Home / 2019 / August / 29

Daily Archives: August 29, 2019

ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਪਾਕਿਸਤਾਨ : ਵਿਦੇਸ਼ ਮੰਤਰਾਲੇ

ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਪਾਕਿਸਤਾਨ : ਵਿਦੇਸ਼ ਮੰਤਰਾਲੇ

ਨਵੀਂ ਦਿੱਲੀ— ਪਾਕਿਸਤਾਨ ਨੂੰ ਲੈ ਕੇ ਵਿਦੇਸ਼ ਮੰਤਰਾਲੇ (ਐੱਮ. ਈ. ਏ.) ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਪੈ੍ਰੱਸ ਕਾਨਫਰੰਸ ’ਚ ਪਾਕਿਸਤਾਨ ਨੂੰ ਝਾੜ ਪਾਈ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੀ ਕੌਸ਼ਿਸ਼ ਮਾਹੌਲ ਨੂੰ ਖਰਾਬ ਕਰਨ ਦੀ ਹੈ। ਪਾਕਿਸਤਾਨ, ਭਾਰਤ ਦੇ ਅੰਦਰੂਨੀ ਮਾਮਲੇ …

Read More »

ਪੰਜਾਬ ’ਚ ਹੜ੍ਹ ਰਾਹਤ ਤੇ ਮੁੜ ਵਸੇਬੇ ਲਈ 475.56 ਕਰੋੜ ਦੀ ਰਕਮ ਰੱਖੀ

ਪੰਜਾਬ ’ਚ ਹੜ੍ਹ ਰਾਹਤ ਤੇ ਮੁੜ ਵਸੇਬੇ ਲਈ 475.56 ਕਰੋੜ ਦੀ ਰਕਮ ਰੱਖੀ

ਜਲੰਧਰ : ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲਿਆਂ ਲਈ 475.56 ਕਰੋੜ ਦੀ ਰਕਮ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਦੇ ਮੁੜ ਵਸੇਬੇ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਿਸ ’ਚ ਰਾਹਤ ਕਿਰਿਆਵਾਂ ਤੋਂ ਬਾਅਦ ਕੀਤੇ ਜਾਣ ਵਾਲੇ …

Read More »

ਦੇਸ਼ ਦੇ ਇਨ੍ਹਾਂ ਹਿੱਸਿਆਂ ’ਚ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦਾ ਅਲਰਟ ਕੀਤਾ ਜਾਰੀ

ਦੇਸ਼ ਦੇ ਇਨ੍ਹਾਂ ਹਿੱਸਿਆਂ ’ਚ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦਾ ਅਲਰਟ ਕੀਤਾ ਜਾਰੀ

ਨਵੀਂ ਦਿੱਲੀ—ਭਾਰਤੀ ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਕਈ ਸੂਬਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਦਾ ਅਲਰਟ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੂਰਬੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਅੰਡੇਮਾਨ-ਨਿਕੋਬਾਰ ਦੀਪ ਸਮੂਹ, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ ’ਚ ਗੰਗਾ ਦੇ ਤੱਟਵਰਤੀ ਇਲਾਕਿਆਂ, ਓਡੀਸ਼ਾ, ਪੱਛਮੀ ਰਾਜਸਥਾਨ, ਗੁਜਰਾਤ, ਤੱਟੀ ਕਰਨਾਟਕ, …

Read More »

ਸਮਝੌਤਾ ਐਕਸਪ੍ਰੈੱਸ ਤੇ ਦੋਸਤੀ ਬੱਸਾਂ ਬੰਦ ਹੋਣ ਤੋਂ ਬਾਅਦ ਪੈਦਲ ਜਾ ਰਹੇ ਯਾਤਰੀ

ਸਮਝੌਤਾ ਐਕਸਪ੍ਰੈੱਸ ਤੇ ਦੋਸਤੀ ਬੱਸਾਂ ਬੰਦ ਹੋਣ ਤੋਂ ਬਾਅਦ ਪੈਦਲ ਜਾ ਰਹੇ ਯਾਤਰੀ

ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਵਪਾਰਕ ਰਿਸ਼ਤੇ ਖਤਮ ਕਰਨ ਅਤੇ ਸਮਝੌਤਾ ਐਕਸਪ੍ਰੈੱਸ ਤੇ ਦੋਸਤੀ ਬੱਸਾਂ ਨੂੰ ਬੰਦ ਕਰਨ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਯਾਤਰੀਆਂ ਨੇ ਪੈਦਲ ਰਸਤੇ ਯਾਤਰਾ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਦੋਵਾਂ ਦੇਸ਼ਾਂ ਦੇ ਯਾਤਰੀ ਜੁਆਇੰਟ ਚੈੱਕ ਪੋਸਟ ਅਟਾਰੀ ਯਾਨੀ ਰੀਟ੍ਰੀਟ ਸੈਰਾਮਨੀ ਥਾਂ ਵਾਲੇ …

Read More »

ਗੁਜਰਾਤ ਦੇ ਕੱਛ ਤੋਂ ਘੁਸਪੈਠ ਕਰ ਸਕਦੇ ਨੇ ਅੱਤਵਾਦੀ, ਅਲਰਟ ਜਾਰੀ

ਗੁਜਰਾਤ ਦੇ ਕੱਛ ਤੋਂ ਘੁਸਪੈਠ ਕਰ ਸਕਦੇ ਨੇ ਅੱਤਵਾਦੀ, ਅਲਰਟ ਜਾਰੀ

ਨਵੀਂ ਦਿੱਲੀ— ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੌਖਲਾਇਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਭਾਰਤ ’ਚ ਗੁਜਰਾਤ ਦੇ ਕੱਛ ਤੋਂ ਘੁਸਪੈਠ ਕਰ ਸਕਦੇ ਹਨ। ਖੁਫੀਆ ਰਿਪੋਰਟਾਂ ਦੇ ਆਧਾਰ ’ਤੇ ਅੱਤਵਾਦੀ ਦੇ ਦਾਖਲ ਹੋਣ ਦੀ ਇਨਪੁਟ ਮਿਲਣ ਤੋਂ ਬਾਅਦ ਦਿੱਲੀ ਤੋਂ ਗੁਜਰਾਤ ਤਕ ਹਾਈ ਅਲਰਟ ਜਾਰੀ …

Read More »

ਬੇਅਦਬੀ ਕਾਂਡ ਦਾ ਜਾਂਚ ਨਤੀਜਾ ਲਟਕਣ ਦੇ ਆਸਾਰ!

ਬੇਅਦਬੀ ਕਾਂਡ ਦਾ ਜਾਂਚ ਨਤੀਜਾ ਲਟਕਣ ਦੇ ਆਸਾਰ!

ਲੁਧਿਆਣਾ : ਪੰਜਾਬ ਦੇ ਫਰੀਦਕੋਟ ਜ਼ਿਲੇ ’ਚ 2015 ’ਚ ਵਾਪਰੇ ਬਰਗਾਡ਼ੀ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਅਤੇ ਬਹਿਬਲ ਗੋਲੀ ਕਾਂਡ ਦੀ ਰਿਪੋਰਟ ਦੀ ਜਾਂਚ ਨੂੰ ਦੇਖ ਕੇ ਲੱਗ ਨਹੀਂ ਰਿਹਾ ਕਿ ਸਚਾਈ ਜਲਦੀ ਜਗ ਜ਼ਾਹਰ ਹੋ ਜਾਵੇਗੀ। ਦੱਸ ਦਈਏ ਕਿ ਸੀ. ਬੀ. ਆਈ. ਨੂੰ ਇਹ ਜਾਂਚ ਸੌਂਪੀ ਗਈ ਪਰ …

Read More »

ਪੱਛਮੀ ਬੰਗਾਲ ’ਚ ਬਣੇਗਾ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਸਮਾਰਕ

ਪੱਛਮੀ ਬੰਗਾਲ ’ਚ ਬਣੇਗਾ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਸਮਾਰਕ

ਕੋਲਕਾਤਾ— ਪੱਛਮੀ ਬੰਗਾਲ ਵਿਧਾਨ ਸਭਾ ਨੇ 1919 ’ਚ ਜਲਿਆਂਵਾਲਾ ਬਾਗ ਵਿਖੇ ਹੋਏ ਖੂਨੀ ਸਾਕੇ ਦੇ ਸ਼ਹੀਦਾਂ ਦਾ ਸਮਾਰਕ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ 100 ਸਾਲ ਪੂਰੇ ਹੋਣ ’ਤੇ ਇਸ ਖੂਨੀ ਸਾਕੇ ਨੂੰ ਯਾਦ ਕਰਦਿਆਂ ਆਪਣੇ ਭਾਸ਼ਣ ’ਚ ਕਿਹਾ ਕਿ ਇਸ ਦੁਖਾਂਤ ਨੂੰ …

Read More »

ਭਾਖੜਾ ’ਚੋਂ ਛੱਡੇ ਗਏ ਪਾਣੀ ਦੀ ਜਥੇਦਾਰ ਨੇ ਮੰਗੀ ਜਾਂਚ

ਭਾਖੜਾ ’ਚੋਂ ਛੱਡੇ ਗਏ ਪਾਣੀ ਦੀ ਜਥੇਦਾਰ ਨੇ ਮੰਗੀ ਜਾਂਚ

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੜ੍ਹਾਂ ਕਾਰਨ ਪੰਜਾਬ ’ਚ ਹੋਈ ਤਬਾਹੀ ਦੇ ਮਾਮਲੇ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਮਾਮਲਾ ਚਿੰਤਾ ਦਾ ਵਿਸ਼ਾ ਹੈ ਕਿ ਇਹ ਤਬਾਹੀ ਕੁਦਰਤੀ ਆਫ਼ਤ ਨਾਲ ਹੋਈ ਹੈ ਜਾਂ ਭਾਖੜਾ ਡੈਮ ਬੋਰਡ ਮੈਨੇਜਮੈਂਟ ਦੀ …

Read More »

ਤਾਮਿਲਨਾਡੂ ’ਚ 5 ਥਾਵਾਂ ’ਤੇ NIA ਦੀ ਛਾਪੇਮਾਰੀ, ਅੱਤਵਾਦੀਆਂ ਦੀ ਤਲਾਸ਼ ਜਾਰੀ

ਤਾਮਿਲਨਾਡੂ ’ਚ 5 ਥਾਵਾਂ ’ਤੇ NIA ਦੀ ਛਾਪੇਮਾਰੀ, ਅੱਤਵਾਦੀਆਂ ਦੀ ਤਲਾਸ਼ ਜਾਰੀ

ਕੋਇੰਬਟੂਰ—ਤਾਮਿਲਨਾਡੂ ਦੇ ਕੋਇੰਬਟੂਰ ’ਚ ਅੱਜ ਭਾਵ ਵੀਰਵਾਰ ਸਵੇਰਸਾਰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ) ਦੀ ਟੀਮ ਨੇ ਛਾਪੇਮਾਰੀ ਸ਼ੁਰੂ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲੈਪਟਾਪ, ਮੋਬਾਇਲ ਫੋਨ, ਸਿਮ ਕਾਰਡ ਅਤੇ ਪੈਨ ਡਰਾਈਵ ਜਬਤ ਕੀਤੇ। ਦੱਸ ਦੇਈਏ ਕਿ ਤਾਮਿਲਨਾਡੂ ’ਚ ਲਸ਼ਕਰ-ਏ-ਤੋਹਿਬਾ ਨੇ 6 ਅੱਤਵਾਦੀਆਂ ਦੇ ਦਾਖਲ ਹੋਣ ਦੀ ਜਾਣਕਾਰੀ ਮਿਲਣ …

Read More »