Home / 2019 / August / 19

Daily Archives: August 19, 2019

ਰਾਜ ਸਭਾ ਉੱਪ ਚੋਣਾਂ : ਮਨਮੋਹਨ ਸਿੰਘ ਰਾਜਸਥਾਨ ਤੋਂ ਬਿਨਾਂ ਵਿਰੋਧ ਚੁਣੇ ਗਏ

ਜੈਪੁਰ— ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੋਮਵਾਰ ਨੂੰ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣ ਲਏ ਗਏ। ਮਨਮੋਹਨ ਸਿੰਘ ਦੀ ਚੋਣ ਬਿਨਾਂ ਵਿਰੋਧ ਹੋਈ ਹੈ, ਕਿਉਂਕਿ ਭਾਜਪਾ ਨੇ ਮਨਮੋਹਨ ਵਿਰੁੱਧ ਕੋਈ ਉਮੀਦਵਾਰ ਨਾ ਉਤਾਰਨ ਦਾ ਫੈਸਲਾ ਕੀਤਾ ਸੀ। ਇਸ ਲਈ ਉਮੀਦਵਾਰਾਂ ਦੇ ਨਾਂ ਵਾਪਸ ਲੈਣ ਦੀ ਆਖਰੀ ਤਾਰੀਕ ਬੀਤਣ ਤੋਂ …

Read More »

ਕੈਪਟਨ ਦਾ ਐਲਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਦਿੱਤੀ ਜਾਵੇਗੀ 100 ਕਰੋੜ ਦੀ ਰਕਮ

ਜਲੰਧਰ/ਰੂਪਨਗਰ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰੂਪਨਗਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਪੀਕਰ ਰਾਣਾ ਕੇ. ਪੀ. ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਹਾਲਾਤ ਦਾ ਜਾਇਜ਼ ਲਿਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ …

Read More »

ਕਮਲਨਾਥ ਸਰਕਾਰ ਦਾ ਫੈਸਲਾ, 100 ਯੂਨਿਟ ਤਕ 1 ਰੁਪਏ ਦੀ ਦਰ ਨਾਲ ਮਿਲੇਗੀ ਬਿਜਲੀ

ਭੋਪਾਲ — ਮੱਧ ਪ੍ਰਦੇਸ਼ ਸਰਕਾਰ ਨੇ ਸਾਰੇ ਘਰੇਲੂ ਉਪਭੋਗਤਾਵਾਂ ਨੂੰ ਹਰ ਮਹੀਨੇ 100 ਯੂਨਿਟ ਬਿਜਲੀ 1 ਰੁਪਏ ਦੀ ਦਰ ਨਾਲ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕਮਲਨਾਥ ਦੀ ਪ੍ਰਧਾਨਗੀ ਵਿਚ ਸੂਬਾ ਕੈਬਨਿਟ ਨੇ ਸੋਮਵਾਰ ਨੂੰ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਬੈਠਕ ਮਗਰੋਂ ਪ੍ਰਦੇਸ਼ ਦੇ ਊਰਜਾ ਮੰਤਰੀ ਪ੍ਰਿਅਵਰਤ ਸਿੰਘ ਨੇ …

Read More »

ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ : ਮਨਪ੍ਰੀਤ ਬਾਦਲ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਗੱਲ ‘ਤੇ ਪੂਰਨ ਤੌਰ ‘ਤੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਢਾਈ ਸਾਲਾਂ ਦੌਰਾਨ ਰੱਖੀ ਮਜ਼ਬੂਤ ਨੀਂਹ ਸਦਕਾ ਸੂਬਾ ਵਿਕਾਸ ਦੀਆਂ ਲੀਹਾਂ ‘ਤੇ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਨਿਵੇਸ਼ …

Read More »

ਜੰਮੂ-ਕਸ਼ਮੀਰ ਨੂੰ ਲੈ ਕੇ ਸ਼ਾਹ ਦੀ ਬੈਠਕ, ਡੋਭਾਲ ਸਮੇਤ ਕਈ ਖੁਫੀਆ ਅਧਿਕਾਰੀ ਰਹੇ ਮੌਜੂਦ

ਨਵੀਂ ਦਿੱਲੀ— ਕੇਂਦਰ ਸਰਕਾਰ ਧਾਰਾ-370 ਹਟਣ ਤੋਂ ਬਾਅਦ ਕਸ਼ਮੀਰ ‘ਚ ਹਾਲਾਤ ਖਰਾਬ ਕਰਨ ‘ਚ ਜੁਟੀਆਂ ਦੇਸ਼ ਦੀਆਂ ਅੰਦਰੂਨੀ ਅਤੇ ਬਾਹਰੀ ਤਾਕਤਾਂ ‘ਤੇ ਡੂੰਘੀ ਨਜ਼ਰ ਰੱਖ ਰਹੀ ਹੈ। ਇਸੇ ਕ੍ਰਮ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਸਮੇਤ ਸੁਰੱਖਿਆ ਏਜੰਸੀਆਂ ਦੇ ਉੱਚ ਅਧਿਕਾਰੀਆਂ ਨਾਲ ਅੱਜ ਯਾਨੀ ਸੋਮਵਾਰ …

Read More »

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਰੂਪਨਗਰ — ਰੂਪਨਗਰ ‘ਚ ਭਾਖੜਾ ਡੈਮ ਦੇ ਪਾਣੀ ਛੱਡੇ ਜਾਣ ਤੋਂ ਬਾਅਦ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਸਥਿਤੀ ਨੂੰ ਪੂਰੀ ਤਰ੍ਹਾਂ ਕੰਟਰੋਲ …

Read More »

ਬਿਹਾਰ ਦੇ ਸਾਬਕਾ ਸੀ. ਐੱਮ. ਜਗਨਨਾਥ ਮਿਸ਼ਰਾ ਦਾ ਦਿਹਾਂਤ

ਪਟਨਾ— ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਸੋਮਵਾਰ ਭਾਵ ਅੱਜ ਦਿੱਲੀ ‘ਚ ਦਿਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ ‘ਚ ਇਲਾਜ ਚਲ ਰਿਹਾ ਸੀ। ਜਗਨਨਾਥ ਮਿਸ਼ਰਾ 3 ਵਾਰ ਬਿਹਾਰ …

Read More »

ਜੈਸ਼ੰਕਰ ‘ਨੇਪਾਲ-ਭਾਰਤ ਸੰਯੁਕਤ ਕਮਿਸ਼ਨ’ ਦੀ ਬੈਠਕ ਲਈ ਜਾਣਗੇ ਨੇਪਾਲ

ਕਾਠਮੰਡੂ— ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਦੋ-ਪੱਖੀ ਸੰੰਬੰਧਾਂ ਦੀ ਸਮੇਂ ਸਥਿਤੀ ਦੀ ਸਮੀਖਿਆ ਕਰਨ ਦੇ ਉਦੇਸ਼ ਨਾਲ ‘ਨੇਪਾਲ-ਭਾਰਤ ਸੰਯੁਕਤ ਕਮਿਸ਼ਨ’ ਦੀ 5ਵੀਂ ਬੈਠਕ ਵਿਚ ਹਿੱਸਾ ਲੈਣ ਲਈ ਇਸ ਹਫਤੇ ਨੇਪਾਲ ਪਹੁੰਚਣਗੇ। ਨੇਪਾਲ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਦੱਸਿਆ ਕਿ ਬੈਠਕ 21-22 ਅਗਸਤ ਨੂੰ ਕਾਠਮੰਡੂ ਵਿਚ ਹੋਵੇਗੀ। ਜੈਸ਼ੰਕਰ ਨੇਪਾਲ ਦੇ …

Read More »

ਗੁਰੂ ਰਵਿਦਾਸ ਮੰਦਰ ਵਿਵਾਦ : SC ਨੇ ਪੰਜਾਬ, ਹਰਿਆਣਾ ਤੇ ਦਿੱਲੀ ਨੂੰ ਦਿੱਤਾ ਇਹ ਨਿਰਦੇਸ਼

ਨਵੀਂ ਦਿੱਲੀ — ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਦੇ ਤੁਗਲਕਾਬਾਦ ਵਨ ਖੇਤਰ ਵਿਚ ਸਥਿਤ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੇ ਉਸ ਦੇ ਹੁਕਮ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾ ਸਕਦਾ। ਜਸਟਿਸ ਅਰੁਣ ਮਿਸ਼ਰਾ ਅਤੇ ਜਸਟਿਸ ਐੱਮ. ਆਰ. ਸ਼ਾਹ ਦੀ ਬੈਂਚ ਨੇ ਪੰਜਾਬ, ਹਰਿਆਣਾ ਅਤੇ ਦਿੱਲੀ ਨੂੰ …

Read More »