Daily Archives: September 9, 2019

ਅੱਤਵਾਦੀ ਹਮਲੇ ਦਾ ਅਲਰਟ, ਗੁਜਰਾਤ ‘ਚ ਸਮੁੰਦਰੀ ਕੰਢੇ ਮਿਲੀ ਸ਼ੱਕੀ ਕਿਸ਼ਤੀ

ਗੁਜਰਾਤ— ਗੁਜਰਾਤ ‘ਚ ਸਮੁੰਦਰੀ ਕੰਢੇ ਸ਼ੱਕੀ ਕਿਸ਼ਤੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਪੁਲਸ ਵਲੋਂ ਅੱਤਵਾਦੀ ਹਮਲੇ ਦੇ ਖਦਸ਼ੇ ਕਾਰਨ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫੌਜ ਦੇ ਦੱਖਣੀ ਕਮਾਨ ਦੇ ਜਨਰਲ ਅਫਸਰ ਕਮਾਂਡਰ-ਇਨ-ਚੀਫ ਲੈਫਟੀਨੈਂਟ ਜਨਰਲ ਐੱਸ. ਕੇ. ਸੈਨੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਜਿਹੀ ਜਾਣਕਾਰੀ ਮਿਲੀ ਹੈ ਕਿ …

Read More »

ਲੰਮੇ ਸਮੇਂ ਤੋਂ ਬਾਅਦ ਸਕੂਲੀ ਬੱਚਿਆਂ ‘ਚ ਖੁਸ਼ ਨਜ਼ਰ ਆਏ ਸਿੱਧੂ, ਬਦਲਿਆ ਮਿਜਾਜ਼

ਅੰਮ੍ਰਿਤਸਰ : ਸ਼ਾਇਰਾਨਾ ਅੰਦਾਜ ਤੇ ਜਿੰਦਾਦਿਲੀ ਲਈ ਜਾਣੇ ਜਾਂਦੇ ਸਿਆਸਤ ਦੇ ‘ਗੁਰੂ’ ਨਵਜੋਤ ਸਿੰਘ ਸਿੱਧੂ ਲੰਮੀ ਉਡੀਕ ਤੋਂ ਬਾਅਦ ਆਪਣੇ ਪੁਰਾਣੇ ਵਾਲੇ ਅੰਦਾਜ਼ ‘ਚ ਨਜ਼ਰ ਆਏ। ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਅੱਜ ਹਲਕੇ ਦੇ ਸਕੂਲਾਂ ਦਾ ਦੌਰਾ ਕੀਤਾ ਤੇ ਸਥਾਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ‘ਚ ਬਣੇ ਕਮਰਿਆਂ ਦੇ ਉਦਘਾਟਨ …

Read More »

ਭਾਈ ਰਣਜੀਤ ਸਿੰਘ ਗੋਹਰ-ਏ-ਮਸਕੀਨ ਹੋਣਗੇ ਸ੍ਰੀ ਪਟਨਾ ਸਾਹਿਬ ਦੇ ਨਵੇਂ ਜੱਥੇਦਾਰ

ਬਿਹਾਰ— ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਨਵਾਂ ਜੱਥੇਦਾਰ ਲਗਾਉਣ ਨੂੰ ਲੈ ਕੇ ਅੱਜ ਯਾਨੀ ਸੋਮਵਾਰ ਨੂੰ ਪ੍ਰਬੰਧਕੀ ਬੋਰਡ ਦੀ ਮੀਟਿੰਗ ਪਟਨਾ ਸਾਹਿਬ ਵਿਖੇ ਹੋਈ। ਇਸ ਮੀਟਿੰਗ ਤੋਂ ਬਾਅਦ ਪ੍ਰਬੰਧਕੀ ਬੋਰਡ ਨੇ ਭਾਈ ਰਣਜੀਤ ਸਿੰਘ ਗੋਹਰ-ਏ-ਮਸਕੀਨ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਨਵਾਂ ਜੱਥੇਦਾਰ ਨਿਯੁਕਤ ਕਰਨ ਦਾ …

Read More »

ਕੈਪਟਨ ਵਲੋਂ ਮੋਹਾਲੀ ‘ਚ DITAC ਕੇਂਦਰ ਦਾ ਉਦਘਾਟਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਮਵਾਰ ਨੂੰ ਮੋਹਾਲੀ ਵਿਖੇ ਡਿਜੀਟਲ ਜਾਂਚ, ਸਿਖਲਾਈ ਤੇ ਵਿਸ਼ਲੇਸ਼ਣ ਕੇਂਦਰ (ਡੀ. ਆਈ. ਟੀ. ਏ. ਸੀ.) ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ‘ਚ ਅਸੀਂ ਪੂਰੀ ਤਰ੍ਹਾਂ ਸੋਸ਼ਲ ਮੀਡੀਆ, ਇੰਟਰਨੈੱਟ ‘ਤੇ ਨਿਰਭਰ …

Read More »

ਚੰਨ ‘ਤੇ ਸਹੀ ਸਲਾਮਤ ਹੈ ਲੈਂਡਰ ਵਿਕਰਮ, ਸੰਪਰਕ ਕਰਨ ਦੀ ਕੋਸ਼ਿਸ਼ ਜਾਰੀ : ਇਸਰੋ

ਨਵੀਂ ਦਿੱਲੀ— ‘ਚੰਦਰਯਾਨ-2’ ‘ਤੇ ਇਸਰੋ ਨੇ ਅੱਜ ਯਾਨੀ ਸੋਮਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਇਸਰੋ ਦਾ ਕਹਿਣਾ ਹੈ ਕਿ ਲੈਂਡਰ ਵਿਕਰਮ ਸਹੀ ਸਲਾਮਤ ਹੈ ਅਤੇ ਉਸ ‘ਚ ਕਿਸੇ ਤਰ੍ਹਾਂ ਦੀ ਟੁੱਟ-ਫੁੱਟ ਨਹੀਂ ਹੋਈ ਹੈ। ਇਸਰੋ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਸੀਂ ਲੈਂਡਰ ਵਿਕਰਮ ਨਾਲ ਮੁੜ ਤੋਂ ਸੰਪਰਕ ਕਰਨ ਦੀ …

Read More »

ਹਾਪੁੜ ‘ਚ ਭਾਜਪਾ ਨੇਤਾ ਦਾ ਦਿਨਦਿਹਾੜੇ ਕਤਲ, ਫਾਇਰਿੰਗ ਤੋਂ ਬਾਅਦ ਬਦਮਾਸ਼ ਫਰਾਰ

ਹਾਪੁੜ— ਉੱਤਰ ਪ੍ਰਦੇਸ਼ ਦੇ ਹਾਪੁੜ ‘ਚ ਅੱਜ ਯਾਨੀ ਸੋਮਵਾਰ ਨੂੰ ਭਾਜਪਾ ਨੇਤਾ ਦੇ ਕਤਲ ਕਰ ਦਿੱਤਾ ਗਿਆ। ਧੌਲਾਨਾ ਥਾਣਾ ਖੇਤਰ ਦੇ ਸਪਨਾਵਤ ਨਹਿਰ ਕੋਲ ਕਾਰ ਸਵਾਰ ਬਦਮਾਸ਼ਾਂ ਨੇ ਭਾਜਪਾ ਨੇਤਾ ਰਾਕੇਸ਼ ਸ਼ਰਮਾ ‘ਤੇ ਫਾਇਰਿੰਗ ਕੀਤੀ। ਇਸ ਦੌਰਾਨ ਰਾਕੇਸ਼ ਸ਼ਰਮਾ ਦੀ ਮੌਤ ਹੋ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ …

Read More »

ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਬੀਬਾ ਬਾਦਲ ਨੇ ਗਿਣਵਾਈਆਂ ਪ੍ਰਾਪਤੀਆਂ

ਚੰਡੀਗੜ੍ਹ : ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਮੀਡੀਆ ਦੇ ਰੂ-ਬ-ਰੂ ਹੋਏ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਦੇਸ਼ ‘ਚ ਭ੍ਰਿਸ਼ਟਾਚਾਰ ਹੁੰਦਾ ਰਿਹਾ ਹੈ ਅਤੇ ਮੋਦੀ ਦੇ ਆਉਣ …

Read More »

ਭਾਰਤ ਵਿਰੁੱਧ ਵੱਡੀ ਤਿਆਰੀ ‘ਚ ਪਾਕਿ, ਮਸੂਦ ਨੂੰ ਵੀ ਕੀਤਾ ਰਿਹਾਅ

ਇਸਲਾਮਾਬਾਦ— ਪਾਕਿਸਤਾਨ ਇਕ ਵਾਰ ਫਿਰ ਭਾਰਤ ਵਿਚ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਹੈ। ਇਟੈਂਲੀਜੈਂਸ ਬਿਊਰੋ (IB) ਨੇ ਰਾਜਸਥਾਨ ਨੇੜੇ ਭਾਰਤ-ਪਾਕਿਸਤਾਨ ਸੀਮਾ ‘ਤੇ ਪਾਕਿਸਤਾਨੀ ਫੌਜੀਆਂ ਦੀ ਵਧੀਕ ਤਾਇਨਾਤੀ ਦੇ ਬਾਰੇ ਵਿਚ ਸਰਕਾਰ ਨੂੰ ਸਾਵਧਾਨ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਪਾਕਿਸਤਾਨ ਇਕ ਵੱਡੀ ਕਾਰਵਾਈ ਦੀ …

Read More »

ਕਿਸੇ ਅਧਿਕਾਰੀ ਨੇ ਕੁਝ ਗਲਤ ਨਹੀਂ ਕੀਤਾ : ਚਿਦਾਂਬਰਮ

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨਾਲ ਜੁੜੇ ਮਾਮਲੇ ‘ਚ ਕਿਸੇ ਵੀ ਅਧਿਕਾਰੀ ਦੀ ਗ੍ਰਿਫਤਾਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਕਿਸੇ ਨੇ ਕੁਝ ਗਲਤ ਨਹੀਂ ਕੀਤਾ ਹੈ। ਚਿਦਾਂਬਰਮ ਵਲੋਂ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ …

Read More »