Daily Archives: September 11, 2019

INX ਮੀਡੀਆ ਕੇਸ : ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ‘ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

INX ਮੀਡੀਆ ਕੇਸ : ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ‘ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਕੇਸ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਇਸ ਕੇਸ ‘ਚ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ …

Read More »

ਚਿੱਟਾ ਜ਼ਹਿਰ ਵੇਚਣ ਵਾਲੇ ਹਲਵਾਈਆਂ ਤੇ ਡੇਅਰੀ ਸੰਚਾਲਕਾਂ ਨੂੰ ਸਿਵਿਲ ਸਰਜਨ ਨੇ ਦਿੱਤੀ ਚੇਤਾਵਨੀ

ਚਿੱਟਾ ਜ਼ਹਿਰ ਵੇਚਣ ਵਾਲੇ ਹਲਵਾਈਆਂ ਤੇ ਡੇਅਰੀ ਸੰਚਾਲਕਾਂ ਨੂੰ ਸਿਵਿਲ ਸਰਜਨ ਨੇ ਦਿੱਤੀ ਚੇਤਾਵਨੀ

ਜਲਾਲਾਬਾਦ – ਤੰਦਰੁਸਤ ਮਿਸ਼ਨ ਪੰਜਾਬ ਦਾ ਮਕਸਦ ਜਿੱਥੇ ਲੋਕਾਂ ਨੂੰ ਚੰਗੀਆਂ ਖਾਣ-ਪੀਣ ਦੀਆਂ ਚੀਜਾਂ ਮੁਹੱਈਆ ਕਰਵਾਉਣਾ ਹੈ, ਉਥੇ ਹੀ ਸਰਕਾਰ ਦੇ ਇਸ ਮਿਸ਼ਨ ‘ਚ ਸਿਆਸੀ ਨੁਮਾਇੰਦੇ ਅੜਿੱਕਾ ਬਣ ਰਹੇ ਹਨ। ਇਹ ਵਿਚਾਰ ਜ਼ਿਲਾ ਫਾਜ਼ਿਲਕਾ ਦੇ ਸਿਵਿਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਬੀਤੇ ਦਿਨੀਂ ਲਾਲਾ ਜਗਤ ਨਾਰਾਇਣ ਜੀ ਦੇ ਬਲੀਦਾਨ …

Read More »

ਨਵੇਂ ਟ੍ਰੈਫਿਕ ਨਿਯਮਾਂ ‘ਤੇ ਬੋਲੇ ਗਡਕਰੀ- ਕੀਮਤੀ ਜਾਨਾਂ ਬਚਾਉਣ ਲਈ ਵਧਾਇਆ ਜੁਰਮਾਨਾ

ਨਵੇਂ ਟ੍ਰੈਫਿਕ ਨਿਯਮਾਂ ‘ਤੇ ਬੋਲੇ ਗਡਕਰੀ- ਕੀਮਤੀ ਜਾਨਾਂ ਬਚਾਉਣ ਲਈ ਵਧਾਇਆ ਜੁਰਮਾਨਾ

ਨਵੀਂ ਦਿੱਲੀ— ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਨਵੇਂ ਟ੍ਰੈਫਿਕ ਨਿਯਮਾਂ ਬਾਰੇ ਬੁੱਧਵਾਰ ਨੂੰ ਕਿਹਾ ਕਿ ਇਹ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਕੀਤੀ ਗਈ ਕੋਸ਼ਿਸ਼ ਹੈ। ਸੂਬਾ ਸਰਕਾਰਾਂ ਵਲੋਂ ਜੁਰਮਾਨੇ ਦੀ ਰਕਮ ਘੱਟ ਕਰਨ ਦੇ ਫੈਸਲੇ ‘ਤੇ ਉਨ੍ਹਾਂ ਨੇ ਕਿਹਾ ਕਿ ਮੈਂ ਇਸ ‘ਤੇ ਇਹ ਹੀ ਕਹਿਣਾ ਚਾਹੁੰਦਾ ਹਾਂ …

Read More »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 12 ਸਤੰਬਰ ਨੂੰ ਹੋਣਗੇ ਜਲਾਲਾਬਾਦ ਦੌਰੇ ‘ਤੇ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 12 ਸਤੰਬਰ ਨੂੰ ਹੋਣਗੇ ਜਲਾਲਾਬਾਦ ਦੌਰੇ ‘ਤੇ

ਜਲਾਲਾਬਾਦ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ 12 ਸਤੰਬਰ 2019 ਨੂੰ ਜਲਾਲਬਾਦ ਦਾ ਦੌਰਾ ਕਰਕੇ ਇੱਥੇ ਸਾਰੇ ਦਫ਼ਤਰ ਇਕੋ ਥਾਂ ਕਰਨ ਦਾ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਣਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲੇ ਦੇ ਡੀ.ਸੀ. ਮਨਪ੍ਰੀਤ ਸਿੰਘ ਛੱਤਵਾਲ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ …

Read More »

ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ

ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ

ਨਵੀਂ ਦਿੱਲੀ— ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ‘ਚ ਕਿਹਾ ਗਿਆ ਕਿ ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਨਵਾਂ ਕਾਰਜਭਾਰ ਸੰਭਾਲ ਲਿਆ ਹੈ। ਮਿਸ਼ਰਾ ਪ੍ਰਧਾਨ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ …

Read More »

UAE ‘ਚ ਭਾਰਤੀ ਵਿਅਕਤੀ ਨੇ ਕੀਤਾ ਪਤਨੀ ਦਾ ਕਤਲ

UAE ‘ਚ ਭਾਰਤੀ ਵਿਅਕਤੀ ਨੇ ਕੀਤਾ ਪਤਨੀ ਦਾ ਕਤਲ

ਦੁਬਈ— ਯੂ. ਏ. ਈ. ‘ਚ ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਪਤਨੀ ਨਾਲ ਝਗੜਾ ਕਰਨ ਮਗਰੋਂ ਚਾਕੂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। 43 ਸਾਲਾ ਯੁਗੇਸ਼ ਸੀ. ਐੱਸ. ਨੇ ਆਪਣੀ ਪਤਨੀ ਸੀ. ਵਿਦਿਆ ਚੰਦਰਨ (39) ਦੀ ਅਲ-ਕੋਜ ਦੀ ਇਕ ਕਾਰ ਪਾਰਕਿੰਗ ‘ਚ ਸੋਮਵਾਰ ਨੂੰ ਹੱਤਿਆ ਕਰ ਦਿੱਤੀ। ਜੋੜੇ ਦੇ …

Read More »

ਮੋਦੀ ਨੂੰ ਮਿਲੇ 2772 ਤੋਹਫਿਆਂ ਦੀ 14 ਸਤੰਬਰ ਨੂੰ ਹੋਵੇਗੀ ਆਨਲਾਈਨ ਨੀਲਾਮੀ

ਮੋਦੀ ਨੂੰ ਮਿਲੇ 2772 ਤੋਹਫਿਆਂ ਦੀ 14 ਸਤੰਬਰ ਨੂੰ ਹੋਵੇਗੀ ਆਨਲਾਈਨ ਨੀਲਾਮੀ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 2700 ਤੋਂ ਵਧ ਤੋਹਫਿਆਂ ਦੀ 14 ਸਤੰਬਰ ਨੂੰ ਨੀਲਾਮੀ ਕੀਤੀ ਜਾਵੇਗੀ। ਸੰਸਕ੍ਰਿਤੀ ਮੰਤਰੀ ਪ੍ਰਹਿਲਾਦ ਪਟੇਲ ਨੇ ਦੱਸਿਆ ਕਿ ਕੁੱਲ 2772 ਤੋਹਫਿਆਂ ਦੀ ਆਨਲਾਈਨ ਨੀਲਾਮੀ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੀ ਘੱਟੋ-ਘੱਟ ਰਾਸ਼ੀ 200 ਰੁਪਏ ਅਤੇ ਵਧ ਤੋਂ ਵਧ ਰਾਸ਼ੀ 2.5 …

Read More »

ਸ੍ਰੀ ਅਨੰਦਪੁਰ ਸਾਹਿਬ ਮਤੇ ‘ਤੇ ਸਟੈਂਡ ਸਪੱਸ਼ਟ ਕਰੇ ਹਰਸਿਮਰਤ : ਰੰਧਾਵਾ

ਸ੍ਰੀ ਅਨੰਦਪੁਰ ਸਾਹਿਬ ਮਤੇ ‘ਤੇ ਸਟੈਂਡ ਸਪੱਸ਼ਟ ਕਰੇ ਹਰਸਿਮਰਤ : ਰੰਧਾਵਾ

ਚੰਡੀਗੜ੍ਹ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਧਾਰਾ 370 ਅਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਦੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਅਕਾਲੀ ਮੰਤਰੀ ਨੂੰ ਇਸ ਬਦਲੇ ਸਾਰੇ ਪੰਜਾਬੀਆਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। …

Read More »

4 ਏਅਰਫੋਰਸ ਜਵਾਨਾਂ ਦੇ ਕਤਲ ਮਾਮਲੇ ‘ਚ ਯਾਸੀਨ ਵਿਰੁੱਧ ਟਾਡਾ ਕੋਰਟ ‘ਚ ਹੋਵੇਗੀ ਸੁਣਵਾਈ

4 ਏਅਰਫੋਰਸ ਜਵਾਨਾਂ ਦੇ ਕਤਲ ਮਾਮਲੇ ‘ਚ ਯਾਸੀਨ ਵਿਰੁੱਧ ਟਾਡਾ ਕੋਰਟ ‘ਚ ਹੋਵੇਗੀ ਸੁਣਵਾਈ

ਜੰਮੂ— ਭਾਰਤੀ ਹਵਾਈ ਫੌਜ ਦੇ ਚਾਰ ਜਵਾਨਾਂ ਦੇ ਕਤਲ ਨੂੰ ਲੈ ਕੇ ਅੱਜ ਯਾਨੀ ਬੁੱਧਵਾਰ ਨੂੰ 30 ਸਾਲ ਬਾਅਦ ਜੰਮੂ ਦੀ ਟਾਡਾ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ‘ਚ ਜੇ.ਕੇ.ਐੱਲ.ਐੱਫ. ਦੇ ਚੀਫ ਅਤੇ ਵੱਖਵਾਦੀ ਨੇਤਾ ਯਾਸੀਨ ਮਲਿਕ ਮੁੱਖ ਦੋਸ਼ੀ ਹਨ। ਤਿਹਾੜ ਜੇਲ ‘ਚ ਬੰਦ ਯਾਸੀਨ ਨੂੰ ਕੋਰਟ ‘ਚ ਪੇਸ਼ ਨਹੀਂ …

Read More »