Daily Archives: September 19, 2019

ਡੀ. ਐੱਲ. ਐੱਫ. ਨੂੰ ਵੇਚੀ ਗਈ ਜ਼ਮੀਨ ਦੀ ਹੋਵੇ ਜਾਂਚ: ਵਿਜ

ਅੰਬਾਲਾ—ਹਰਿਆਣਾ ਸਰਕਾਰ ‘ਚ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ‘ਤੇ ਅੱਜ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਾਡਰਾ ਅਤੇ ਡੀ. ਐੱਲ. ਐੱਫ. ਵਿਚਾਲੇ ਹੋਏ ਜ਼ਮੀਨ ਦੇ ਲਾਇਸੈਂਸ ਟ੍ਰਾਂਸਫਰ ਦੀ ਜਾਂਚ ਹੋਵੇਗੀ। ਦੱਸ ਦੇਈਏ ਕਿ ਅਨਿਲ ਵਿਜ ਦਾ ਇਹ ਬਿਆਨ …

Read More »

ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦੇ ਅਸਥਾਨ ਬਿਲਕੁਲ ਸੁਰੱਖਿਅਤ : ਭਾਈ ਲੌਂਗੋਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਸ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁੰਮਰਾਹਕੁੰਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ …

Read More »

ਕੇਜਰੀਵਾਲ ਦੇਸ਼ਧ੍ਰੋਹੀ ਨਾਅਰਿਆਂ ਦਾ ਕਰਦੇ ਹਨ ਸਮਰਥਨ : ਪ੍ਰਕਾਸ਼ ਜਾਵਡੇਕਰ

ਨਵੀਂ ਦਿੱਲੀ— ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਦੇਸ਼ਧ੍ਰੋਹੀ ਨਾਅਰਿਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਕਨ੍ਹਈਆ ਨਾਲ ਜੁੜੇ ਇਕ ਮਾਮਲੇ ‘ਚ ਕੋਰਟ ਦੇ ਵਾਰ-ਵਾਰ ਕਹਿਣ ਦੇ ਬਾਵਜੂਦ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਨਾ ਦੇਣ …

Read More »

UNGA ‘ਚ ਧਾਰਾ-370 ‘ਤੇ ਚਰਚਾ ਸਾਡਾ ਏਜੰਡਾ ਨਹੀਂ, ਅੱਤਵਾਦ ‘ਤੇ ਹੋਵੇਗੀ ਗੱਲ : ਗੋਖਲੇ

ਨਵੀਂ ਦਿੱਲੀ— ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ. ਜੀ. ਏ.) ਬਹੁਪੱਖੀ ਮੁੱਦਿਆਂ ‘ਤੇ ਚਰਚਾ ਦਾ ਮੰਚ ਹੈ, ਜਿੱਥੇ ਧਾਰਾ-370 ‘ਤੇ ਸਾਡਾ ਚਰਚਾ ਦਾ ਕੋਈ ਏਜੰਡਾ ਨਹੀਂ ਹੈ। ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਕਿਹਾ ਕਿ …

Read More »

ਕੈਬਨਿਟ ਮੀਟਿੰਗ ਸਬੰਧੀ ਦਲਜੀਤ ਚੀਮਾ ਨੇ ਕੈਪਟਨ ‘ਤੇ ਕੱਸੇ ਤੰਜ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੀ ਡੇਰਾ ਬਾਬਾ ਨਾਨਕ ਵਿਖੇ ਹੋਈ ਮੀਟਿੰਗ ‘ਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਤੰਜ ਕੱਸਿਆ ਹੈ। ਡਾ. ਚੀਮਾ ਨੇ ਕਿਹਾ ਹੈ ਕਿ ਕੈਪਟਨ ਦਿਖਾਵਾ ਕਰਨ ਦੀ ਬਜਾਏ ਕੁਝ ਕਰ ਕੇ ਵੀ ਦਿਖਾਉਣ ਕਿਉਂਕਿ ਅਜੇ ਪ੍ਰਕਾਸ਼ ਪੁਰਬ …

Read More »

ਓਡ-ਈਵਨ ਯੋਜਨਾ ਦੀ ਉਲੰਘਣਾ ਕਰਨ ‘ਤੇ ਲੱਗ ਸਕਦੈ 20 ਹਜ਼ਾਰ ਰੁਪਏ ਜ਼ੁਰਮਾਨਾ

ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ‘ਚ 4 ਨਵੰਬਰ ‘ਚ ਮੁੜ ਲਾਗੂ ਹੋ ਰਹੇ ਓਡ-ਈਵਨ ਨਿਯਮ ਦੀ ਉਲੰਘਣਾ ਕਰਨ ‘ਤੇ ਮੋਟਰ ਵਾਹਨ ਕਾਨੂੰਨ ਦੇ ਅਧੀਨ 20 ਹਜ਼ਾਰ ਰੁਪਏ ਦਾ ਜ਼ੁਰਮਾਨਾ ਲੱਗ ਸਕਦਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤਾ। ਓਡ-ਈਵਨ ਦੇ ਅਧੀਨ ਵਾਹਨਾਂ ਦੀ ਰਜਿਸਟਰੇਸ਼ਨ ਗਿਣਤੀ ਦੇ ਆਖਰੀ ਅੰਕ ਦੇ ਆਧਾਰ …

Read More »

INX ਮੀਡੀਆ ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ

ਨਵੀਂ ਦਿੱਲੀ— ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੂੰ ਵੀਰਵਾਰ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਵਲੋਂ ਝਟਕਾ ਲੱਗਾ ਹੈ। ਕੋਰਟ ਨੇ ਉਨ੍ਹਾਂ ਨੂੰ ਫਿਰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ ਯਾਨੀ ਉਹ 3 ਅਕਤੂਬਰ ਤੱਕ ਤਿਹਾੜ ਜੇਲ ‘ਚ ਹੀ ਰਹਿਣਗੇ। ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਗ੍ਰਿਫਤਾਰ ਚਿਦਾਂਬਰਮ …

Read More »