Daily Archives: September 27, 2019

ਰੰਜੀਤ ਕਤਲ ਮਾਮਲੇ ‘ਚ ਡੇਰਾ ਮੁਖੀ VC ਰਾਹੀਂ ਪੇਸ਼, ਗਵਾਹੀ ਨੂੰ ਮਿਲੀ ਮਨਜ਼ੂਰੀ

ਪੰਚਕੂਲਾ—ਡੇਰਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਪੰਚਕੂਲਾ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ‘ਚ ਚੱਲ ਰਹੇ ਰੰਜੀਤ ਹੱਤਿਆ ਮਾਮਲੇ ‘ਤੇ ਅੱਜ ਭਾਵ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਸੁਣਵਾਈ ਦੌਰਾਨ ਡੇਰਾ ਮੁਖੀ ਦੇ ਬਚਾਅ ਪੱਖ ਦੇ ਗਵਾਹ ਜਤਿੰਦਰ ਸਿੰਘ ਦੇ ਬਿਆਨ ਦਰਜ ਕਰਵਾਉਣ ਦੀ ਮਨਜ਼ੂਰੀ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ …

Read More »

ਬੇਅਦਬੀ ਮਾਮਲੇ ‘ਤੇ ਕੈਪਟਨ ਦੇ ਮੂੰਹੋਂ ਨਿਕਲਿਆ ਸੱਚ : ਮਜੀਠੀਆ

ਲੁਧਿਆਣਾ : ਬੇਅਦਬੀ ਮਾਮਲਿਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਰ੍ਹਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਬੇਅਦਬੀ ਮਾਮਲਿਆਂ ‘ਤੇ ਕੈਪਟਨ ਦੇ ਮੂੰਹੋਂ ਸੱਚ ਨਿਕਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਕੈਪਟਨ ਨੇ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮਜੀਠੀਆ ਨੇ …

Read More »

ਸੁਪਰੀਮ ਕੋਰਟ ਨੇ 138 ਦਿਨਾਂ ‘ਚ ਮਦਰੁ ਫਲੈਟ ਢਾਹੁਣ ਦਾ ਦਿੱਤਾ ਆਦੇਸ਼

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਦੇਸ਼ ਦਿੱਤਾ ਕਿ ਕੇਰਲ ‘ਚ ਕੋਚੀ ਦੇ ਤੱਟਵਰਤੀ ਖੇਤਰ ‘ਤੇ ਬਣੇ ਮਰਦੁ ਫਲੈਟਾਂ ਨੂੰ ਕੇਰਲ ਸਰਕਾਰ ਵਲੋਂ ਦਿੱਤੀ ਗਈ ਸਮੇਂ-ਹੱਦ ਅਨੁਸਾਰ 138 ਦਿਨਾਂ ‘ਚ ਢਾਹਿਆ ਜਾਵੇ। ਕੋਰਟ ਨੇ ਹਰ ਪ੍ਰਭਾਵਿਤ ਮਦਰੁ ਫਲੈਟ ਮਾਲਕ ਨੂੰ 4 ਹਫਤਿਆਂ ‘ਚ ਅੰਤਰਿਮ ਮੁਆਵਜ਼ੇ ਦੇ ਤੌਰ ‘ਤੇ 25-25 …

Read More »

ਕੈਪਟਨ ਅਮਰਿੰਦਰ ਦਾ ਮੇਰੇ ਖਿਲਾਫ਼ ਬਿਆਨ ਇਕ ਸ਼ੈਤਾਨ ਵਰਗਾ : ਬਾਜਵਾ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਤੇ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਟਕਰਾਅ ਤਿੱਖਾ ਹੁੰਦਾ ਦਿਖਾਈ ਦੇ ਰਿਹਾ ਹੈ। ਬੀਤੇ ਦਿਨੀਂ ਕੈਪਟਨ ਅਮਰਿੰਦਰ ਵਲੋਂ ਬਾਜਵਾ ਖਿਲਾਫ਼ ਦਿੱਤੇ ਗਏ ਬਿਆਨ ‘ਤੇ ਬਾਜਵਾ ਨੇ ਪਲਟਵਾਰ ਕਰਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਬਾਜਵਾ …

Read More »

ਜੰਮੂ-ਕਸ਼ਮੀਰ ‘ਚ ਲਾਗੂ ਪਾਬੰਦੀਆਂ ਹਟਾਉਣ ਦੀ ਮੰਗ ਨੂੰ ਲੈ ਕੇ ਸਿੱਖ ਸੰਗਠਨਾਂ ਦਾ ਪ੍ਰਦਰਸ਼ਨ

ਨਵੀਂ ਦਿੱਲੀ/ਜੰਮੂ— ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜ ਨੂੰ ਖਤਮ ਕੀਤੇ ਜਾਣ ਦੇ ਬਾਅਦ ਤੋਂ ਲਾਗੂ ਪਾਬੰਦੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਕਈ ਸਿੱਖ ਸੰਗਠਨਾਂ ਨੇ ਵੀਰਵਾਰ ਨੂੰ ਇੱਥੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ‘ਚ ਜ਼ਿਆਦਾਤਰ ਪੰਜਾਬ ਤੋਂ ਸਨ। ਉਨ੍ਹਾਂ ਨੇ ਰਕਾਬਗੰਜ ਗੁਰਦੁਆਰਾ ਤੋਂ ਜੰਤਰ-ਮੰਤਰ ਵੱਲ ਮਾਰਚ ਕੱਢਿਆ। ਹਾਲਾਂਕਿ ਪੁਲਸ ਨੇ ਉਨ੍ਹਾਂ …

Read More »

ਬੰਬ ਧਮਾਕੇ ਦੇ ਦੋਸ਼ੀਆਂ ਨੂੰ ਬਚਾ ਰਹੇ ਹਨ ਐੱਮ. ਪੀ. ਔਜਲਾ : ਮਜੀਠੀਆ

ਅੰਮ੍ਰਿਤਸਰ -ਅਕਾਲੀ ਦਲ ਨੇ ਕਾਂਗਰਸ ‘ਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖਤਮ ਕਰਨ ਅਤੇ ਸੂਬੇ ਦਾ ਮਾਹੌਲ ਖਰਾਬ ਕਰਦਿਆਂ ਅਸਥਿਰਤਾ ਪੈਦਾ ਕਰਨ ਦਾ ਦੋਸ਼ ਲਾਇਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ …

Read More »

ਦਿੱਲੀ ਗੁਰਦੁਆਰਾ ਕਮੇਟੀ ਨੇ ਲੱਭਿਆ ਜੀ. ਕੇ. ਦਾ ਇਕ ਹੋਰ ਘੋਟਾਲਾ, ਪੁਲਸ ਨੂੰ ਦਿੱਤੀ ਸ਼ਿਕਾਇਤ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਨੇ ਖਾਤਿਆਂ ਦੀ ਆਡੀਟਿੰਗ ਦੌਰਾਨ ਇਕ ਹੋਰ ਘੋਟਾਲਾ ਸਾਹਮਣੇ ਆਉਣ ‘ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਥੇ ਜਾਰੀ ਕੀਤੇ ਇਕ ਬਿਆਨ ‘ਚ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਹਰਜੀਤ …

Read More »

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਸ਼ੁਰੂ ਹੋਈ ਨਾਮਜ਼ਦਗੀ ਪ੍ਰਕਿਰਿਆ

ਚੰਡੀਗੜ੍ਹ—ਹਰਿਆਣਾ ਵਿਧਾਨ ਸਭਾ ਚੋਣਾਂ ਦਾ ਅੱਜ ਭਾਵ ਸ਼ੁੱਕਰਵਾਰ ਨਾਮਜ਼ਦਗੀ ਪ੍ਰਕਿਰਿਆ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਉਮੀਦਵਾਰ 4 ਅਕਤੂਬਰ ਤੱਕ ਆਪਣੀ ਨਾਮਜ਼ਦਗੀ ਪੱਤਰ ਭਰ ਸਕਦੇ ਹਨ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 5 ਅਕਤੂਬਰ ਨੂੰ ਹੋਵੇਗੀ ਅਤੇ 7 …

Read More »

ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 13 ਹਲਾਕ

ਜੋਧਪੁਰ—ਰਾਜਸਥਾਨ ਦੇ ਜੋਧਪੁਰ ਜ਼ਿਲੇ ਦੇ ਬਾਲੇਸਰ ਨੇੜੇ ਅੱਜ ਭਾਵ ਸ਼ੁੱਕਰਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ 13 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਚਾਨਕ ਇੱਕ ਯਾਤਰੀ ਬੱਸ ਦਾ ਟਾਇਰ ਫੱਟਣ ਕਾਰਨ ਸਾਹਮਣੇ ਆ ਰਹੀ ਜੀਪ ਨਾਲ ਟੱਕਰਾ ਗਈ। ਮੌਕੇ ‘ਤੇ …

Read More »