Home / 2019 / August / 22

Daily Archives: August 22, 2019

ਮੱਧ ਪ੍ਰਦੇਸ਼ : ਟੈਰਰ ਫੰਡਿੰਗ ਦੇ ਦੋਸ਼ ‘ਚ 5 ਲੋਕ ਗ੍ਰਿਫਤਾਰ, ISI ਲਈ ਕਰ ਰਹੇ ਸਨ ਕੰਮ

ਸਤਨਾ— ਮੱਧ ਪ੍ਰਦੇਸ਼ ‘ਚ ਏ.ਟੀ.ਐੱਸ. (ਅੱਤਵਾਦ ਵਿਰੋਧੀ ਦਸਤੇ) ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਨਾਲ ਜੁੜੇ ਇਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਇੱਥੇ ਸਤਨਾ ਤੋਂ ਏ.ਟੀ.ਐੱਸ. ਨੇ ਟੈਰਰ ਫੰਡਿੰਗ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਤੋਂ ਬਾਅਦ ਇਨ੍ਹਾਂ ਦੋਸ਼ੀਆਂ ਦੇ ਮੋਬਾਇਲ ‘ਚ ਕਰੀਬ 13 ਪਾਕਿਸਤਾਨੀ ਨੰਬਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਦੌਰਾਨ ਸਾਰ ਨਾ ਲੈਣ ‘ਤੇ ਲੋਕਾਂ ‘ਚ ਰੋਸ

ਸ੍ਰੀ ਕੀਰਤਪੁਰ ਸਾਹਿਬ : ਇਤਿਹਾਸਕ ਸਿਰਸਾ ਨਦੀ ਦੇ ਹੜ੍ਹ ਦੀ ਮਾਰ ਹੇਠ ਆਏ ਰਣਜੀਤਪੁਰਾ ਦੇ ਨੇੜਲੇ ਪਿੰਡਾਂ ਦੇ ਵਸਨੀਕਾਂ ਨੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਹੜ੍ਹ ਪੀੜਤਾਂ ਦੀ ਦੁੱਖ ਦੀ ਘੜੀ ‘ਚ ਮਦਦ ਨਾ ਕੀਤੇ ਜਾਣ ਤੋਂ ਰੋਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਾਈਕਾਟ ਕਰਨ ਦਾ ਐਲਾਨ …

Read More »

ਰਵਿਦਾਸ ਮੰਦਰ ਢਾਹੁਣ ਦੇ ਵਿਰੋਧ ‘ਚ ‘ਆਪ’ ਵਿਧਾਇਕ ਨੇ ਵਿਧਾਨ ਸਭਾ ‘ਚ ਫਾੜੀ ਸ਼ਰਟ

ਨਵੀਂ ਦਿੱਲੀ— ਦਿੱਲੀ ‘ਚ ਰਵਿਦਾਸ ਮੰਦਰ ਤੋੜੇ ਜਾਣ ਦੇ ਬਾਅਦ ਤੋਂ ਵਿਰੋਧ ਲਗਾਤਾਰ ਜਾਰੀ ਹੈ। ਹੁਣ ਅੰਬੇਡਕਰ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਜੇ ਦੱਤ ਨੇ ਵਿਰੋਧ ‘ਚ ਵਿਧਾਨ ਸਭਾ ਦੇ ਅੰਦਰ ਹੀ ਆਪਣੀ ਕਮੀਜ਼ ਫਾੜ ਲਈ। ਦੱਤ ਨੇ ਇਸ ਪੂਰੇ ਵਿਵਾਦ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ …

Read More »

ਵਿਕਾਸ ਕਾਰਜਾਂ ‘ਚ ਪੰਜਾਬ ਭਾਰਤ ਦਾ ਮੋਹਰੀ ਸੂਬਾ ਹੋਵੇਗਾ : ਬਾਜਵਾ

ਬਟਾਲਾ/ਜੈਤੀਂਪੁਰ : ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਅਰਥਵਿਵਸਥਾ ਨੂੰ ਤਹਿਸ-ਨਹਿਸ ਕਰ ਦਿੱਤਾ ਅਤੇ ਸਿਰਫ ਆਪਣੀਆਂ ਝੋਲੀਆਂ ਭਰਨ ਵੱਲ ਧਿਆਨ ਦਿੱਤਾ। ਜਿਸ ਕਾਰਨ ਪੰਜਾਬ ਵਿਕਾਸ ਪੱਖੋ ਭਾਰਤ ਦੇ ਦੂਜਿਆਂ ਸੂਬਿਆਂ ਤੋਂ ਕਾਫੀ ਪੱਛੜ ਚੁੱਕਾ ਹੈ ਪਰ ਸੂਬੇ ਦੀ ਕੈਪਟਨ ਸਰਕਾਰ ਵਲੋਂ ਸੂਬੇ ਦੇ ਲੋਕਾ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਕਾਸ …

Read More »

ਗਾਜ਼ੀਆਬਾਦ : ਸੀਵਰ ਦੀ ਸਫ਼ਾਈ ਦੌਰਾਨ 5 ਦੀ ਮੌਤ

ਗਾਜ਼ੀਆਬਾਦ— ਗਾਜ਼ੀਆਬਾਦ ਦੇ ਨੰਦਗ੍ਰਾਮ ‘ਚ ਸੀਵਰ ਦੀ ਸਫ਼ਾਈ ਦੌਰਾਨ 5 ਲੋਕਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਬਿਹਾਰ ਦੇ ਸੀਵਾਨ ਜ਼ਿਲੇ ਦੇ ਰਹਿਣ ਵਾਲੇ ਸਨ। ਪੁਲਸ ਨੇ ਲਾਸ਼ਾਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਗਾਜ਼ੀਆਬਾਦ ‘ਚ ਨੰਦ ਗ੍ਰਾਮ ਕੋਲ ਸਿਹਾਨੀ ਨਾਲ ਲੱਗਦੀ ਪ੍ਰਾਈਵੇਟ ਕਾਲੋਨੀ ਕ੍ਰਿਸ਼ਨਾਕੁੰਜ …

Read More »

ਇਤਿਹਾਸਕ ਨਗਰ ਕੀਰਤਨ ਕਾਨਪੁਰ ਤੋਂ ਜੈਕਾਰਿਆਂ ਦੀ ਗੂੰਜ ‘ਚ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਲਦਾਬਾਦ ਇਲਾਹਾਬਾਦ (ਯੂ.ਪੀ.) ਲਈ ਰਵਾਨਾ ਹੋਇਆ। …

Read More »

CBI ਬੋਲੀ- ਚਿਦਾਂਬਰਮ ਨੇ ਕੀਤੀ ਅਹੁਦੇ ਦੇ ਦੁਰਵਰਤੋਂ, ਕੋਰਟ ਤੋਂ ਮੰਗੀ 5 ਦਿਨ ਦੀ ਰਿਮਾਂਡ

ਨਵੀਂ ਦਿੱਲੀ— ਆਈ. ਐੱਨ. ਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਸੀ. ਬੀ. ਆਈ. ਨੇ ਅੱਜ ਦਿੱਲੀ ਦੀ ਰਾਊਜ ਐਵੇਨਿਊ ਕੋਰਟ ‘ਚ ਪੇਸ਼ ਕੀਤਾ। ਇਸ ਦੌਰਾਨ ਪੀ. ਚਿਦਾਂਬਰਮ ਦੀ ਪਤਨੀ ਨਲਿਨੀ ਅਤੇ ਪੁੱਤਰ ਕਾਰਤੀ ਵੀ ਕੋਰਟ ‘ਚ ਪੁੱਜੇ ਹਨ। ਇੱਥੇ ਦੱਸ ਦੇਈਏ ਕਿ …

Read More »

ਪੰਜਾਬ ‘ਚ ਆਏ ਹੜ੍ਹਾਂ ‘ਤੇ ਭਖੀ ਸਿਆਸਤ, ਅਕਾਲੀ ਦਲ ਹਾਈਕੋਰਟ ‘ਚ ਪਾਵੇਗਾ ਪਟੀਸ਼ਨ

ਜਲੰਧਰ—ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹਾਂ ਲਈ ਬੀ. ਬੀ. ਐੱਮ. ਬੀ. ਅਤੇ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਹਾਈਕੋਰਟ ਦਾ ਰੁਖ ਕਰਦੇ ਬੀ. ਬੀ. ਐੱਮ. ਬੀ. …

Read More »