਮੁਤਾਬਕ ਹੜ੍ਹ ਕਾਰਨ 8 ਅਗਸਤ ਤੋਂ ਹੁਣ ਤੱਕ 95 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 34 ਲੋਕ ਜ਼ਖਮੀ ਅਤੇ 59 ਲੋਕ ਲਾਪਤਾ ਹੋ …

Read More »

ਭਾਜਪਾ ਨੂੰ ਕਸ਼ਮੀਰੀਆਂ ਨਾਲ ਨਹੀਂ, ਸਗੋਂ ਕਸ਼ਮੀਰ ਦੀ ਜ਼ਮੀਨ ਨਾਲ ਪਿਆਰ ਹੈ : ਓਵੈਸੀ

ਹੈਦਰਾਬਾਦ— ਏ.ਆਈ.ਐੱਮ.ਆਈ.ਐੱਮ. ਚੀਫ ਅਸਦੁਦੀਨ ਓਵੈਸੀ ਨੇ ਕਸ਼ਮੀਰ ਦੇ ਬਹਾਨੇ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਓਵੈਸੀ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਨੂੰ (ਕੇਂਦਰ ਸਰਕਾਰ) ਸਿਰਫ ਕਸ਼ਮੀਰੀਆਂ ਦੀ ਜ਼ਮੀਨ ਨਾਲ ਪਿਆਰ ਹੈ, ਉਸ ਨਾਲ ਨਹੀਂ। ਇਸ ਦੌਰਾਨ ਓਵੈਸੀ ਨੇ ਤਮਿਲ ਸੁਪਰਸਟਾਰ ਰਜਨੀਕਾਂਤ ਦੇ ਬਹਾਨੇ …

Read More »