Home / 2019 / August / 16

Daily Archives: August 16, 2019

ਰਾਮਨਾਥ ਕੋਵਿੰਦ, ਮੋਦੀ ਸਮੇਤ ਕਈ ਨੇਤਾਵਾਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ— ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ‘ਤੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪੀ.ਐੱਮ. ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਹਸਤੀਆਂ ਨੇ ‘ਸਦੈਵ ਅਟਲ’ ਜਾ ਕੇ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਾਲ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵੀ ਸਾਬਕਾ ਪੀ.ਐੱਮ. ਨੂੰ ਸ਼ਰਧਾਂਜਲੀ ਦੇਣ ਪਹੁੰਚੇ। …

Read More »

‘ਕਰਤਾਰਪੁਰ ਲਾਂਘੇ’ ‘ਤੇ ਸਿਆਸਤ ਨਾ ਕਰੇ ਪਾਕਿਸਤਾਨ : ਹਰਪਾਲ ਚੀਮਾ

ਚੰਡੀਗੜ੍ਹ : ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਵਲੋਂ ਕੰਮ ਰੋਕ ਜਾਣ ‘ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਇਸ ਮਾਮਲੇ ‘ਚ ਸਿਆਸਤ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ …

Read More »

ਪਹਿਲੂ ਖਾਨ ਮਾਮਲੇ ‘ਚ ਸਾਰੇ ਦੋਸ਼ੀ ਬਰੀ, ਪ੍ਰਿਯੰਕਾ ਬੋਲੀ- ਕੋਰਟ ਦਾ ਫੈਸਲਾ ਹੈਰਾਨ ਕਰਨ ਵਾਲਾ

ਨਵੀਂ ਦਿੱਲੀ— ਪਹਿਲੂ ਖਾਨ ਦੇ ਕੇਸ ‘ਚ ਕੋਰਟ ਦੇ ਫੈਸਲੇ ‘ਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਹੈਰਾਨੀ ਜ਼ਾਹਰ ਕੀਤੀ ਹੈ। ਪ੍ਰਿਯੰਕਾ ਨੇ ਕਿਹਾ ਕਿ ਪਹਿਲੂ ਖਾਨ ਮਾਮਲੇ ‘ਚ ਲੋਅਰ ਕੋਰਟ ਦਾ ਫੈਸਲਾ ਹੈਰਾਨ ਕਰਨ ਵਾਲਾ ਹੈ। ਸਾਡੇ ਦੇਸ਼ ‘ਚ ਅਣਮਨੁੱਖਤਾ ਦੀ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ ਅਤੇ ਭੀੜ ਵਲੋਂ …

Read More »

‘ਕਰਤਾਰਪੁਰ ਲਾਂਘੇ’ ਬਾਰੇ ਬਾਜਵਾ ਨੇ ਮੋਦੀ ‘ਤੇ ਲਾਏ ਦੋਸ਼

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਰਤਾਰਪੁਰ ਲਾਂਘੇ ‘ਚ ਦੇਰੀ ਹੋਣ ‘ਤੇ ਪ੍ਰਧਾਨ ਮੰਤਰੀ ਮੋਦੀ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਲਾਂਘੇ ਦੇ ਕੰਮ ‘ਚ ਪਾਕਿਸਤਾਨ ਨੇ ਕਾਫੀ ਤੇਜ਼ੀ ਦਿਖਾਈ ਹੈ ਅਤੇ ਉਨ੍ਹਾਂ ਦਾ 90 ਫੀਸਦੀ ਕੰਮ ਪੂਰਾ ਹੋ ਚੁੱਕਿਆ ਹੈ, ਜਦੋਂ ਕਿ ਭਾਰਤ …

Read More »

ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਰੇਲ ਮੰਤਰੀ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫਾ

ਨਵੀਂ ਦਿੱਲੀ—ਭਾਰਤੀ ਰੇਲਵੇ ਵਿਭਾਗ ਵੱਲੋਂ ਯਾਤਰੀਆਂ ਨੂੰ ਸੁਰੱਖਿਅਤ ਸਫਰ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਪਹਿਲ ਤਹਿਤ ਰੇਲ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਹੈ ਕਿ ਹੁਣ ਰੇਲਵੇ ਖੁਦ ਦੀ ਕਮਾਂਡੋ ਫੋਰਸ ਤਿਆਰ ਕਰ ਰਹੀ ਹੈ। ਇਸ ਤੋਂ ਬਾਅਦ ਰੇਲ ‘ਚ ਹੁਣ ਤੁਹਾਡਾ ਸਫਰ ਪਹਿਲਾਂ ਤੋਂ ਜ਼ਿਆਦਾ ਸੁਰੱਖਿਅਤ …

Read More »

ਬਾਜਵਾ ਵਲੋਂ ਅਸਤੀਫੇ ਦੀ ਹਮਾਇਤ ਕਰਨ ‘ਤੇ ਫੂਲਕਾ ਨੇ ਕਿਹਾ ‘ਸ਼ੁਕਰੀਆ’

ਚੰਡੀਗੜ੍ਹ : ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਵਲੋਂ ਬੇਅਦਬੀ ਮਾਮਲਿਆਂ ਸਬੰਧੀ ਅਸਤੀਫਾ ਦਿੱਤੇ ਜਾਣ ‘ਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੀ ਹਮਾਇਤ ਕੀਤੀ ਹੈ, ਜਿਸ ਤੋਂ ਬਾਅਦ ਫੂਲਕਾ ਨੇ ਉਨ੍ਹਾਂ ਦਾ ਸ਼ੁਕਰੀਆ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਇਕ ਇੰਟਰਵਿਊ ਦੌਰਾਨ ਖੁਲਾਸੇ ਕੀਤੇ ਹਨ …

Read More »

ਉਤਰਾਖੰਡ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ

ਨਵੀਂ ਦਿੱਲੀ—ਭਾਰਤੀ ਮੌਸਮ ਵਿਭਾਗ ਨੇ ਉਤਰਾਖੰਡ ਦੇ ਉਤਰਕਾਂਸ਼ੀ, ਚਮੋਲੀ, ਦੇਹਰਾਦੂਨ, ਟਿਹਰੀ ਅਤੇ ਹਰਿਦੁਆਰ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਆਉਣ ਵਾਲੇ 3 ਦਿਨਾਂ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਲਈ ਉਤਰਾਂਖੰਡ ‘ਚ 18 ਅਗਸਤ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ …

Read More »

ਅਰੁਣ ਜੇਤਲੀ ਦੀ ਹਾਲਤ ਨਾਜ਼ੁਕ, ਏਮਜ਼ ਮਿਲਣ ਪਹੁੰਚੇ ਰਾਮਨਾਥ ਕੋਵਿੰਦ

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਏਮਜ਼ ਪਹੁੰਚ ਕੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦਾ ਹਾਲਚਾਲ ਜਾਣਿਆ। ਜੇਤਲੀ ਪਿਛਲੇ ਹਫਤੇ ਤੋਂ ਹੀ ਏਮਜ਼ ਦੇ ਆਈ.ਸੀ.ਯੂ. ‘ਚ ਭਰਤੀ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। 9 ਅਗਸਤ …

Read More »