Home / 2019 / August / 21

Daily Archives: August 21, 2019

ਦਿੱਲੀ ‘ਚ ਰਵਿਦਾਸ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ — ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਤੋਂ ਬਾਅਦ ਰਵਿਦਾਸ ਭਾਈਚਾਰੇ ਦੇ ਲੋਕਾਂ ਗੁੱਸਾ ਹੈ। ਦਿੱਲੀ ‘ਚ ਅੱਜ ਯਾਨੀ ਕਿ ਬੁੱਧਵਾਰ ਨੂੰ ਮੰਦਰ ਢਾਹੇ ਜਾਣ ਦੇ ਵਿਰੋਧ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਰਵਿਦਾਸ …

Read More »

ਰਾਜੀਵ ਤਾਂ 40 ‘ਚ ਬਣੇ ਸਨ ਪੀ. ਐੱਮ. ਪਰ ਸੁਖਬੀਰ 57 ‘ਚ ਵੀ ਨਾ ਬਣ ਸਕੇ ਸੀ. ਐੱਮ.

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਪ੍ਰਧਾਨ ਸਵ. ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਢੁੱਕਵੀਆਂ ਟਿੱਪਣੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਆਪਣਾ ਸਿਆਸੀ ਹਮਲਾ ਹੋਰ ਤੇਜ਼ ਕਰ ਦਿੱਤਾ। ਪਿਛਲੇ 3 ਦਿਨ ਤੋਂ …

Read More »

ਯੂ. ਏ. ਈ. ਵਲੋਂ ਪੀ. ਐੱਮ. ਮੋਦੀ ਦਾ ਸਨਮਾਨ ਵੱਡੀ ਉਪਲੱਬਧੀ : ਅੰਬੈਸਡਰ

ਦੁਬਈ— ਸੰਯੁਕਤ ਅਰਬ ਅਮੀਰਾਤ ‘ਚ ਭਾਰਤੀ ਰਾਜਦੂਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23-24 ਅਗਸਤ ਨੂੰ ਹੋਣ ਵਾਲੀ ਯਾਤਰਾ ਦੋ-ਪੱਖੀ ਵਿਆਪਕ ਰਣਨੀਤਕ ਸਾਂਝੇਦਾਰੀ ਦੀ ਇਕ ਹੋਰ ਉਪਲੱਬਧੀ ਹੋਵੇਗੀ ਅਤੇ ਭਾਰਤੀ ਭਾਈਚਾਰਾ ਇਸ ਨੂੰ ਲੈ ਕੇ ਉਤਸ਼ਾਹਤ ਹੈ। ਮੋਦੀ 23-24 ਅਗਸਤ ਨੂੰ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ‘ਤੇ ਰਹਿਣਗੇ। …

Read More »

ਡੇਂਗੂ ਤੋਂ ਬਚਾਅ ਲਈ ਘਰਾਂ ਨਾਲ ਹੁਣ ਸਰਕਾਰੀ ਸੰਸਥਾਵਾਂ ਦੀ ਹੋਵੇਗੀ ਚੈਕਿੰਗ

ਮੋਹਾਲੀ : ਪਿਛਲੇ ਸਾਲ ਡੇਂਗੂ ਦੇ ਮਰੀਜ਼ ਪੂਰੇ ਪੰਜਾਬ ‘ਚ ਸਭ ਤੋਂ ਜ਼ਿਆਦਾ ਮੋਹਾਲੀ ‘ਚ ਸਨ, ਜਿਸ ਤੋਂ ਬਾਅਦ ਇਸ ‘ਤੇ ਹਾਈਕੋਰਟ ਵਲੋਂ ਵੀ ਫਟਕਾਰ ਲਾਈ ਗਈ ਸੀ। ਨਗਰ ਨਿਗਮ ਅਤੇ ਸਿਹਤ ਵਿਭਾਗ ਦੋਵੇਂ ਹਰਕਤ ‘ਚ ਆਏ ਅਤੇ ਇਸ ਸਾਲ ਡੇਂਗੂ ‘ਤੇ ਕਾਫੀ ਹੱਦ ਤੱਕ ਲਗਾਮ ਲਾਉਣ ‘ਚ ਸਫਲ ਵੀ …

Read More »

ਓਨਾਵ ਰੇਪ ਪੀੜਤਾ ਦੇ ਪਿਤਾ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਕਾਂਸਟੇਬਲ ਪੁੱਜਿਆ ਦਿੱਲੀ ਹਾਈ ਕੋਰਟ

ਨਵੀਂ ਦਿੱਲੀ— ਓਨਾਵ ਰੇਪ ਪੀੜਤਾ ਦੇ ਪਿਤਾ ਦੀ ਪੁਲਸ ਕਸਟਡੀ ‘ਚ ਹੋਈ ਮੌਤ ਦੇ ਮਾਮਲੇ ‘ਚ ਉੱਤਰ ਪ੍ਰਦੇਸ਼ ਪੁਲਸ ਦਾ ਕਾਂਸਟੇਬਲ ਦਿੱਲੀ ਹਾਈ ਕੋਰਟ ਪਹੁੰਚਿਆ। ਦੋਸ਼ੀ ਕਾਂਸਟੇਬਲ ਅਮੀਰ ਖਾਨ ਨੇ ਤੀਸ ਹਜ਼ਾਰੀ ਕੋਰਟ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ‘ਚ ਚੁਣੌਤੀ ਦਿੱਤੀ। ਹੇਠਲੀ ਅਦਾਲਤ ਨੇ ਅਮੀਰ ਖਾਨ ਵਿਰੁੱਧ ਦੋਸ਼ ਤੈਅ …

Read More »

ਹੜ੍ਹ ਪੀੜਤ ਪਰਿਵਾਰਾਂ ਨੂੰ ਸਿੱਖ ਪੰਥ ਬੇਗਾਨਗੀ ਦਾ ਅਹਿਸਾਸ ਨਾ ਹੋਣ ਦੇਵੇ : ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ : ਹੜ੍ਹ ਪੀੜਤ ਪਰਿਵਾਰਾਂ ਨੂੰ ਸਿੱਖ ਪੰਥ ਬੇਗਾਨਗੀ ਦਾ ਅਹਿਸਾਸ ਨਾ ਹੋਣ ਦੇਵੇ। ਇਹ ਪ੍ਰਗਟਾਵਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕੁਦਰਤੀ ਆਫਤ ਹੜ੍ਹਾਂ ਦੀ ਮਾਰ …

Read More »

ਅਯੁੱਧਿਆ ਕੇਸ : ਰਾਮ ਲੱਲਾ ਦੇ ਵਕੀਲ ਬੋਲੇ- ਮੰਦਰ ਤਾਂ ਹਮੇਸ਼ਾ ਮੰਦਰ ਹੀ ਰਹੇਗਾ

ਨਵੀਂ ਦਿੱਲੀ— ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ‘ਤੇ ਸੁਪਰੀਮ ਕੋਰਟ ‘ਚ ਅੱਜ ਭਾਵ ਬੁੱਧਵਾਰ ਨੂੰ ਸੁਣਵਾਈ ਹੋਈ। ਮੰਗਲਵਾਰ ਨੂੰ ਰਾਮ ਲੱਲਾ ਵਿਰਾਜਮਾਨ (ਹਿੰਦੂ ਪੱਖ) ਦੇ ਵਕੀਲ ਸੀ. ਐੱਸ. ਵੈਧਨਾਥਨ ਨੇ ਕੋਰਟ ‘ਚ ਆਪਣੀਆਂ ਦਲੀਲਾਂ ਰੱਖੀਆਂ ਸਨ। ਅੱਜ ਵੀ ਉਨ੍ਹਾਂ ਨੇ ਏ. ਐੱਸ. ਆਈ. ਦੀ ਰਿਪੋਰਟ ਸਮੇਤ ਕੁਝ ਸਬੂਤ ਕੋਰਟ …

Read More »

‘ਭਾਖੜਾ ਬਿਆਸ ਮੈਨਜਮੈਂਟ ਬੋਰਡ’ ਦਾ ਵੱਡਾ ਐਲਾਨ, ਹੋਰ ਛੱਡਿਆ ਜਾਵੇਗਾ ਪਾਣੀ

ਚੰਡੀਗੜ੍ਹ : ਚੰਡੀਗੜ੍ਹ ‘ਚ ਬੁੱਧਵਾਰ ਨੂੰ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਵਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ‘ਚ ਪਾਣੀ ਦੇ ਪੱਧਰ ਬਾਰੇ ਜਾਣਕਾਰੀ ਦਿੱਤੀ ਗਈ। ਬੀ. ਬੀ. ਐੱਮ. ਬੀ. ਦੇ ਚੇਅਰਮੈਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਖੜਾ ਡੈਮ ‘ਚੋਂ ਅਜੇ ਹੋਰ ਪਾਣੀ ਛੱਡਿਆ ਜਾਵੇਗਾ। …

Read More »

ਉਤਰਕਾਸ਼ੀ ‘ਚ ਰਾਹਤ ਸਮੱਗਰੀ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼, 3 ਦੀ ਮੌਤ

ਉਤਰਾਖੰਡ— ਉਤਰਾਖੰਡ ‘ਚ ਬੁੱਧਵਾਰ ਨੂੰ ਇਕ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਤਰਕਾਸ਼ੀ ‘ਚ ਬੱਦਲ ਫਟਣ ਕਾਰਨ ਹੋਏ ਹਾਦਸੇ ਤੋਂ ਬਾਅਦ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕੰਮ ‘ਚ ਇਸ ਹੈਲੀਕਾਪਟਰ ਨੂੰ ਲਗਾਇਆ ਗਿਆ ਸੀ। ਬੁੱਧਵਾਰ ਨੂੰ ਹੈਲੀਕਾਪਟਰ ਤੋਂ ਰਾਹਤ ਸਮੱਗਰੀ ਲਿਜਾਈ ਜਾ ਰਹੀ ਸੀ, ਉਦੋਂ ਉਹ …

Read More »
WP2Social Auto Publish Powered By : XYZScripts.com