Daily Archives: September 2, 2019

ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਚਿਦਾਂਬਰਮ ਨੂੰ 3 ਦਿਨ ਹੋਰ ਪੁਲਸ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ— ਸੀ.ਬੀ.ਆਈ. ਦੀ ਹਿਰਾਸਤ ’ਚ ਚੱਲ ਰਹੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਜ਼ਮਾਨਤ ’ਤੇ ਸੁਪਰੀਮ ਕੋਰਟ ਨੇ ਕੋਈ ਆਦੇਸ਼ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਹੇਠਲੀ ਅਦਾਲਤ ਦਾ ਰੁਖ ਕਰਨਾ ਚਾਹੀਦਾ। ਕੋਰਟ ਨੇ ਕਿਹਾ ਕਿ ਜੇਕਰ ਹੇਠਲੀ ਅਦਾਲਤ ਤੋਂ …

Read More »

6 ਮਹੀਨੇ ਬਾਅਦ ਆਸਮਾਨ ’ਚ ਅਭਿਨੰਦਨ, ਆਈ.ਏ.ਐੱਫ. ਨਾਲ ਮਿਗ-21 ’ਚ ਭਰੀ ਉਡਾਣ

ਪਠਾਨਕੋਟ : ਹਵਾਈ ਫੌਜ ਦੇ ਏਅਰ ਚੀਫ ਮਾਰਸ਼ਲ ਬੀ.ਐੱਸ. ਧਨੋਆ ਅਤੇ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੇ ਅੱਜ ਯਾਨੀ ਸੋਮਵਾਰ ਨੂੰ ਪਠਾਨਕੋਟ ਏਅਰਬੇਸ ਤੋਂ ਮਿਗ-21 ਲੜਾਕੂ ਜਹਾਜ਼ ਉਡਾਇਆ। ਇਸ ਦੌਰਾਨ ਅਭਿਨੰਦਨ ਨਵੇਂ ਲੁੱਕ ਅਤੇ ਨਵੇਂ ਜੋਸ਼ ’ਚ ਦਿਖਾਈ ਦਿੱਤੇ। ਜ਼ਿਕਰਯੋਗ ਹੈ ਕਿ ਇਸ ਸਾਲ 27 ਫਰਵਰੀ ਨੂੰ ਅਭਿਨੰਦਨ ਨੇ ਪਾਕਿਸਤਾਨੀ ਜਹਾਜ਼ਾਂ …

Read More »

ਦਿੱਲੀ ’ਚ ਸਿੱਖ ਭਾਈਚਾਰੇ ਦਾ ਵਿਰੋਧ ਪ੍ਰਦਰਸ਼ਨ, ਲਾਏ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ

ਨਵੀਂ ਦਿੱਲੀ— ਨਵੀਂ ਦਿੱਲੀ ਦੇ ਚਾਣਕੀਆ ਪੁਰੀ ’ਚ ਸਥਿਤ ਪਾਕਿਸਤਾਨ ਦੂਤਘਰ ਦੇ ਸਾਹਮਣੇ ਸਿੱਖ ਭਾਈਚਾਰੇ ਨੇ ਸਿੱਖ ਕੁੜੀ ਦੇ ਜ਼ਬਰਨ ਧਰਮ ਪਰਿਵਰਤਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਸਿੱਖ ਭਾਈਚਾਰੇ ਸਮੇਤ ਹੋਰਨਾਂ ਭਾਈਚਾਰੇ ਦੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ’ਚ ਅਗਵਾ ਕੀਤੀ ਗਈ …

Read More »

ਖਾਲਸਈ ਰੰਗ ’ਚ ਰੰਗਿਆ ਕੌਮਾਂਤਰੀ ਨਗਰ ਕੀਰਤਨ ਰਾਂਚੀ ਲਈ ਰਵਾਨਾ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਖਾਲਸਈ ਜਾਹੋ-ਜਲਾਲ ਨਾਲ ਝਾਰਖੰਡ ਦੇ ਜਮਸ਼ੇਦਪੁਰ ਤੋਂ ਰਾਂਚੀ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਬੀਤੇ ਕੱਲ੍ਹਜਮਸ਼ੇਦਪੁਰ ਸ਼ਹਿਰ ਵਿਖੇ ਨਗਰ ਕੀਰਤਨ ਸਜਾਇਆ ਗਿਆ ਅਤੇ ਅੱਜ ਇਥੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਜਮਸ਼ੇਦਪੁਰ ਵਿਖੇ ਵੱਖ-ਵੱਖ ਥਾਵਾਂ ’ਤੇ ਸੰਗਤਾਂ …

Read More »

ਚੰਦਰਯਾਨ-2 ਦੀ ਵੱਡੀ ਸਫਲਤਾ, ਆਰਬਿਟਰ ਤੋਂ ਵੱਖ ਹੋਇਆ ‘ਵਿਕਰਮ ਲੈਂਡਰ’

ਨਵੀਂ ਦਿੱਲੀ— ਭਾਰਤ ਦੇ ਚੰਦਰ ਮਿਸ਼ਨ ‘ਚੰਦਰਯਾਨ-2’ ਲਈ ਅੱਜ ਦਾ ਦਿਨ ਬੇਹੱਦ ਖਾਸ ਰਿਹਾ। ਚੰਦਰਯਾਨ-2 ਆਰਬਿਟਰ ਤੋਂ ‘ਵਿਕਰਮ ਲੈਂਡਰ’ ਸਫਲਤਾਪੂਰਵਕ ਵੱਖ ਹੋ ਗਿਆ ਹੈ। ਦੁਪਹਿਰ ਕਰੀਬ 1:15 ਵਜੇ ਵਿਕਰਮ ਲੈਂਡਰ ਆਰਬਿਟਰ ਤੋਂ ਵੱਖ ਹੋਇਆ। ਇਸਰੋ ਨੇ ਆਪਣੇ ਆਫੀਸ਼ੀਅਲ ਅਕਾਊਂਟ ’ਤੇ ਇਸ ਗੱਲ ਦੀ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਇਸਰੋ ਦੇ …

Read More »

ਪੰਜਾਬ ’ਚ ਅਵਾਰਾ ਪਸ਼ੂਆਂ ਦੀ ਸਮੱਸਿਆ ਵਧੀ, ਰੋਜ਼ਾਨਾ ਵਾਪਰ ਰਹੇ ਹਾਦਸੇ

ਚੰਡੀਗੜ੍ਹ : ਸਰਕਾਰਾਂ ਵਲੋਂ ਗਲੀਆਂ-ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂਆਂ ’ਤੇ ਲਗਾਮ ਨਾ ਕੱਸਣ ਕਾਰਨ ਸੂਬੇ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ ਕਿਉਂਕਿ ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਹਰ ਤੀਜੇ ਦਿਨ ਕੋਈ ਨਾ ਕੋਈ ਵੱਡਾ ਹਾਦਸਾ ਵਾਪਰਿਆ ਹੁੰਦਾ ਹੈ, ਜਿਸ ਕਾਰਨ ਕਈ ਵਾਰ ਲੋਕਾਂ ਦੀ ਜਾਨ ਤੱਕ ਚਲੀ ਜਾਂਦੀ …

Read More »

ਫੌਜ ਦੀਆਂ 8 ਖੇਤਰਾਂ ’ਚ ਔਰਤਾਂ ਨੂੰ ਜਲਦ ਮਿਲੇਗਾ ਸਥਾਈ ਕਮਿਸ਼ਨ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਦੇ ਕਰੀਬ ਇਕ ਸਾਲ ਬਾਅਦ ਭਾਰਤੀ ਫੌਜ ਆਪਣੀਆਂ 8 ਖੇਤਰਾਂ ’ਚ ਮਹਿਲਾ ਅਫ਼ਸਰਾਂ ਨੂੰ ਸਥਾਈ ਕਮਿਸ਼ਨ ਦੇਣ ਦਾ ਅਧਿਕਾਰਤ ਐਲਾਨ ਕਰਨ ਲਈ ਤਿਆਰ ਹੈ। ਫੌਜ ਹੈੱਡ ਕੁਆਰਟਰ ਇਸ ਸੰਬੰਧ ’ਚ ਨਿਯਮ ਅਤੇ ਸ਼ਰਤਾਂ ਤੈਅ ਕਰ ਰਿਹਾ ਹੈ। ਸੂਤਰਾਂ ਅਨੁਸਾਰ ਤਰੱਕੀ ਲਈ ਫਿਟਨੈੱਸ …

Read More »

ਪੰਜਾਬ ਵਜ਼ਾਰਤ ਦੀ 4 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵੀ ਟਲੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 4 ਸਤੰਬਰ ਨੂੰ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ 2 ਸਤੰਬਰ ਨੂੰ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਹੋਣੀ ਸੀ, ਜਿਸ ਨੂੰ ਮੁਲਤਵੀ ਕਰਕੇ 4 ਸਤੰਬਰ ਨੂੰ ਰੱਖਿਆ ਗਿਆ ਪਰ ਹੁਣ …

Read More »

ਮਨੋਹਰ ਲਾਲ ਖੱਟੜ ਦਾ ਵੱਡਾ ਐਲਾਨ, ਮਿਲੇਗਾ ਲੱਖਾਂ ਕਿਸਾਨਾਂ ਨੂੰ ਫਾਇਦਾ

ਹਰਿਆਣਾ— ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਰਾਜ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਰਾਜ ਦੇ ਕਿਸਾਨਾਂ ਲਈ 4,750 ਕਰੋੜ ਰੁਪਏ ਪੈਕੇਜ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰਾਹਤ ਦੇਣ ਲਈ ਤਿੰਨ ਯੋਜਨਾਵਾਂ ’ਚ ਫਸਲ ਲੋਨ ’ਤੇ …

Read More »