Daily Archives: September 16, 2019

ਅਗਸਤਾ ਵੈਸਟਲੈਂਡ ਧਨ ਸੋਧ ਮਾਮਲੇ ‘ਚ ਰਤੁਲ ਪੁਰੀ ਦੀ ਹਿਰਾਸਤ 3 ਦਿਨ ਵਧਾਈ ਗਈ

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘਪਲੇ ਨਾਲ ਜੁੜੇ ਧਨ ਸੋਧ ਦੇ ਇਕ ਮਾਮਲੇ ‘ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਭਾਣਜੇ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ ਸੋਮਵਾਰ ਨੂੰ ਤਿੰਨ ਦਿਨ ਵਧਾ ਦਿੱਤੀ। ਚੀਫ਼ ਜਸਟਿਸ ਅਰਵਿੰਦ ਕੁਮਾਰ ਨੇ ਈ.ਡੀ. ਨੂੰ ਪੁਰੀ ਤੋਂ ਤਿੰਨ ਦਿਨ …

Read More »

ਹਸਪਤਾਲ ਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ : ਕੈਬਨਿਟ ਮੰਤਰੀ ਓ.ਪੀ. ਸੋਨੀ ਵਲੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਤੋਂ ਮੌਜੂਦਾ ਹਾਲਾਤ ਦੀ ਜਾਣਕਾਰੀ ਲਈ ਤੇ ਜਲਦ ਬੰਦ ਪਈਆਂ ਮਸ਼ੀਨਾਂ ਚਲਵਾਉਣ ਤੇ ਵਿਭਾਗਾਂ ਜੋ ਕਮੀਆਂ ਪਾਈਆਂ ਗਈਆਂ ਹਨ ਉਨ੍ਹਾਂ ਨੂੰ ਜਲਦ ਹੀ …

Read More »

ਰਾਜਪਾਲ ਸੱਤਿਆਪਾਲ ਮਲਿਕ ਨੇ ਕੀਤੀ ਪੀ.ਐੱਮ. ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਪਾਲ ਨੇ ਪ੍ਰਧਾਨ ਮੰਤਰੀ ਨੂੰ ਘਾਟੀ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ। ਮੁਲਾਕਾਤ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਜ਼ਿਕਰਯੋਗ ਹੈ ਕਿ ਜੰਮੂ ਦੇ ਕਠੁਆ ‘ਚ ਰਾਜਪਾਲ ਸੱਤਿਆਪਾਲ ਮਲਿਕ ਨੇ ਜੀ.ਐੱਮ.ਸੀ. …

Read More »

ਇਟਲੀ ‘ਚ ਮਰੇ ਨੌਜਵਾਨ ਦੀ ਲਾਸ਼ ਪੰਜਾਬ ਲਿਆਉਣ ਲਈ ਕਰਾਂਗਾ ਮਦਦ: ਮਾਨ

ਹੁਸ਼ਿਆਰਪੁਰ — ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਇਟਲੀ ‘ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਟਾਂਡਾ ਦੇ ਪਿੰਡ ਕੁਰਾਲ ਖੁਰਦ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਨੌਜਵਾਨ ਦੀ ਮਾਂ ਬਲਵਿੰਦਰ ਕੌਰ ਨੂੰ ਭਰੋਸਾ ਦਿੱਤਾ ਕਿ ਉਹ ਹਰਮਿੰਦਰ ਸਿੰਘ ਦੇ ਲਾਸ਼ ਨੂੰ ਪੰਜਾਬ ਲਿਆਉਣ ਲਈ …

Read More »

ਕਾਨਪੁਰ ‘ਚ 1984 ਸਿੱਖ ਵਿਰੋਧੀ ਦੰਗਿਆਂ ਦੇ ਕੇਸ ਦੀਆਂ ਫਾਈਲਾਂ ਗੁੰਮ : SIT

ਕਾਨਪੁਰ— 1984 ਸਿੱਖ ਵਿਰੋਧੀ ਦੰਗਿਆਂ ਦੌਰਾਨ ਕਤਲ, ਲੁੱਟ-ਖੋਹ ਵਰਗੇ ਗੰਭੀਰ ਮਾਮਲਿਆਂ ਦੀਆਂ ਮਹੱਤਵਪੂਰਨ ਫਾਈਲਾਂ ਕਾਨਪੁਰ ‘ਚ ਸਰਕਾਰੀ ਰਿਕਾਰਡ ਤੋਂ ਗੁੰਮ ਹੋ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਇਸ ਉਦਯੋਗਿਕ ਕਸਬੇ ‘ਚ 125 ਤੋਂ ਵਧ ਸਿੱਖਾਂ ਦਾ ਕਤਲ ਹੋਇਆ ਸੀ। ਦਿੱਲੀ ਤੋਂ ਬਾਅਦ ਕਾਨਪੁਰ ‘ਚ ਵੱਡੀ ਗਿਣਤੀ ‘ਚ ਸਿੱਖ ਕਤਲ ਕੀਤੇ ਗਏ …

Read More »

ਚੰਡੀਗੜ੍ਹ-ਦਿੱਲੀ ਤੇ ਚੰਡੀਗੜ੍ਹ-ਅਹਿਮਦਾਬਾਦ ਲਈ ਦੋ ਨਵੀਆਂ ਫਲਾਈਟਸ ਹੋਣਗੀਆਂ ਸ਼ੁਰੂ

ਚੰਡੀਗੜ੍ਹ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਏਅਰਲਾਈਨਜ਼ ਕੰਪਨੀਆਂ ਵਲੋਂ ਹਰ ਮਹੀਨੇ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਰਨਵੇ ਦਾ ਕਾਰਜ ਪੂਰਾ ਹੋਏ ਨੂੰ 5 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਕੋਈ ਵੀ ਏਅਰਲਾਈਨ ਕੰਪਨੀ ਇੰਟਰਨੈਸ਼ਨਲ ਫਲਾਈਟਸ ਆਪਰੇਟ ਕਰਨ ਲਈ ਅੱਗੇ ਨਹੀਂ ਆ ਰਹੀ। ਇਸ ਸਮੇਂ ਚੰਡੀਗੜ੍ਹ …

Read More »

ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਸਪੀਕਰ ਨੇ ਕੀਤੀ ਖੁਦਕੁਸ਼ੀ

ਹੈਦਰਾਬਾਦ— ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵ ਪ੍ਰਸਾਦ ਰਾਵ ਨੇ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਡੇਲਾ ਨੇ ਆਪਣੇ ਘਰ ‘ਚ ਫਾਂਸੀ ਲੱਗਾ ਲਈ। ਉਨ੍ਹਾਂ ਦੀ ਬੇਹੋਸ਼ੀ ਦੀ ਹਾਲਤ ‘ਚ ਹੈਦਰਾਬਾਦ ਸਥਿਤ ਇੰਡੋ ਅਮਰੀਕਨ ਕੈਂਸਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ …

Read More »

ਪਾਬੰਦੀਆਂ ਦੇ ਬਾਵਜੂਦ ਕਸ਼ਮੀਰੀਆਂ ਦੇ ਹੱਕ ‘ਚ ਥਾਂ-ਥਾਂ ‘ਤੇ ਸੜਕਾਂ ਜਾਮ

ਚੰਡੀਗੜ੍ਹ : ਕਸ਼ਮੀਰ ‘ਚ ਮੜ੍ਹੀਆਂ ਪਾਬੰਦੀਆਂ ਰੱਦ ਕਰਕੇ ਉਥੋਂ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ, ਧਾਰਾ 370 ਅਤੇ 35 ਏ ਮਨਸੂਖ ਕਰਨ ਦੇ ਕਦਮ ਵਾਪਸ ਲੈਣ ਆਦਿ ਮੁੱਦਿਆਂ ਨੂੰ ਲੈ ਕੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਵਲੋਂ ਮੋਹਾਲੀ ‘ਚ ਰੈਲੀ ਕੀਤੀ ਗਈ । ਇਸ ਉਪਰੰਤ ਚੰਡੀਗੜ੍ਹ ‘ਚ ਰੋਸ …

Read More »

ਅਯੁੱਧਿਆ ਕੇਸ : SC ਨੇ ਪੁੱਛਿਆ, ਕੀ ਹੋ ਸਕਦਾ ਹੈ ਸੁਣਵਾਈ ਦਾ ਸਿੱਧਾ ਪ੍ਰਸਾਰਨ

ਨਵੀਂ ਦਿੱਲੀ— ਰਾਮ ਮੰਦਰ ਮਾਮਲੇ ਦੀ ਸੁਣਵਾਈ ਦੇ ਸਿੱਧੇ ਪ੍ਰਸਾਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦੀ ਰੋਜ਼ਾਨਾ ਸੁਣਵਾਈ ਦੇ 24ਵੇਂ ਦਿਨ ਰਜਿਸਟਰੀ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਆਖਰ ਸਿੱਧੇ ਪ੍ਰਸਾਰਨ ਦੀ ਵਿਵਸਥਾ ਬਣਾਉਣ ‘ਚ ਕਿੰਨੇ …

Read More »

ਪਬਲਿਕ ਸੇਫਟੀ ਐਕਟ ਤਹਿਤ ਫਾਰੂਕ ਅਬਦੁੱਲਾ ਹਿਰਾਸਤ ‘ਚ

ਜੰਮੂ— ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਪਬਲਿਕ ਸੇਫਟੀ ਐਕਟ (ਪੀ. ਐੱਸ. ਏ.) ਤਹਿਤ ਹਿਰਾਸਤ ‘ਚ ਲਿਆ ਗਿਆ ਹੈ। ਫਾਰੂਕ ‘ਤੇ ਮਾਹੌਲ ਨੂੰ ਖਰਾਬ ਕਰਨ ਦਾ ਸ਼ੱਕ ਹੈ, ਜਿਸ ਕਾਰਨ ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਫਾਰੂਕ ਨੂੰ ਬਿਨਾਂ ਕਿਸੇ ਸੁਣਵਾਈ ਦੇ 2 …

Read More »