Daily Archives: September 10, 2019

ਭਾਰਤ-ਨੇਪਾਲ ਪੈਟਰੋਲੀਅਮ ਪਾਈਪ ਲਾਈਨ ਦਾ ਸ਼ੁੱਭ ਆਰੰਭ, ਮੋਦੀ ਬੋਲੇ- ਤਸੱਲੀ ਹੋਈ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਭਾਵ ਅੱਜ ਨਵੀਂ ਦਿੱਲੀ ‘ਚ ਮੋਤੀਹਾਰੀ-ਅਮਲੇਖਗੰਜ (ਨੇਪਾਲ) ਪੈਟਰੋਲੀਅਮ ਉਤਪਾਦ ਪਾਈਪ ਲਾਈਨ ਦਾ ਸਾਂਝਾ ਉਦਘਾਟਨ ਕੀਤਾ। ਇਹ ਦੱਖਣੀ ਏਸ਼ੀਆ ਦੀ ਪਹਿਲੀ ਕ੍ਰਾਸ-ਬਾਰਡਰ ਪੈਟਰੋਲੀਅਮ ਉਤਪਾਦਾਂ ਦੀ ਪਾਈਪ ਲਾਈਨ ਹੈ। ਮੋਦੀ ਨੇ ਨੇਪਾਲ ਦੇ ਪੀ. ਐੱਮ. ਕੇ. ਪੀ. ਸ਼ਰਮਾ ਓਲੀ ਨਾਲ ਵੀਡੀਓ ਕਾਨਫਰਸਿੰਗ ਜ਼ਰੀਏ ਮੋਤੀਹਾਰੀ-ਅਮਲੇਖਗੰਜ …

Read More »

ਬੈਂਸ ਖਿਲਾਫ ਪਰਚਾ ਹੋਣ ‘ਤੇ ਭੜਕੀ ਲੋਕ ਇਨਸਾਫ ਪਾਰਟੀ, ਫੂਕਿਆ ਕੈਪਟਨ ਦਾ ਪੁਤਲਾ

ਫਤਿਹਗੜ੍ਹ ਸਾਹਿਬ – ਫਤਿਹਗੜ੍ਹ ਸਾਹਿਬ ਵਿਖੇ ਅੱਜ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਖਿਲਾਫ ਪਰਚਾ ਦਰਜ ਕਰਨ ਦੇ ਵਿਰੋਧ ‘ਚ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਵਰਕਰਾਂ ਵਲੋਂ ਕੀਤਾ ਜਾ ਰਿਹਾ ਹੈ ਇਹ ਪ੍ਰਦਰਸ਼ਨ ਲੋਕ ਸਭਾ ਇੰਚਾਰਜ ਫਤਿਗਹੜ੍ਹ ਸਾਹਿਬ ਮਨਵਿੰਦਰ ਸਿੰਘ ਗਿਆਸਪੁਰਾ …

Read More »

INX ਮੀਡੀਆ ਮਾਮਲਾ : ਜੇਲ ‘ਚ ਬੰਦ ਇੰਦਰਾਣੀ ਮੁਖਰਜੀ ਤੋਂ ਪੁੱਛ-ਗਿੱਛ ਕਰੇਗੀ CBI

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਸੀ.ਬੀ.ਆਈ. ਮੰਗਲਵਾਰ ਨੂੰ ਇੰਦਰਾਣੀ ਮੁਖਰਜੀ ਤੋਂ ਪੁੱਛ-ਗਿੱਛ ਕਰੇਗੀ। ਸੀ.ਬੀ.ਆਈ. ਮੁੰਬਈ ਦੇ ਬਾਈਕੁਲਾ ਜੇਲ ‘ਚ ਆਈ.ਐੱਨ.ਐਕਸ. ਮੀਡੀਆ ਦੀ ਸਾਬਕਾ ਡਾਇਰੈਕਟਰ ਅਤੇ ਹੁਣ ਸਰਕਾਰੀ ਗਵਾਹ ਬਣ ਚੁਕੀ ਇੰਦਰਾਣੀ ਮੁਖਰਜੀ ਤੋਂ ਸਵਾਲ-ਜਵਾਬ ਕਰੇਗੀ। ਸੂਤਰਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਇੰਦਰਾਣੀ ਤੋਂ ਕੁਝ ਸਪੱਸ਼ਟੀਕਰਨ ਚਾਹੁੰਦੀ ਹੈ। ਇਸ ਤੋਂ …

Read More »

ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ‘ਤੇ ਚੰਦੂਮਾਜਰਾ ਦਾ ਕੈਪਟਨ ‘ਤੇ ਤੰਜ

ਚੰਡੀਗੜ੍ਹ : ਸੀਨੀਅਰ ਅਕਾਲੀ ਨੇਤਾ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕੱਸਿਆ ਹੈ। ਚੰਦੂਮਾਜਰਾ ਨੇ ਕਿਹਾ ਹੈ ਕੈਪਟਨ ਵਲੋਂ ਅਜਿਹਾ ਕਰਨਾ ਹੈਰਾਨੀਜਨਕ ਹੈ ਕਿਉਂਕਿ ਬੇਰੋਜ਼ਗਾਰਾਂ ਅਤੇ ਹੜ੍ਹ ਪੀੜਤਾਂ ਨੂੰ ਪੈਸੇ ਦੇਣ ‘ਤੇ ਕੈਪਟਨ ਕਹਿੰਦੇ ਹਨ ਕਿ …

Read More »

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਸੂਬਿਆਂ ‘ਚ ਪੈ ਸਕਦੈ ਭਾਰੀ ਮੀਂਹ

ਨਵੀਂ ਦਿੱਲੀ— ਭਾਰੀ ਮੀਂਹ ਕਾਰਨ ਮੱਧ ਪ੍ਰਦੇਸ਼ ਹੜ੍ਹ ਦੀ ਲਪੇਟ ‘ਚ ਹੈ। ਇੱਥੇ ਕਈ ਹਿੱਸਿਆਂ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਲੋਕ ਪਰੇਸ਼ਾਨ ਹਨ। ਮੌਸਮ ਵਿਭਾਗ ਨੇ ਅੱਜ ਦੇਸ਼ ਦੇ 10 ਸੂਬਿਆਂ ‘ਚ ਵੀ ਤੇਜ਼ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਵਲੋਂ ਤੇਜ਼ ਬਾਰਿਸ਼ ਪੈਣ ਦੇ ਆਸਾਰ ਜਤਾਏ …

Read More »

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਮਾਣਹਾਨੀ ਦਾ ਦਾਅਵਾ ਕਰਨ ਵਾਲਿਆਂ ਨੂੰ ਜਵਾਬ

ਮਾਛੀਵਾੜਾ ਸਾਹਿਬ : ਸਿੱਖ ਧਰਮ ਪ੍ਰਚਾਰਕ ਅਤੇ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਆਪਣੇ ਖਿਲਾਫ਼ ਅਦਾਲਤ ਵਿਚ ਮਾਣਹਾਨੀ ਦਾ ਦਾਅਵਾ ਕਰਨ ਵਾਲਿਆਂ ਨੂੰ ਜਵਾਬ ਦਿੱਤਾ ਹੈ। ਢੱਡਰੀਆਂ ਵਾਲਿਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦਾ ਪ੍ਰਚਾਰ ਕੀਤਾ ਅਤੇ ਪ੍ਰੈਕਟੀਕਲ …

Read More »

ਵਿਕਰਮ ਲੈਂਡਰ ਨਾਲ ਹਾਲੇ ਤੱਕ ਨਹੀਂ ਹੋ ਸਕਿਆ ਹੈ ਸੰਪਰਕ ਪਰ ਕੋਸ਼ਿਸ਼ਾਂ ਜਾਰੀ : ਇਸਰੋ

ਨਵੀਂ ਦਿੱਲੀ— ਵਿਕਰਮ ਲੈਂਡਰ ਨਾਲ ਇਸਰੋ ਦਾ ਸੰਪਰਕ ਹਾਲੇ ਤੱਕ ਨਹੀਂ ਹੋ ਸਕਿਆ ਹੈ। ਇਸਰੋ ਨੇ ਅੱਜ ਯਾਨੀ ਮੰਗਲਵਾਰ ਨੂੰ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ‘ਚੰਦਰਯਾਨ-2’ ਦੇ ਆਰਬਿਟਰ ਨੇ ਵਿਕਰਮ ਲੈਂਡਰ ਦਾ ਪਤਾ ਤਾਂ ਲੱਗਾ ਲਿਆ ਪਰ ਉਸ ਨਾਲ ਸੰਪਰਕ ਨਹੀਂ ਹੋ ਪਾ ਰਿਹਾ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਸ਼ਮੀਰੀ ਵਿਦਿਆਰਥੀ ਵਿੱਤੀ ਮੰਦਹਾਲੀ ‘ਚ ਘਿਰੇ : ਬੀਰ ਦਵਿੰਦਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਟਕਸਾਲੀ ਅਕਾਲੀ ਦਲ ਆਗੂ ਬੀਰ ਦਵਿੰਦਰ ਸਿੰਘ ਨੇ ਦੱਸਿਆ ਹੈ ਕਿ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ (ਬਠਿੰਡਾ) ‘ਚ ਪੜ੍ਹ ਰਹੇ 35 ਤੋਂ ਵੱਧ ਕਸ਼ਮੀਰੀ ਵਿਦਿਆਰਥੀ, ਇਸ ਵੇਲੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਮੈਨੂੰ ਫੋਨ ‘ਤੇ ਆਪਣੀਆਂ …

Read More »

NRC ‘ਤੇ ਬੋਲੀ ਸਮਰਿਤੀ- ‘ਗੈਰ-ਕਾਨੂੰਨੀ ਘੁਸਪੈਠੀਆਂ ਨਾਲ ਕਾਨੂੰਨ ਅਨੁਸਾਰ ਨਿਪਟਿਆ ਜਾਵੇਗਾ’

ਕੋਲਕਾਤਾ— ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਰਾਸ਼ਟਰੀ ਨਾਗਰਿਕ ਰਜਿਸਟਰੇਸ਼ਨ (ਐੱਨ.ਆਰ.ਸੀ.) ਦਾ ਵਿਰੋਧ ਕਰਨ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਕੇਂਦਰ ‘ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ …

Read More »