Daily Archives: September 6, 2019

ਦਿੱਲੀ ਦੀ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ‘ਚੋਂ ਦਿੱਤਾ ਅਸਤੀਫਾ

ਕਿਹਾ – ਹੁਣ ਇਹ ‘ਖਾਸ ਆਦਮੀ ਪਾਰਟੀ’ ਹੋ ਗਈ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਚਾਂਦਨੀ ਚੌਕ (ਦਿੱਲੀ) ਤੋਂ ਵਿਧਾਇਕ ਅਲਕਾ ਲਾਂਬਾ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਅਲਕਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ ਦੇ ਰਾਜਨੀਤਕ ਸਫਰ …

Read More »

ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਦਿਹਾਂਤ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ ਫ਼ਤਿਹਗੜ੍ਹ ਸਾਹਿਬ : ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਉਹ ਪਿਛਲੇ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਲਿਬੜਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਲਿਬੜਾ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਨੀਤਕ, ਸਮਾਜਿਕ ਅਤੇ …

Read More »

ਕੈਪਟਨ ਅਮਰਿੰਦਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ ਅਤੇ ਮੋਬਾਈਲ ਐਪ ਲਾਂਚ

ਸ਼ਰਧਾਲੂਆਂ ਨੂੰ ਸਮਾਗਮਾਂ ਸਬੰਧੀ ਹਰ ਗਤੀਵਿਧੀ ਬਾਰੇ ਮਿਲੇਗੀ ਜਾਣਕਾਰੀ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ। ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ …

Read More »

ਪਾਕਿ ਫੌਜ ਮੁਖੀ ਨੇ ਦਿੱਤੀ ਧਮਕੀ

ਬੋਲੇ ਕਸ਼ਮੀਰ ਸਾਡੀ ਦੁਖਦੀ ਰਗ, ਇਸ ਲਈ ਆਖਰੀ ਗੋਲੀ ਤੱਕ ਲੜਾਂਗੇ ਰਾਵਲਪਿੰਡੀ : ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਅੱਜ ਫਿਰ ਭਾਰਤ .ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਸਾਡੀ ਦੁਖਦੀ ਰਗ ਹੈ ਅਤੇ ਅਸੀਂ ਆਪਣੇ ਕਸ਼ਮੀਰੀ ਭਰਾਵਾਂ ਲਈ ਆਖਰੀ ਗੋਲੀ ਅਤੇ ਸੈਨਿਕ ਤੱਕ ਲੜਾਂਗੇ। ਬਾਜਵਾ ਨੇ …

Read More »

ਦਿੱਲੀ ਦੇ ਪ੍ਰਦੂਸ਼ਣ ਪੱਧਰ ‘ਚ ਹੋ ਰਿਹਾ ਹੈ ਸੁਧਾਰ, ਕੇਜਰੀਵਾਲ ਨੇ ਕੀਤਾ ਮੋਦੀ ਸਰਕਾਰ ਦਾ ਧੰਨਵਾਦ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਪੱਧਰ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 2012-14 ਦੇ ਮੁਕਾਬਲੇ 2016-18 ‘ਚ ਪਾਰਟੀਕੁਲੇਟ ਮੈਟਰ 2.5 (ਪੀਐੱਮ 2.5) ‘ਚ ਕਮੀ ਆਈ ਹੈ। ਹਵਾ ਪ੍ਰਦੂਸ਼ਣ ‘ਚ ਆ …

Read More »

ਭਗਵੰਤ ਮਾਨ ਵੀ ਫੈਕਟਰੀ ਧਮਾਕੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਪਹੁੰਚੇ

ਬੋਲੇ – ਇਹ ਹਾਦਸਾ ਭ੍ਰਿਸ਼ਟ ਅਧਿਕਾਰੀਆਂ ਦੀ ਦੇਣ ਬਟਾਲਾ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਟਾਲਾ ਵਿਖੇ ਫੈਕਟਰੀ ਵਿਚ ਹੋਏ ਧਮਾਕੇ ਨੂੰ ਭ੍ਰਿਸ਼ਟ ਅਧਿਕਾਰੀਆਂ ਦੀ ਦੇਣ ਦੱਸਿਆ। ਬਟਾਲਾ ਵਿਖੇ ਜ਼ਖ਼ਮੀਆਂ ਦਾ ਹਾਲ ਜਾਣਨ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ ਹਾਦਸੇ ਦੌਰਾਨ ਆਪਣੀਆਂ ਜਾਨਾਂ …

Read More »

ਆਰਥਿਕ ਮੰਦੀ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ ‘ਚੰਦਰਯਾਨ-2’ ਮਿਸ਼ਨ : ਮਮਤਾ

ਕੋਲਕਾਤਾ— ਭਾਰਤ ਪੁਲਾੜ ਵਿਗਿਆਨ ਦੁਨੀਆ ‘ਚ ਇਤਿਹਾਸ ਰਚਣ ਵਾਲਾ ਹੈ। ‘ਚੰਦਰਯਾਨ-2’ ਚੰਨ ਦੀ ਸਤਿਹ ‘ਤੇ ਸਾਫ਼ਟ ਲੈਂਡਿੰਗ ਕਰਨ ਵਾਲਾ ਹੈ। ਅਮਰੀਕਾ, ਰੂਸ ਅਤੇ ਚੀਨ ਤੋਂ ਬਾਅਦ ਭਾਰਤ ਚੰਨ ‘ਤੇ ਚੰਦਰਯਾਨ-2 ਉਤਾਰਨ ਵਾਲਾ ਚੌਥਾ ਦੇ ਬਣਨ ਜਾ ਰਿਹਾ ਹੈ। ਵਿਗਿਆਨੀਆਂ ਦੇ ਨਾਲ-ਨਾਲ ਪੂਰਾ ਦੇਸ਼ ਇਸ ਇਤਿਹਾਸਕ ਪਲ ਦਾ ਬੇਸਬਰੀ ਨਾਲ ਇੰਤਜ਼ਾਰ …

Read More »

ਤਰਨਤਾਰਨ ਧਮਾਕੇ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਖੁਲਾਸਾ

ਤਰਨਤਾਰਨ : ਜ਼ਿਲਾ ਤਰਨਤਾਰਨ ਦੇ ਪਿੰਡ ਕਲੇਰ ਵਿਖੇ ਬੀਤੀ ਰਾਤ ਹੋਏ ਧਮਾਕੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ। ਮੁੱਖ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਤਰਨਤਾਰਨ ‘ਚ ਤਿੰਨ ਨੌਜਵਾਨਾਂ ਵਲੋਂ ਬੋਤਲ ਬੰਬ ਬਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇਹ ਧਮਾਕਾ ਹੋ ਗਿਆ …

Read More »

SC ਦੀ ਕਾਰਤੀ ਵਲੋਂ ਜਮ੍ਹਾ ਕਰਵਾਏ ਗਏ 10 ਕਰੋੜ ਰੁਪਏ 3 ਹੋਰ ਮਹੀਨੇ ਤੱਕ ਵਾਪਸ ਕਰਨ ਤੋਂ ਨਾਂਹ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਕਾਰਤੀ ਚਿਦਾਂਬਰਮ ਵਲੋਂ ਵਿਦੇਸ਼ ਯਾਤਰਾ ਲਈ ਕੋਰਟ ਦੀ ਰਜਿਸਟਰੀ ‘ਚ ਜਮ੍ਹਾ ਕਰਵਾਏ ਗਏ 10 ਕਰੋੜ ਹਾਲੇ ਹੋਰ ਤਿੰਨ ਮਹੀਨੇ ਤੱਕ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਜੱਜ ਦੀਪਕ ਗੁਪਤਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਇਹ ਰਕਮ ਹਾਲੇ ਹੋਰ ਤਿੰਨ ਮਹੀਨੇ ਤੱਕ ਫਿਕਸਡ ਖਾਤੇ …

Read More »