Daily Archives: September 20, 2019

ਕਾਰਪੋਰੇਟ ਟੈਕਸ ਘਟਾਉਣ ‘ਤੇ ਰਾਹੁਲ ਦਾ ਤੰਜ਼, ਬੁਰੀ ਆਰਥਿਕ ਹਾਲਤ ਨਹੀਂ ਲੁੱਕ ਸਕਦੀ

ਕਾਰਪੋਰੇਟ ਟੈਕਸ ਘਟਾਉਣ ‘ਤੇ ਰਾਹੁਲ ਦਾ ਤੰਜ਼, ਬੁਰੀ ਆਰਥਿਕ ਹਾਲਤ ਨਹੀਂ ਲੁੱਕ ਸਕਦੀ

ਨਵੀਂ ਦਿੱਲੀ— ਕੇਂਦਰ ਸਰਕਾਰ ਵਲੋਂ ਕਾਰਪੋਰੇਟ ਟੈਕਸ ਘਟਾਏ ਜਾਣ ਦੇ ਫੈਸਲੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਤੰਜ਼ ਕੱਸਿਆ ਹੈ। ਰਾਹੁਲ ਨੇ ਸਰਕਾਰ ਦੇ ਇਸ ਫੈਸਲੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ‘ਚ ਹੋਣ ਵਾਲੇ ਇਵੈਂਟ ‘ਹਾਊਡੀ ਮੋਦੀ’ ਨਾਲ ਜੋੜਿਆ ਅਤੇ ਕਿਹਾ ਕਿ ਕੋਈ ਵੀ ਅਜਿਹਾ ਇਵੈਂਟ ਜਾਂ ਫੈਸਲਾ …

Read More »

ਬੈਂਸ ਭਰਾਵਾਂ ਨੇ ਬਟਾਲਾ ‘ਚ ਧਮਾਕਾ ਫੈਕਟਰੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲਗਾਇਆ ਧਰਨਾ

ਬੈਂਸ ਭਰਾਵਾਂ ਨੇ ਬਟਾਲਾ ‘ਚ ਧਮਾਕਾ ਫੈਕਟਰੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲਗਾਇਆ ਧਰਨਾ

ਪੀੜਤਾਂ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਦਿੱਤੇ 2-2 ਲੱਖ ਰੁਪਏ ਦੇ ਚੈੱਕ ਬਟਾਲਾ : ਪਿਛਲੇ ਦਿਨੀਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ। ਇਸ …

Read More »

ਚੀਜ਼ਾਂ ਮੁਫ਼ਤ ਦੇ ਕੇ ਜੇਕਰ ਚੋਣਾਂ ਜਿੱਤ ਜਾਂਦੇ ਤਾਂ ਕੇਜਰੀਵਾਲ ਹਰ ਚੀਜ਼ ਮੁਫ਼ਤ ਕਰ ਦਿੰਦੇ : ਪੁਰੀ

ਚੀਜ਼ਾਂ ਮੁਫ਼ਤ ਦੇ ਕੇ ਜੇਕਰ ਚੋਣਾਂ ਜਿੱਤ ਜਾਂਦੇ ਤਾਂ ਕੇਜਰੀਵਾਲ ਹਰ ਚੀਜ਼ ਮੁਫ਼ਤ ਕਰ ਦਿੰਦੇ : ਪੁਰੀ

ਨਵੀਂ ਦਿੱਲੀ— ਜੇਕਰ ਕੋਈ ਮੁਫ਼ਤ ਚੀਜ਼ਾਂ ਮੁਹੱਈਆ ਕਰਵਾ ਕੇ ਚੋਣਾਂ ਜਿੱਤ ਸਕਦਾ ਹੈ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਚੀਜ਼ ਮੁਫ਼ਤ ਕਰ ਦਿੰਦੇ। ਇਹ ਗੱਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ੁੱਕਰਵਾਰ ਨੂੰ ਮਹਾਨਗਰ ਦੀ ਸਰਕਾਰ ‘ਤੇ ਤੰਜ਼ ਕੱਸਦੇ ਹੋਏ ਕਹੀ। ਉਨ੍ਹਾਂ ਦਾ ਇਸ਼ਾਰਾ ਔਰਤਾਂ ਨੂੰ ਮੁਫ਼ਤ ਮੈਟਰੋ …

Read More »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਆਯੋਜਿਤ

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਆਯੋਜਿਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ‘ਚ ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਕਾਲਜਾਂ ਦੇ 1200 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਵਲੋਂ …

Read More »

ਮਸਾਜ ਲਈ ਬੁਲਾਉਣ ਦੀ ਗਲਤੀ ਚਿਨਮਯਾਨੰਦ ਨੇ ਸਵੀਕਾਰੀ, ਕਿਹਾ- ਸ਼ਰਮਿੰਦਾ ਹਾਂ

ਮਸਾਜ ਲਈ ਬੁਲਾਉਣ ਦੀ ਗਲਤੀ ਚਿਨਮਯਾਨੰਦ ਨੇ ਸਵੀਕਾਰੀ, ਕਿਹਾ- ਸ਼ਰਮਿੰਦਾ ਹਾਂ

ਸ਼ਾਹਜਹਾਂਪੁਰ— ਸ਼ਾਹਜਹਾਂਪੁਰ ਯੌਨ ਸ਼ੋਸ਼ਣ ਕੇਸ ‘ਚ ਗ੍ਰਿਫਤਾਰ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿਨਮਯਾਨੰਦ ਨੇ ਆਪਣੀ ਗਲਤੀ ਸਵੀਕਾਰ ਕਰ ਲਈ ਹੈ। ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ.ਆਈ.ਟੀ.) ਦਾ ਦਾਅਵਾ ਹੈ ਕਿ ਚਿਨਮਯਾਨੰਦ ਨੇ ਪੀੜਤ ਕੁੜੀ ਨੂੰ ਮਸਾਜ ਲਈ ਬੁਲਾਉਣ ‘ਚ ਆਪਣੀ ਗਲਤੀ ਸਵੀਕਾਰ ਕੀਤੀ ਹੈ। ਐੱਸ.ਆਈ.ਟੀ. ਦੇ ਮੁਖੀ ਨਵੀਨ …

Read More »

ਪੰਜਾਬ ਦੀਆਂ 11 ਪੰਚਾਇਤੀ ਰਾਜ ਸੰਸਥਾਵਾਂ ਦੀ ਕੌਮੀ ਪੁਰਸਕਾਰ ਲਈ ਚੋਣ, ਬਾਜਵਾ ਨੇ ਦਿੱਤੀ ਵਧਾਈ

ਪੰਜਾਬ ਦੀਆਂ 11 ਪੰਚਾਇਤੀ ਰਾਜ ਸੰਸਥਾਵਾਂ ਦੀ ਕੌਮੀ ਪੁਰਸਕਾਰ ਲਈ ਚੋਣ, ਬਾਜਵਾ ਨੇ ਦਿੱਤੀ ਵਧਾਈ

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਵਧੀਆ ਪ੍ਰਦਰਸ਼ਨ ਲਈ ਕੌਮੀ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਪੇਂਡੂ ਵਿਕਾਸ ਵਿਭਾਗ ਵਲੋਂ ਹਰ ਸਾਲ ਪੰਚਾਇਤੀ ਰਾਜ ਸੰਸਥਾਵਾਂ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਅਤੇ ਨਾਨਾ ਜੀ ਦੇਸ਼ਮੁੱਖ ਰਾਸ਼ਟਰੀਆ ਗੌਰਵ ਗਰਾਮ ਸਭਾ ਪੁਰਸਕਾਰ ਦਿੱਤਾ ਜਾਂਦਾ ਹੈ। ਸਾਲ 2017-18 …

Read More »

ਕੋਰਟ ਨੇ CBI ਨੂੰ ਤਿਹਾੜ ਜੇਲ ‘ਚ ਮਿਸ਼ੇਲ ਤੋਂ ਪੁੱਛ-ਗਿੱਛ ਕਰਨ ਦੀ ਮਨਜ਼ੂਰੀ ਦਿੱਤੀ

ਕੋਰਟ ਨੇ CBI ਨੂੰ ਤਿਹਾੜ ਜੇਲ ‘ਚ ਮਿਸ਼ੇਲ ਤੋਂ ਪੁੱਛ-ਗਿੱਛ ਕਰਨ ਦੀ ਮਨਜ਼ੂਰੀ ਦਿੱਤੀ

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਅਗਸਤਾ ਵੈਸਟਲੈਂਡ ਘਪਲੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਵਿਚੋਲੇ ਕ੍ਰਿਸ਼ਚੀਅਨ ਮਿਸ਼ੇਲ ਤੋਂ ਪੁੱਛ-ਗਿੱਛ ਕਰਨ ਦੀ ਸ਼ੁੱਕਰਵਾਰ ਨੂੰ ਮਨਜ਼ੂਰੀ ਦੇ ਦਿੱਤੀ। ਚੀਫ ਜਸਟਿਸ ਅਰਵਿੰਦ ਕੁਮਾਰ ਨੇ ਸੀ.ਬੀ.ਆਈ. ਨੂੰ ਮਿਸ਼ੇਲ ਤੋਂ 24 ਤੋਂ 26 ਸਤੰਬਰ ਤੱਕ ਪੁੱਛ-ਗਿੱਛ ਕਰਨ ਦੀ …

Read More »

ਮੁੰਬਈ ‘ਚ ਡਿੱਗੀ 4 ਮੰਜ਼ਿਲਾ ਇਮਾਰਤ

ਮੁੰਬਈ ‘ਚ ਡਿੱਗੀ 4 ਮੰਜ਼ਿਲਾ ਇਮਾਰਤ

ਮੁੰਬਈ—ਮੁੰਬਈ ‘ਚ ਅੱਜ ਭਾਵ ਸ਼ੁੱਕਰਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ, ਜਦ ਖਾਲੀ ਪਈ 4 ਮੰਜ਼ਿਲਾ ਇਮਾਰਤ ਡਿੱਗ ਪਈ। ਹਾਦਸੇ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮੌਕੇ ‘ਤੇ ਐਬੂਲੈਂਸ ਸਮੇਤ ਬਚਾਅ ਟੀਮ ਦੀਆਂ 7 ਗੱਡੀਆਂ ਪਹੁੰਚੀਆਂ। ਮਿਲੀ ਜਾਣਕਾਰੀ ਮੁਤਾਬਕ 4 ਮੰਜ਼ਿਲਾ ਇਮਾਰਤ ਮਹਾਨਗਰ ਦੇ …

Read More »