Daily Archives: September 18, 2019

ਦਿੱਲੀ ‘ਚ ਲਾਗੂ ਹੋਵੇਗਾ ‘ਓਡ-ਈਵਨ’, NGT ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ— ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 4 ਤੋਂ 15 ਨਵੰਬਰ ਵਿਚਾਲੇ ਓਡ-ਈਵਨ ਯੋਜਨਾ ਲਾਗੂ ਕਰਨ ਦੇ ਫੈਸਲੇ ਵਿਰੁੱਧ ਦਾਇਰ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਐੱਨ. ਜੀ. ਟੀ. ਦੇ ਚੀਫ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਪਟੀਸ਼ਨ …

Read More »

ਭਾਜਪਾ ਸਿਰਫ ਹਿੰਦੂਆਂ ‘ਤੇ ਰਾਜਨੀਤੀ ਕਰਦੀ ਹੈ, ਆਬਾਦੀ ਅਨੁਸਾਰ ਮਿਲੇ ਹੱਕ : ਰਾਣਾ ਕੇ. ਪੀ.

ਜਲੰਧਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਰਾਜ ‘ਚ ਹਿੰਦੂਆਂ ਨੂੰ ਆਬਾਦੀ ਮੁਤਾਬਕ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ, ਜਿਸ ਨਾਲ ਪਾਰਟੀ ਰਾਜ ‘ਚ ਹੋਰ ਮਜ਼ਬੂਤ ਹੋ ਕੇ ਸਾਹਮਣੇ ਆਵੇ। ਵਿਧਾਨ ਸਭਾ ਦੇ ਸਪੀਕਰ ਨੇ ਇਸ ਮੌਕੇ ‘ਤੇ ਗੱਲਬਾਤ ਕਰਦੇ ਹੋਏ …

Read More »

ਸਰੱਹਦ ਪਾਰ ਕਰ ਭਾਰਤ ਆਇਆ ਪਾਕਿਸਤਾਨੀ ਕਬੂਤਰ, ਖੰਭ ‘ਤੇ ਲਿਖੇ ਨੇ ਕੋਡ ਵਰਡ

ਜੈਪੁਰ— ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਪਾਕਿਸਤਾਨ ਕੋਈ ਨਾ ਕੋਈ ਕੋਸ਼ਿਸ਼ ਲਗਾਤਾਰ ਕਰ ਰਿਹਾ ਹੈ। ਕਦੇ ਉਹ ਅੱਤਵਾਦੀਆਂ ਨੂੰ ਭੇਜਦਾ ਹੈ ਅਤੇ ਕਦੇ ਜਾਸੂਸੀ ਲਈ ਜਾਸੂਸਾਂ ਨੂੰ। ਹੁਣ ਰਾਜਸਥਾਨ ਦੇ ਸ਼੍ਰੀਗੰਗਾਨਗਰ ਤੋਂ ਇਕ ਕਬੂਤਰ ਫੜਿਆ ਗਿਆ ਹੈ। ਇਸ ਕਬੂਤਰ ਨੇ ਭਾਰਤੀ ਜਾਂਚ ਏਜੰਸੀਆਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। 3 ਦਿਨ …

Read More »

ਪਠਾਨਕੋਟ ‘ਚ ਡੇਂਗੂ ਨੇ ਪਸਾਰੇ ਪੈਰ, 11 ਮਰੀਜ਼ਾਂ ਦੀ ਹੋਈ ਪੁਸ਼ਟੀ

ਪਠਾਨਕੋਟ : ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕ ਅਭਿਆਨ ਚਲਾਇਆ ਗਿਆ ਹੈ। ਇਸ ਦੇ ਚੱਲਦੇ ਜਿਥੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਣ ਦੇ ਉਪਾਅ ਦੱਸੇ ਜਾ ਰਹੇ ਹਨ ਉਥੇ ਹੀ ਵਾਰ-ਵਾਰ ਕਹਿਣ ਦੇ ਬਾਵਜੂਦ ਨਾ ਮੰਨਣ …

Read More »

ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ‘ਚ ‘ਫਿਰਕੂ ਤਾਕਤਾਂ’ ਮਜ਼ਬੂਤ ਹੋ ਰਹੀਆਂ: ਮਾਇਆਵਤੀ

ਲਖਨਊ—ਬਹੁਜਨ ਸਮਾਜ ਪਾਰਟੀ (ਬਸਪਾ) ਸੁਪ੍ਰੀਮੋ ਮਾਇਆਵਤੀ ਨੇ ਅੱਜ ਬੁੱਧਵਾਰ ਨੂੰ ਕਾਂਗਰਸ ‘ਤੇ ਨਿਸ਼ਾਨਾ ਵਿੰਨਿਆਂ ਹੈ। ਉਨ੍ਹਾਂ ਨੇ ਟਵੀਟ ਰਾਹੀਂ ਕਿਹਾ ਹੈ, ”ਕਾਂਗਰਸ ਪਾਰਟੀ ਦੀ ਦੋਗਲੀ ਨੀਤੀ ਦੇ ਕਾਰਨ ਦੇਸ਼ ‘ਚ ‘ਫਿਰਕੂ ਤਾਕਤਾਂ’ ਮਜ਼ਬੂਤ ਹੋ ਰਹੀਆਂ ਹਨ ਕਿਉਂਕਿ ਕਾਂਗਰਸ ਪਾਰਟੀ ਫਿਰਕੂ ਤਾਕਤਾਂ ਨੂੰ ਕਮਜ਼ੋਰ ਕਰਨ ਦੇ ਬਜਾਏ ਇਸ ਦੇ ਵਿਰੁੱਧ ਆਵਾਜ਼ …

Read More »

ਸ਼ੈਲਰ ਇੰਡਸਟਰੀ ਨੂੰ ਤਬਾਹ ਕਰਨ ਵਾਲੀ ਹੈ ਨਵੀਂ ਕਸਟਮ ਮਿਲਿੰਗ ਨੀਤੀ : ‘ਆਪ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਐਲਾਨੀ ਗਈ ਨਵੀਂ ਕਸਟਮ ਮਿਲਿੰਗ ਪਾਲਿਸੀ ਨੂੰ ਰੱਦ ਕਰਦਿਆਂ ਇਸ ‘ਤੇ ਪੁਨਰ ਵਿਚਾਰ ਕਰਨ ਦੀ ਮੰਗ ਉਠਾਈ ਹੈ। ‘ਆਪ’ ਮੁਤਾਬਿਕ ਸਰਕਾਰ ਦੀ ਨਵੀਂ ਮਿਲਿੰਗ ਨੀਤੀ ਸੂਬੇ ਦੀ ਇਕੋ-ਇਕ ਸਭ ਤੋਂ ਵੱਡੀ ਫੂਡ ਪ੍ਰੋਸੈਸਿੰਗ ਇੰਡਸਟਰੀ …

Read More »

ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ ਪਾਕਿ ਅੱਤਵਾਦੀ, ਭਾਰਤੀ ਫੌਜ ਨੇ ਦਿੱਤਾ ਮੂੰਹ ਤੋੜ ਜਵਾਬ

ਸ਼੍ਰੀਨਗਰ— ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ ਤੋਂ ਬਾਅਦ ਪਾਕਿਸਤਾਨ ਬੌਖਲਾਇਆ ਹੋਇਆ ਹੈ। ਪਾਕਿਸਤਾਨ ਅੱਤਵਾਦੀ ਸਾਜਿਸ਼ਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਹੁਣ ਇਸ ਦਾ ਸਬੂਤ ਵੀ ਸਾਹਮਣੇ ਆਇਆ ਹੈ। ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੇ ਲਾਂਚਿੰਗ ਪੈਡ ਤੋਂ ਅੱਤਵਾਦੀਆਂ ਵਲੋਂ ਘੁਸਪੈਠ ਦੀ ਨਵੀਂ ਵੀਡੀਓ ਸਾਹਮਣੇ ਆਈ ਹੈ, ਜਿਸ ਅੱਤਵਾਦੀ ਘੁਸਪੈਠ ਕਰਨ …

Read More »

IAF ਨੂੰ ਅਗਲੇ ਸਾਲ ਤੱਕ ਮਿਲਣਗੀਆਂ SCALP, ਉਲਕਾ ਮਿਜ਼ਾਈਲਾਂ

ਮਾਸਕੋ— ਰੂਸ ਵੱਲੋਂ ਭਾਰਤ ਨੂੰ ਹਵਾਈ ਸੁਰੱਖਿਆ ਸਿਸਟਮ ਪ੍ਰਦਾਨ ਕੀਤੇ ਜਾਣਗੇ। ਭਾਰਤੀ ਹਵਾਈ ਫੌਜ (IAF) ਅਗਲੇ ਸਾਲ ਆਪਣੇ ਰਾਫੇਲ ਲੜਾਕੂ ਜਹਾਜ਼ਾਂ ਲਈ ‘ਗੇਮ ਚੇਂਜਰ’ SCALP ਅਤੇ ਉਲਕਾ ਮਿਜ਼ਾਈਲਾਂ (Meteor missiles) ਨੂੰ ਹਾਸਲ ਕਰਨ ਲਈ ਤਿਆਰ ਹੈ। ਇਹ ਖੇਤਰ ਵਿਚ ਜਾਣੀਆਂ ਜਾਂਦੀਆਂ ਸਾਰੀਆਂ ਹਥਿਆਰ ਪ੍ਰਣਾਲੀਆਂ ਨੂੰ ਵਿਵਸਥਿਤ ਕਰੇਗੀ ਅਤੇ ਭਾਰਤ ਨੂੰ …

Read More »

ਵੀਰਭੱਦਰ ਸਿੰਘ ਹਸਪਤਾਲ ‘ਚ ਭਰਤੀ

ਸ਼ਿਮਲਾ–ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਮੰਗਲਵਾਰ ਸਥਾਨਕ ਆਈ. ਜੀ. ਐੱਮ. ਸੀ. ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਹ ਦਿਨੇ 11.10 ਵਜੇ ਆਪਣੀ ਪਤਨੀ ਪ੍ਰਤਿਭਾ ਸਿੰਘ ਨਾਲ ਹਸਪਤਾਲ ਆਏ। ਉਨ੍ਹਾਂ ਦੀ ਛਾਤੀ ‘ਚ ਦਰਦ ਹੋ ਰਹੀ ਸੀ। ਪੈਰਾਂ ‘ਚ ਸੋਜ ਸੀ ਅਤੇ ਨਾਲ ਹੀ ਖੰਘ ਆਉਣ ਕਾਰਣ ਪ੍ਰੇਸ਼ਾਨੀ …

Read More »