Home / 2019 / September

Monthly Archives: September 2019

DRDO ਨੇ ਕੀਤਾ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਭੁਵਨੇਸ਼ਵਰ— ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਸੋਮਵਾਰ ਨੂੰ ਓਡੀਸ਼ਾ ਤੱਟ ਤੋਂ ਜ਼ਮੀਨ ‘ਤੇ ਮਾਰ ਕਰਨ ਵਾਲੀ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ। ਜ਼ਿਕਰਯੋਗ ਹੈ ਕਿ 8.4 ਮੀਟਰ ਲੰਬੀ ਅਤੇ 0.6 ਮੀਟਰ ਚੌੜੀ ਇਹ ਮਿਜ਼ਾਈਲ 300 ਕਿਲੋਗ੍ਰਾਮ ਭਾਰ ਤੱਕ ਵਿਸਫੋਟਕ ਲਿਜਾਉਣ ‘ਚ ਸਮਰੱਥ ਹੈ। ਮਿਜ਼ਾਈਲ ਦਾ ਭਾਰ …

Read More »

ਜਲਾਲਾਬਾਦ ਤੋਂ ‘ਆਪ’ ਉਮੀਦਵਾਰ ਮਹਿੰਦਰ ਕਚੂਰਾ ਨੇ ਭਰਿਆ ਨਾਮਜ਼ਦਗੀ ਪੱਤਰ

ਜਲਾਲਾਬਾਦ – ਜਲਾਲਾਬਾਦ ਦੀ ਜ਼ਿਮਨੀ ਚੋਣ ਦਾ ਆਖੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ। ਇਸੇ ਤਹਿਤ ਜਲਾਲਾਬਾਦ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਆਪਣੇ ਨਾਮਜ਼ਦਗੀ ਪੱਤਰ ਅੱਜ ਸਥਾਨਕ ਰਿਟਰਵਿੰਗ …

Read More »

ਧਾਰਾ-370 ਨੂੰ ਰੱਦ ਕਰਨਾ ਸ਼ਹੀਦ ਜਵਾਨਾਂ ਨੂੰ ਪ੍ਰਧਾਨ ਮੰਤਰੀ ਦੀ ਸੱਚੀ ਸ਼ਰਧਾਂਜਲੀ ਹੈ : ਸ਼ਾਹ

ਅਹਿਮਦਾਬਾਦ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ-370 ਨੂੰ ਹਟਾਇਆ ਜਾਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਨ੍ਹਾਂ ਨੇ ਕਰੀਬ 35 ਹਜ਼ਾਰ ਜਵਾਨਾਂ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਰਾਜ ‘ਚ ਅੱਤਵਾਦ ਨਾਲ ਲੜਦੇ ਹੋਏ ਆਪਣਾ ਜੀਵਨ ਗਵਾ ਦਿੱਤਾ। …

Read More »

ਸੁਖਬੀਰ ਬਾਦਲ ਵਲੋਂ ਝਾਰਖੰਡ ਦੇ ਮੁੱਖ ਮੰਤਰੀ ਨੂੰ ਸਿੱਖ ਕਤਲੇਆਮ ਦੇ ਕੇਸ ਦੁਬਾਰਾ ਖੋਲ੍ਹਣ ਦੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਅਪੀਲ ਕੀਤੀ ਹੈ ਕਿ ਉੁਹ 1984 ‘ਚ ਬੋਕਾਰੋ ਅੰਦਰ ਹੋਏ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਜਾਂ ਇਨ੍ਹਾਂ ਨੂੰ ਸੀ. ਬੀ. ਆਈ. ਨੂੰ ਸੌਂਪ ਦੇਣ। ਇਸ ਦੇ ਨਾਲ ਹੀ ਉਨ੍ਹਾਂ ਇਹ …

Read More »

UP ਤੇ ਬਿਹਾਰ ‘ਚ ਆਸਮਾਨੀ ਆਫਤ, ਬਾਰਿਸ਼ ਨੇ ਤੋੜੇ ਸਾਰੇ ਰਿਕਾਰਡ

ਪਟਨਾ/ਲਖਨਊ— ਬਿਹਾਰ ‘ਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਦਾ ਕਹਿਰ ਜਾਰੀ ਹੈ। ਹੜ੍ਹ ਅਤੇ ਬਾਰਿਸ਼ ਕਾਰਨ ਸੂਬੇ ਵਿਚ ਹੁਣ ਤਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ ‘ਚ ਵੀ ਭਾਰੀ ਬਾਰਿਸ਼ ਨੇ ਮੁਸੀਬਤ ਦਾ ਰੂਪ ਧਾਰਨ ਕਰ ਲਿਆ ਹੈ। ਬਾਰਿਸ਼ ਕਾਰਨ ਜਨ-ਜੀਵਨ …

Read More »

ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਨੇ ਭਰਿਆ ਨਾਮਜ਼ਦਗੀ ਪੱਤਰ

ਮੁਕੇਰੀਆਂ— ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਮੁਕੇਰੀਆਂ ਸੀਟ ਤੋਂ ਐਲਾਨੀ ਗਈ ਉਮੀਦਵਾਰ ਇੰਦੂ ਬਾਲਾ ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇੰਦੂ ਬਾਲਾ ਨੇ ਐੱਸ. ਡੀ. ਐੱਮ. ਅਸ਼ੋਕ ਕੁਮਾਰ ਦੀ ਕੋਰਟ ‘ਚ ਪੇਪਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਇੰਚਾਰਜ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ. ਪੀ. …

Read More »

ਅਮੋਨੀਆ ਦਾ ਪੱਧਰ ਵਧਣ ਨਾਲ ਵਜ਼ੀਰਾਬਾਦ, ਚੰਦਰਾਵਲ ਜਲ ਸ਼ੁੱਧਤਾ ਯੰਤਰ ‘ਚ ਕੰਮ ਰੁਕਿਆ : ਕੇਜਰੀਵਾਲ

ਨਵੀਂ ਦਿੱਲੀ— ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਅਮੋਨੀਆ ਦਾ ਪੱਧਰ ਵਧਣ ਕਾਰਨ ਦਿੱਲੀ ਦੇ ਚੰਦਰਵਾਲ ਅਤੇ ਵਜ਼ੀਰਾਬਾਦ ਜਲ ਸ਼ੁੱਧਤਾ ਯੰਤਰ ਦੇ ਸੰਚਾਲਨ ਨੂੰ ਰੋਕਣਾ ਪਿਆ ਹੈ। ਹਰਿਆਣਾ ਦੇ ਪਾਨੀਪਤ ‘ਚ ਯਮੁਨਾ ਨਦੀ ‘ਚ ਉਦਯੋਗਿਕ ਕੂੜੇ ਨੂੰ ਸੁੱਟਣ ਕਾਰਨ ਪਾਣੀ ‘ਚ ਅਮੋਨੀਆ ਦਾ ਪੱਧਰ ਵਧ ਗਿਆ ਹੈ। …

Read More »

2002 ਗੁਜਰਾਤ ਦੰਗੇ : SC ਦਾ ਹੁਕਮ- ਬਿਲਕਿਸ ਬਾਨੋ ਨੂੰ ਮੁਆਵਜ਼ਾ ਦੇਵੇ ਸੂਬਾ ਸਰਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅੱਜ ਭਾਵ ਸੋਮਵਾਰ ਨੂੰ 2002 ਗੁਜਰਾਤ ਦੰਗਿਆਂ ਦੀ ਪੀੜਤਾ ਬਿਲਕਿਸ ਬਾਨੋ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਕੋਰਟ ਨੇ ਗੁਜਰਾਤ ਸਰਕਾਰ ਨੂੰ ਦੋ ਹਫਤਿਆਂ ਦੇ ਅੰਦਰ 50 ਲੱਖ ਦਾ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਹੁਕਮ ਦਿੱਤਾ ਹੈ। ਇਹ ਹੁਕਮ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ …

Read More »

ਫਾਰੂਕ ਅਬਦੁੱਲਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਹਿਰਾਸਤ ਵਿਰੁੱਧ ਪਟੀਸ਼ਨ ਖਾਰਜ

ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਫਾਰੂਕ ਅਬਦੁੱਲਾ ਦੀ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਧਾਰਾ-370 ਖਤਮ ਕੀਤੇ ਜਾਣ ਤੋਂ ਬਾਅਦ ਮਰੂਮਲਾਰਚੀ ਦ੍ਰਵਿੜ ਮੁਨੇਤਰ ਕੜਗਮ (ਐੱਮ.ਡੀ.ਐੱਮ.ਕੇ.) ਚੀਫ ਵਾਈਕੋ …

Read More »