Home / 2019 / August / 17

Daily Archives: August 17, 2019

ਹਿਮਾਚਲ: ਹੜ੍ਹ ‘ਚ ਫਸੇ 6 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ, ਕਾਂਗੜਾ ‘ਚ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ

ਹਿਮਾਚਲ: ਹੜ੍ਹ ‘ਚ ਫਸੇ 6 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ, ਕਾਂਗੜਾ ‘ਚ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ

ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਇਲਾਕੇ ‘ਚ ਹੜ੍ਹ ਆਉਣ ਕਾਰਨ 6 ਲੋਕ ਫਸ ਗਏ ਸੀ, ਜਿਨ੍ਹਾਂ ਨੂੰ ਬਚਾਇਆ ਗਿਆ। ਇਸ ਦੇ ਨਾਲ ਹੀ ਕਾਂਗੜਾ ਅਤੇ ਚੰਬਾ ਜ਼ਿਲਿਆਂ ‘ਚ ਜ਼ਮੀਨ ਖਿਸ਼ਕਣ ਕਾਰਨ ਕਈ ਸੜਕਾਂ ਬੰਦ ਹਨ ਅਤੇ ਆਵਾਜਾਈ ਠੱਪ ਹੋ ਗਈ ਹੈ। ਕਾਂਗੜਾ ਜ਼ਿਲੇ ‘ਚ ਭਾਰੀ ਬਾਰਿਸ਼ ਕਾਰਨ ਸਾਰੀਆਂ ਸਿੱਖਿਆਵਾਂ ਸੰਸਥਾਵਾਂ ਅੱਜ …

Read More »

ਗੁਰੂ ਨਾਨਕ ਬਗੀਚੀ’ ਤਿਆਰ ਕਰਨ ਲਈ ਰੰਧਾਵਾ ਨੇ ਕੇਂਦਰ ਦੀ ਮੰਗੀ ਮਦਦ

ਗੁਰੂ ਨਾਨਕ ਬਗੀਚੀ’ ਤਿਆਰ ਕਰਨ ਲਈ ਰੰਧਾਵਾ ਨੇ ਕੇਂਦਰ ਦੀ ਮੰਗੀ ਮਦਦ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਉਣ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ‘ਗੁਰੂ ਨਾਨਕ ਬਗੀਚੀ’ ਤਿਆਰ ਕਰਨ ਲਈ ਕੇਂਦਰ ਕੋਲੋਂ ਸਹਿਯੋਗ ਮੰਗਿਆ ਹੈ। ਇਸ ਦੇ ਲਈ ਰੰਧਾਵਾ ਵਲੋਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ, ਬਾਰਡਰ ਮੈਨਜਮੈਂਟ ਬੀ. ਆਰ. …

Read More »

ਨੌਸ਼ਹਿਰਾ ਸੈਕਟਰ ‘ਚ ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਇਕ ਜਵਾਨ ਸ਼ਹੀਦ

ਨੌਸ਼ਹਿਰਾ ਸੈਕਟਰ ‘ਚ ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਇਕ ਜਵਾਨ ਸ਼ਹੀਦ

ਜੰਮੂ— ਜੰਮੂ-ਕਸ਼ਮੀਰ ‘ਚ ਰਾਜੌਰੀ ਜ਼ਿਲੇ ਦੇ ਨੌਸ਼ਹਿਰਾ ਸੈਕਟਰ ‘ਚ ਪਾਕਿਸਤਾਨ ਨੇ ਸ਼ਨੀਵਾਰ ਸਵੇਰੇ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਪਾਕਿਸਤਾਨੀ ਫੌਜ ਵਲੋਂ ਭਾਰੀ ਗੋਲੀਬਾਰੀ ਅਤੇ ਮੋਰਟਾਰ ਦਾਗ਼ੇ ਗਏ। ਭਾਰਤੀ ਫੌਜ ਨੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ। ਉੱਥੇ ਹੀ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਫੌਜ ਬੁਲਾਰੇ …

Read More »

ਕੈਬਨਿਟ ਮੰਤਰੀ ਸਰਕਾਰੀਆ ਨੇ ਬਾਜਵਾ ਤੇ ਫੂਲਕਾ ਨੂੰ ਲਿਆ ਲੰਮੇ ਹੱਥੀਂ

ਕੈਬਨਿਟ ਮੰਤਰੀ ਸਰਕਾਰੀਆ ਨੇ ਬਾਜਵਾ ਤੇ ਫੂਲਕਾ ਨੂੰ ਲਿਆ ਲੰਮੇ ਹੱਥੀਂ

ਅੰਮ੍ਰਿਤਸਰ : ਕਾਂਗਰਸ ਦੀ ਅੰਦਰੂਨੀ ਖਟਾਸ ਵੱਧਦੀ ਜਾ ਰਹੀ ਹੈ। ਪਹਿਲਾਂ ਸਿੱਧੂ ਤੇ ਹੁਣ ਬਾਜਵਾ ਦੇ ਬਿਆਨਾਂ ਨੇ ਕਾਂਗਰਸ ਦੀ ਅੰਦਰੂਨੀ ਖਟਾਸ ਨੂੰ ਜਗ-ਜਾਹਿਰ ਕਰ ਦਿੱਤਾ ਹੈ। ਬਾਜਵਾ ਦੇ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ‘ਤੇ ਦਿੱਤੇ ਗਏ ਬਿਆਨ ਤੇ ਫੂਲਕਾ ਦੇ ਬੇਅਦਬੀ ਮਾਮਲੇ ‘ਚ ਲਗਾਏ ਗਏ ਦੋਸ਼ਾਂ ‘ਤੇ ਸੁਖਜਿੰਦਰ ਸਿੰਘ ਸੁੱਖ …

Read More »

ਅਰੁਣ ਜੇਤਲੀ ਦੀ ਹਾਲਤ ਨਾਜ਼ੁਕ, ਹਾਲ ਜਾਣਨ ਮਾਇਆਵਤੀ ਵੀ ਪਹੁੰਚੀ ਏਮਜ਼

ਅਰੁਣ ਜੇਤਲੀ ਦੀ ਹਾਲਤ ਨਾਜ਼ੁਕ, ਹਾਲ ਜਾਣਨ ਮਾਇਆਵਤੀ ਵੀ ਪਹੁੰਚੀ ਏਮਜ਼

ਨਵੀਂ ਦਿੱਲੀ— ਭਾਜਪਾ ਦੇ ਦਿੱਗਜ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ (66) ਦੀ ਹਾਲਤ ਹਾਲੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਜੇਤਲੀ ਨੂੰ 9 ਅਗਸਤ ਨੂੰ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ‘ਚ ਭਰਤੀ ਕਰਵਾਇਆ ਗਿਆ ਸੀ। ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਜੇਤਲੀ ਨੂੰ ਮਿਲਣ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪੀ.ਐੱਮ. …

Read More »

ਕਰਤਾਰਪੁਰ ਲਾਂਘੇ ਨਾਲ ਸੰਬੰਧਤ ਅਹਿਮ ਖਬਰ, ਐੱਸ. ਜੀ. ਪੀ. ਸੀ. ਦਾ ਵੱਡਾ ਬਿਆਨ

ਕਰਤਾਰਪੁਰ ਲਾਂਘੇ ਨਾਲ ਸੰਬੰਧਤ ਅਹਿਮ ਖਬਰ, ਐੱਸ. ਜੀ. ਪੀ. ਸੀ. ਦਾ ਵੱਡਾ ਬਿਆਨ

ਅੰਮ੍ਰਿਤਸਰ : ਪਾਕਿਸਤਾਨ ਵਾਲੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਬੰਦ ਹੋਣ ਦੀਆਂ ਖਬਰਾਂ ਦਾ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੰਡਨ ਕੀਤਾ ਹੈ। ਭਾਈ ਲੌਂਗੋਵਾਲ ਮੁਤਾਬਕ ਈਦ ਦੀ ਛੁੱਟੀ ਹੋਣ ਕਾਰਨ ਪਾਕਿ ਵਾਲੇ ਪਾਸੇ ਲਾਂਘੇ ਦਾ ਕੰਮ ਕੁਝ ਦਿਨਾਂ ਲਈ ਮੱਠਾ ਜ਼ਰੂਰ …

Read More »

ਧੌਲਾਧਾਰ ‘ਚ ਬੱਦਲ ਫਟਿਆ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

ਧੌਲਾਧਾਰ ‘ਚ ਬੱਦਲ ਫਟਿਆ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

ਪਾਲਮਪੁਰ—ਪਾਲਮਪੁਰ ‘ਚ ਧੌਲਾਧਾਰ ਦੇ ਉਪਰਲੇ ਇਲਾਕਿਆਂ ‘ਚ ਬੱਦਲ ਫੱਟਣ ਕਾਰਨ ਨਦੀਆਂ-ਨਾਲਿਆਂ ‘ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਨਦੀ- ਨਾਲਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਭਾਰੀ ਬਾਰਿਸ਼ ਹੋਣ ਕਾਰਨ ਪਾਲਮਪੁਰ ‘ਚ ਨਿਊਗਲ ਖੱਡ ‘ਚ ਪਾਣੀ ਦਾ …

Read More »

ਭਾਜਪਾ ‘ਚ ਸ਼ਾਮਲ ਹੋਏ ‘ਆਪ’ ਦੇ ਬਾਗ਼ੀ ਵਿਧਾਇਕ ਕਪਿਲ ਮਿਸ਼ਰਾ

ਭਾਜਪਾ ‘ਚ ਸ਼ਾਮਲ ਹੋਏ ‘ਆਪ’ ਦੇ ਬਾਗ਼ੀ ਵਿਧਾਇਕ ਕਪਿਲ ਮਿਸ਼ਰਾ

ਨਵੀਂ ਦਿੱਲੀ— ਆਮ ਆਦਮੀ ਪਾਰਟੀ (ਆਪ) ਤੋਂ ਨਾਰਾਜ਼ ਕਪਿਲ ਮਿਸ਼ਰਾ ਨੇ ਸ਼ਨੀਵਾਰ ਸਵੇਰੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਹੱਥ ਫੜ ਲਿਆ ਹੈ। ਕਪਿਲ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਅਤੇ ਵਿਜੇ ਗੋਇਲ ਦੀ ਮੌਜੂਦਗੀ ‘ਚ ਪਾਰਟੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ‘ਆਪ’ ‘ਚੋਂ ਕੱਢੇ ਜਾਣ ਤੋਂ ਬਾਅਦ ਕਪਿਲ ਮਿਸ਼ਰਾ ਨੇ ਕੇਜਰੀਵਾਲ …

Read More »