Daily Archives: September 26, 2019

Black Face Backlash-Tories Stepping on Liberals Toes

Black Face Backlash-Tories Stepping on Liberals Toes

Edmonton (ATB): Liberal Party Leader Justin Trudeau‘s blackface and brown face scandal has made the Conservative Party to gain a four-point lead over the Liberals, according to a new poll. The latest Ipsos poll, conducted exclusively for Global News between Sept. 20 and 23, shows that 36 per cent of …

Read More »

ਮਾਨੇਸਰ ਮਾਰੂਤੀ ਪਲਾਂਟ ਤੋਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਸ਼ੁਰੂਆਤ ਕਰੇਗੀ ਕਾਂਗਰਸ

ਮਾਨੇਸਰ ਮਾਰੂਤੀ ਪਲਾਂਟ ਤੋਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਸ਼ੁਰੂਆਤ ਕਰੇਗੀ ਕਾਂਗਰਸ

ਨਵੀਂ ਦਿੱਲੀ—ਹਰਿਆਣਾ ‘ਚ ਅਕਤੂਬਰ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੀ ਸ਼ੁਰੂਆਤ ਕਾਂਗਰਸ ਮਾਨੇਸਰ ਦੇ ਮਾਰੂਤੀ ਪਲਾਂਟ ਤੋਂ ਕਰਨ ਵਾਲੀ ਹੈ। ਦਿੱਲੀ ‘ਚ ਹਰਿਆਣਾ ਕਾਂਗਰਸ ਦੀ ਕੈਂਪੇਨ ਕਮੇਟੀ ਦੀ ਮੀਟਿੰਗ ‘ਚ ਇਸ ਗੱਲ ਦੀ ਚਰਚਾ ਹੋਈ ਹੈ ਕਿ ਮਾਨੇਸਰ ਦੇ ਮਾਰੂਤੀ ਪਲਾਂਟ ਤੋਂ 50,000 ਲੋਕਾਂ ਦੀ ਨੌਕਰੀ ਚਲੀ …

Read More »

‘ਪਾਕਿਸਤਾਨ ਡਰੋਨ ਮਾਮਲੇ’ ‘ਚ ਪੰਜਾਬ ਨੇ ਕੇਂਦਰ ਤੋਂ ਮਦਦ ਮੰਗੀ

‘ਪਾਕਿਸਤਾਨ ਡਰੋਨ ਮਾਮਲੇ’ ‘ਚ ਪੰਜਾਬ ਨੇ ਕੇਂਦਰ ਤੋਂ ਮਦਦ ਮੰਗੀ

ਚੰਡੀਗੜ੍ਹ : ਪਾਕਿਸਤਾਨ ਡਰੋਨ ਮਾਮਲੇ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨਜਮੈਂਟ ਸਕੱਤਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਰੰਧਾਵਾ ਨੇ ਬਾਰਡਰ ਇਲਾਕੇ ‘ਚ ਚੱਲ ਰਹੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਅਤੇ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈ ਕੇ ਵੀ ਜਾਣਕਾਰੀ ਦਿੱਤੀ। ਸੁਖਜਿੰਦਰ …

Read More »

ਦਲਿਤ ਬੱਚਿਆਂ ਦੇ ਕਾਤਲਾਂ ਨੂੰ ਸਖਤ ਸਜ਼ਾ ਦਿਵਾਉਣ ਕਮਲਨਾਥ : ਪ੍ਰਿਯੰਕਾ

ਦਲਿਤ ਬੱਚਿਆਂ ਦੇ ਕਾਤਲਾਂ ਨੂੰ ਸਖਤ ਸਜ਼ਾ ਦਿਵਾਉਣ ਕਮਲਨਾਥ : ਪ੍ਰਿਯੰਕਾ

ਨਵੀਂ ਦਿੱਲੀ— ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲੇ ‘ਚ 2 ਦਲਿਤ ਬੱਚਿਆਂ ਨੂੰ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰਨ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕਮਲਨਾਥ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਯਕੀਨੀ ਕਰਵਾਉਣ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਇਕ …

Read More »

ਕੈਪਟਨ ਦੇ ਸਲਾਹਕਾਰਾਂ ਨੂੰ ਅਯੋਗ ਠਹਿਰਾਉਣ ਲਈ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫਦ

ਕੈਪਟਨ ਦੇ ਸਲਾਹਕਾਰਾਂ ਨੂੰ ਅਯੋਗ ਠਹਿਰਾਉਣ ਲਈ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫਦ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ 6 ਵਿਧਾਇਕਾਂ ਨੂੰ ਸਲਾਹਕਾਰ ਲਾਉਣ ਦੇ ਵਿਰੋਧ ‘ਚ ‘ਆਪ’ ਦਾ ਵਫਦ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲਿਆ। ਇਸ ਮੁਲਾਕਾਤ ਦੌਰਾਨ ਚੀਮਾ ਨੇ ਵਿਧਾਇਕ ਹੋਣ ਦੇ ਨਾਲ-ਨਾਲ ਕੈਬਨਿਟ ਮੰਤਰੀ ਦੇ ਰੁਤਬੇ ਵਾਲਾ …

Read More »

ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਕੱਸੀ ਤਿਆਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਕੱਸੀ ਤਿਆਰੀ

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਿਆਰੀ ਕੱਸ ਲਈ ਹੈ। ‘ਆਪ’ ਨੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੂੰ ਚੋਣ ਮੁਖੀ ਨਿਯੁਕਤ ਕੀਤਾ ਹੈ। ‘ਆਪ’ ਦੀ ਰਾਜਨੀਤੀ ਮਾਮਲਿਆਂ ਦੀ ਕਮੇਟੀ (ਪੀ. …

Read More »

ਪੰਜਾਬ ਸਰਕਾਰ ਵਲੋਂ ਲੰਗਰ ‘ਤੇ ਜੀ.ਐੱਸ.ਟੀ. ਰੀਫੰਡ

ਪੰਜਾਬ ਸਰਕਾਰ ਵਲੋਂ ਲੰਗਰ ‘ਤੇ ਜੀ.ਐੱਸ.ਟੀ. ਰੀਫੰਡ

ਅੰਮ੍ਰਿਤਸਰ – ਕੇਂਦਰ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਤਿਆਰ ਹੋ ਰਹੇ ਲੰਗਰ ‘ਤੇ ਲਗਾਈ ਗਈ ਜੀ.ਐਸ.ਟੀ. ਦੀ ਰਕਮ ਨੂੰ ਵਾਪਸ ਮੋੜ ਦਿੱਤਾ ਹੈ। ਪੰਜਾਬ ਸਰਕਾਰ ਨੇ 1 ਕਰੋੜ 96 ਲੱਖ 5 ਹਜ਼ਾਰ 710 ਰੁਪਏ ਦੀ ਪਹਿਲੀ ਕਿਸ਼ਤ ਸ਼੍ਰੋਮਣੀ ਕਮੇਟੀ ਦੇ ਐਕਾਊਂਟ ‘ਚ ਪਾ …

Read More »

NRC ‘ਤੇ ਬਿਆਨ ਤੋਂ ਬਾਅਦ ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਵਰਕਰਾਂ ਦਾ ਪ੍ਰਦਰਸ਼ਨ

NRC ‘ਤੇ ਬਿਆਨ ਤੋਂ ਬਾਅਦ ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਵਰਕਰਾਂ ਦਾ ਪ੍ਰਦਰਸ਼ਨ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਦੇ ਪੂਰਵਾਂਚਲ ਮੋਰਚੇ ਨਾਲ ਜੁੜੇ ਲੋਕ ਜੰਮ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੇਜਰੀਵਾਲ ਦੇ ਰਾਸ਼ਟਰੀ ਨਾਗਰਿਕ ਰਜਿਸਟਰੇਸ਼ਨ (ਐੱਨ.ਆਰ.ਸੀ.) ਨਾਲ ਜੁੜੇ ਬਿਆਨ ‘ਤੇ ਬਵਾਲ ਜਾਰੀ ਹੈ। ਦਿੱਲੀ ਭਾਜਪਾ ਦੇ ਵਰਕਰਾਂ ਨੂੰ ਦੌੜਾਉਣ ਲਈ ਪੁਲਸ ਨੂੰ ਪਾਣੀ ਦੀ …

Read More »

ਚੰਦਰਯਾਨ-2 ‘ਤੇ ਬੋਲੇ ਇਸਰੋ ਚੀਫ ਸਿਵਾਨ, ਕਿਹਾ- ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਆਰਬਿਟਰ

ਚੰਦਰਯਾਨ-2 ‘ਤੇ ਬੋਲੇ ਇਸਰੋ ਚੀਫ ਸਿਵਾਨ, ਕਿਹਾ- ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਆਰਬਿਟਰ

ਬੈਂਗਲੁਰੂ— ਇਸਰੋ ਚੀਫ ਕੇ. ਸਿਵਾਨ ਨੇ ਚੰਦਰਯਾਨ-2 ਨੂੰ ਲੈ ਕੇ ਕਿਹਾ ਹੈ ਕਿ ਆਰਬਿਟਰ ਠੀਕ ਤਰ੍ਹਾਂ ਕੰਮ ਕਰ ਰਿਹਾ ਹੈ। ਸਾਰੀਆਂ ਚੀਜ਼ਾਂ ਚੰਗੀ ਤਰ੍ਹਾਂ ਕੰਮ ਕਰ ਰਹੀਆਂ ਹਨ। ਇਕ ਰਾਸ਼ਟਰੀ ਪੱਧਰ ਕਮੇਟੀ ਵਿਸ਼ਲੇਸ਼ਣ ਕਰ ਰਹੀ ਹੈ ਕਿ ਕਿਸ ਕਾਰਨ ਲੈਂਡਰ ਨਾਲ ਸੰਪਰਕ ਟੁੱਟਿਆ ਸੀ। ਸਿਵਾਨ ਨੇ ਕਿਹਾ ਕਿ ਆਰਬਿਟਰ ਚੰਗੀ …

Read More »