Home / 2019 / August / 24

Daily Archives: August 24, 2019

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦਿਹਾਂਤ

ਨਵੀਂ ਦਿੱਲੀ— ਪਿਛਲੇ ਕਈ ਦਿਨਾਂ ਤੋਂ ਏਮਜ਼ ‘ਚ ਦਾਖਲ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਦੇ ਦਿੱਗਜ ਨੇਤਾ ਸ਼੍ਰੀ ਅਰੁਣ ਜੇਤਲੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਹ 66 ਸਾਲ ਦੇ ਸਨ। ਸਾਹ ਲੈਣ ‘ਚ ਦਿੱਕਤ ਤੋਂ ਬਾਅਦ ਸ਼੍ਰੀ ਜੇਤਲੀ ਨੂੰ 9 ਅਗਸਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) …

Read More »

ਪੀ. ਐੱਮ. ਮੋਦੀ ਨੂੰ ਮਿਲਿਆ UAE ਦਾ ਸਰਵਉੱਚ ਨਾਗਰਿਕ ਸਨਮਾਨ

ਦੁਬਈ— ਯੂ. ਏ. ਈ. ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉੱਥੋਂ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਨਿਵਾਜਿਆ ਗਿਆ ਹੈ। ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਪੈਰਿਸ ਤੋਂ ਆਬੂਧਾਬੀ ਪੁੱਜੇ। ਸ਼ਨੀਵਾਰ ਨੂੰ ਉਨ੍ਹਾਂ ਨੂੰ ਯੂ. ਏ. ਈ. ਦਾ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਜ਼ਾਇਦ’ ਨਾਲ …

Read More »

ਕੈਪਟਨ ਅਮਰਿੰਦਰ ਸਿੰਘ ਨੇ ਅਰੁਣ ਜੇਤਲੀ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੂੰ ਅਰੁਣ ਜੇਤਲੀ ਦੇ ਦਿਹਾਂਤ ਦੀ ਖਬਰ ਸੁਣ ਕੇ ਡੂੰਘਾ ਦੁੱਖ ਪੁੱਜਾ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਹਨ ਅਤੇ …

Read More »

ਮੋਦੀ ਨੇ UAE ਤੋਂ ਫੋਨ ਕਰ ਕੇ ਜੇਤਲੀ ਦੇ ਪਰਿਵਾਰ ਨਾਲ ਕੀਤੀ ਗੱਲ

ਨਵੀਂ ਦਿੱਲੀ— ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਤੋਂ ਜੇਤਲੀ ਦੇ ਪਰਿਵਾਰ ਨਾਲ ਗੱਲ ਕੀਤੀ ਹੈ। ਪੀ.ਐੱਮ. ਮੋਦੀ ਨੇ ਜੇਤਲੀ ਦੀ ਪਤਨੀ ਅਤੇ ਉਨ੍ਹਾਂ ਦੇ ਬੇਟੇ ਨਾਲ ਗੱਲ ਕੀਤੀ ਅਤੇ ਹਮਦਰਦੀ ਜ਼ਾਹਰ ਕੀਤੀ ਹੈ। ਜੇਤਲੀ ਦਾ ਸ਼ਨੀਵਾਰ ਨੂੰ ਦਿੱਲੀ ਦੇ ਏਮਜ਼ ‘ਚ …

Read More »

ਗੁਰੂ ਜੀ ਦੀ ਚਰਨ ਛੋਹ ਪ੍ਰਾਪਤ ਜਗ੍ਹਾ ‘ਤੇ ਹੀ ਹੋਵੇ ਮੰਦਰ ਦਾ ਮੁੜ ਨਿਰਮਾਣ : ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ਦੇ ਤੁਗਲਕਾਬਾਦ ਸਥਿਤ ਕਰੀਬ ਸਾਢੇ 500 ਸਾਲ ਪੁਰਾਣੇ ਅਤੇ ਇਤਿਹਾਸਕ ਗੁਰੂ ਰਵਿਦਾਸ ਮੰਦਰ ਨੂੰ ਭਾਜਪਾ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ (ਡੀ. ਡੀ. ਏ.) ਵੱਲੋਂ ਢਾਹੇ ਜਾਣ ਵਿਰੁੱਧ ਦਿੱਲੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਦਾ ਜ਼ੋਰਦਾਰ ਸਵਾਗਤ ਕਰਦੇ …

Read More »

ਨੋਟਬੰਦੀ ਦੌਰਾਨ ਬੇਨਿਯਮੀਆਂ ਦੇ ਦੋਸ਼ ‘ਚ ਫਸੇ PNB ਦੇ ਅਧਿਕਾਰੀ, ਹੋਈ ਜੇਲ

ਨਵੀਂ ਦਿੱਲੀ — ਨੋਟਬੰਦੀ ਦੌਰਾਨ ਵੈਸੇ ਤਾਂ ਕਈ ਥਾਵਾਂ ‘ਤੇ ਵਿੱਤੀ ਵਟਾਂਦਰੇ ਨੂੰ ਲੈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਪਰ ਪਹਿਲੀ ਵਾਰ ਗੈਰਕਾਨੂੰਨੀ ਢੰਗ ਨਾਲ ਲੈਣ-ਦੇਣ ਦੇ ਮਾਮਲੇ ‘ਚ ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਪੰਜਾਬ ਨੈਸ਼ਨਲ ਬੈਂਕ ਦੇ ਤਿੰਨ ਅਧਿਕਾਰੀਆਂ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ …

Read More »

ਕੈਪਟਨ ਵਲੋਂ ਸਮਾਂ ਨਾ ਦੇਣ ‘ਤੇ ਨੇਤਰਹੀਣਾਂ ‘ਚ ਭਾਰੀ ਰੋਸ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਈ ਵਾਰ ਟਾਈਮ ਦੇਣ ਦੇ ਬਾਵਜੂਦ ਮੁਲਾਕਾਤ ਨਾ ਕਰਨ ਨਾਲ ਪੰਜਾਬ ਭਰ ਦੇ ਨੇਤਰਹੀਣਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਇਥੇ ਭਾਰਤ ਨੇਤਰਹੀਣ ਸੇਵਕ ਸਮਾਜ ਅਤੇ ਨੈਸ਼ਨਲ ਫੈਡਰੇਸ਼ਨ ਆਫ ਬਲਾਈਂਡ (ਐੱਨ. ਐੱਫ. ਬੀ.) ਪੰਜਾਬ ਦੇ ਬਰਾਂਚ ਦੇ …

Read More »

ਮਹਾਰਾਸ਼ਟਰ ‘ਚ ਬੱਸਾਂ ਦੀ ਡ੍ਰਾਈਵਿੰਗ ਸੀਟ ‘ਤੇ ਨਜ਼ਰ ਆਉਣਗੀਆਂ ਆਦਿਵਾਸੀ ਮਹਿਲਾਵਾਂ

ਪੁਣੇ—ਮਹਾਰਾਸ਼ਟਰ ਸਰਕਾਰ ਦੁਆਰਾ ਸੰਚਾਲਿਤ ਮਹਾਰਾਸ਼ਟਰ ਸਟੇਟ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਬੱਸਾਂ ਦੀ ਡਰਾਈਵਿੰਗ ਸੀਟ ‘ਤੇ ਹੁਣ ਆਦਿਵਾਸੀ ਸਮਾਜ ਦੀਆਂ ਮਹਿਲਾਵਾਂ ਵੀ ਦਿਖਾਈ ਦੇਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਲਈ ਆਦਿਵਾਸੀ ਭਾਈਚਾਰੇ ਦੀਆਂ 163 ਔਰਤਾਂ ਨੂੰ ਚੁਣਿਆ ਗਿਆ ਹੈ। ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਵੱਲੋਂ ਸ਼ੁੱਕਰਵਾਰ ਨੂੰ ਇਸ ਪਾਇਲਟ ਪ੍ਰੋਜੈਕਟ ਦਾ …

Read More »