Home / 2019 / August / 15

Daily Archives: August 15, 2019

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ, ਕੀਤਾ ਸੰਬੋਧਨ

ਨਵੀਂ ਦਿੱਲੀ – ਪੂਰੇ ਭਾਰਤ ‘ਚ ਅੱਜ ਆਜ਼ਾਦੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਚਾਰੇ ਪਾਸੇ ਦੇਸ਼ ਭਗਤੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਦੇਸ਼ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ ਨੇ ਲਾਲ ਕਿਲੇ ‘ਤੇ ਤਿਰੰਗਾ ਲਹਿਰਾਇਆ। ਤਿਰੰਗਾ ਲਹਿਰਾਉਣ ਤੋਂ ਬਾਅਦ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦੇ …

Read More »

ਕੈਪਟਨ ਨੇ ਜਲੰਧਰ ‘ਚ ਸ਼ਹੀਦ ਜਵਾਨਾਂ ਦੀਆਂ ਧੀਆਂ ਤੋਂ ਬੰਨ੍ਹਵਾਈ ਰੱਖੜੀ

ਜਲੰਧਰ— ਸ਼ਹੀਦ ਜਵਾਨਾਂ ਦੀਆਂ ਦੋ ਬੇਟੀਆਂ ਸਮੇਤ 5 ਲੜਕੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਲੰਧਰ ਵਿਖੇ ਰੱਖੜੀ ਬੰਨ੍ਹ ਕੇ ਰੱਖੜੀ ਦਾ ਤਿਉਹਾਰ ਮਨਾਇਆ। ਅਧਿਕਾਰਤ ਬਿਆਨ ਮੁਤਾਬਕ ਕੈਪਟਨ ਨੇ ਲੜਕੀਆਂ ਨੂੰ ਮਠਿਆਈ ਖੁਆ ਕੇ ਤੋਹਫੇ ਵੀ ਦਿੱਤੇ। ਇਸ ਦੇ ਨਾਲ ਹੀ ਕੈਪਟਨ ਨੇ ਖੁਸ਼ਹਾਲ ਭਵਿੱਖ ਦੀ ਕਾਮਨਾ …

Read More »

ਫੌਜ ਨੂੰ ਲੈ ਕੇ ਪੀ.ਐੱਮ. ਮੋਦੀ ਦਾ ਵੱਡਾ ਐਲਾਨ, ਦੇਸ਼ ਨੂੰ ਮਿਲੇਗਾ ਚੀਫ ਆਫ ਡਿਫੈਂਸ ਸਟਾਫ਼

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੋਂ ਤਿੰਨਾਂ ਸੈਨਾਵਾਂ ਦੇ ਸੈਨਾਪਤੀ ਚੀਫ ਆਫ ਡਿਫੈਂਸ ਸਟਾਫ ਯਾਨੀ ਸੀ.ਡੀ.ਐੱਸ. ਦਾ ਅਹੁਦਾ ਬਣਾਉਣ ਦਾ ਵੱਡਾ ਐਲਾਨ ਕੀਤਾ ਹੈ। ਮੋਦੀ ਨੇ 73ਵੇਂ ਆਜ਼ਾਦੀ ਦਿਵਸ ਮੌਕੇ ਲਾਲੇ ਕਿਲੇ ਦੀ ਪ੍ਰਾਚੀਰ ਤੋਂ ਆਪਣੇ ਭਾਸ਼ਣ ‘ਚ ਇਹ ਮਹੱਤਵਪੂਰਨ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ …

Read More »

ਆਜ਼ਾਦੀ ਦੀ ਲੜਾਈ ‘ਚ ਪੰਜਾਬ ਦੀ ਧਰਤੀ ਦਾ ਰਿਹਾ ਅਹਿਮ ਰੋਲ: ਰਜ਼ੀਆ ਸੁਲਤਾਨਾ

ਰੂਪਨਗਰ — ਰੂਪਨਗਰ ‘ਚ ਮਨਾਏ ਗਏ 73ਵੇਂ ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਜਲ ਸਪਲਾਈ ਅਤੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਪਰੇਡ ਤੋਂ ਸਲਾਮੀ ਲਈ ਗਈ। ਸਮੁਚੀ ਪਰੇਡ ਦੀ ਅਗਵਾਈ ਡੀ. ਐੱਸ. ਪੀ. ਗੁਰਵਿੰਦਰ ਸਿੰਘ ਨੇ ਕੀਤੀ। ਸਮਾਗਮ ਨੂੰ ਸਬੰਧਨ …

Read More »

UAPA ਕਾਨੂੰਨ ਹੋਇਆ ਲਾਗੂ, ਗ੍ਰਹਿ ਮੰਤਰਾਲਾ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਨਵੀਂ ਦਿੱਲੀ— ਗ੍ਰਹਿ ਮੰਤਰਾਲਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਇਕ ਨਵਾਂ ਅੱਤਵਾਦ ਵਿਰੋਧੀ ਕਾਨੂੰਨ ਲਾਗੂ ਹੋ ਗਿਆ ਹੈ। ਜਿਸ ਦੇ ਤਹਿਤ ਵਿਅਕਤੀਆਂ ਨੂੰ ਅੱਤਵਾਦੀ ਐਲਾਨ ਕੀਤਾ ਜਾ ਸਕਦਾ ਹੈ ਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਕਾਨੂੰਨ ਨੂੰ 8 ਅਗਸਤ ਨੂੰ ਮਨਜ਼ੂਰ …

Read More »

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ

ਧੂਰੀ —ਧੂਰੀ ਦੀ ਅਨਾਜ ਮੰਡੀ ਵਿਖੇ ਆਜ਼ਾਦੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਉੱਥੇ ਹੀ ਆਜ਼ਾਦੀ ਘੁਲਾਟੀਆਂ ਨੇ ਆਪਣਾ ਸਨਮਾਨ ਲੈਣ ਤੋਂ ਇਨਕਾਰ ਦਿੱਤਾ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨਾਂ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਸ ਸਮੇਂ ਤੱਕ ਉਹ ਸਨਮਾਨ ਨਹੀਂ ਲੈਣਗੇ। ਇਸ ਮੌਕੇ …

Read More »

ਸ਼੍ਰੀਨਗਰ : ਰਾਜਪਾਲ ਮਲਿਕ ਨੇ ਲਹਿਰਾਇਆ ਤਿਰੰਗਾ, ਕਿਹਾ- ਕੇਂਦਰ ਦੇ ਫੈਸਲੇ ਨਾਲ ਖੁੱਲ੍ਹੇ ਵਿਕਾਸ ਦੇ ਨਵੇਂ ਰਸਤੇ

ਜੰਮੂ-ਕਸ਼ਮੀਰ— ਹਾਲ ਹੀ ‘ਚ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ ਦੇ ਫੈਸਲੇ ਤੋਂ ਬਾਅਦ ਬਦਲੇ ਹਾਲਾਤ ਦਰਮਿਆਨ ਰਾਜਪਾਲ ਸੱਤਿਆਪਾਲ ਮਲਿਕ ਨੇ 73ਵੇਂ ਆਜ਼ਾਦੀ ਦਿਵਸ ਮੌਕੇ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ‘ਚ ਤਿਰੰਗਾ ਲਹਿਰਾਇਆ। ਸਖਤ ਸੁਰੱਖਿਆ ਦਰਮਿਆਨ ਆਯੋਜਿਤ ਪ੍ਰੋਗਰਾਮ ‘ਚ ਕਈ ਸਥਾਨਕ ਕਲਾਕਾਰਾਂ ਨੇ ਵੀ ਹਿੱਸਾ ਲਿਆ। ਰਾਜਪਾਲ ਨੇ ਝੰਡਾ ਲਹਿਰਾਉਣ ਤੋਂ ਬਾਅਦ ਇਸ …

Read More »

29 ਅਕਤੂਬਰ ਤੋਂ ਡੀ.ਟੀ.ਸੀ. ਬੱਸਾਂ ‘ਚ ਔਰਤਾਂ ਕਰ ਸਕਣਗੀਆਂ ਮੁਫ਼ਤ ਸਫ਼ਰ : ਕੇਜਰੀਵਾਲ

ਨਵੀਂ ਦਿੱਲੀ— ਆਜ਼ਾਦੀ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰੋਜ਼ ਦੇ ਕੰਮਾਂ ‘ਚ ਸਾਨੂੰ ਦੇਸ਼ ਯਾਦ ਨਹੀਂ ਰਹਿੰਦਾ। ਜਦੋਂ ਭਾਰਤ-ਪਾਕਿਸਤਾਨ ਦਾ ਮੈਚ ਹੁੰਦਾ ਹੈ, ਉਦੋਂ ਦੇਸ਼ ਦੀ ਯਾਦ ਆਉਂਦੀ ਹੈ। ਸਕੂਲਾਂ ‘ਚ ਸਾਰੇ ਸਬਜੈਕਟ ਪੜ੍ਹਦੇ ਹਾਂ ਪਰ ਦੇਸ਼ ਭਗਤੀ ਦਾ ਜਜ਼ਬਾ ਨਹੀਂ ਪੜ੍ਹਾਇਆ ਜਾਂਦਾ। ਸਾਰੇ …

Read More »
WP2Social Auto Publish Powered By : XYZScripts.com