Home / 2019 / September (page 40)

Monthly Archives: September 2019

ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਚਿਦਾਂਬਰਮ ਨੂੰ 3 ਦਿਨ ਹੋਰ ਪੁਲਸ ਹਿਰਾਸਤ ’ਚ ਭੇਜਿਆ

ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਚਿਦਾਂਬਰਮ ਨੂੰ 3 ਦਿਨ ਹੋਰ ਪੁਲਸ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ— ਸੀ.ਬੀ.ਆਈ. ਦੀ ਹਿਰਾਸਤ ’ਚ ਚੱਲ ਰਹੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਜ਼ਮਾਨਤ ’ਤੇ ਸੁਪਰੀਮ ਕੋਰਟ ਨੇ ਕੋਈ ਆਦੇਸ਼ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਹੇਠਲੀ ਅਦਾਲਤ ਦਾ ਰੁਖ ਕਰਨਾ ਚਾਹੀਦਾ। ਕੋਰਟ ਨੇ ਕਿਹਾ ਕਿ ਜੇਕਰ ਹੇਠਲੀ ਅਦਾਲਤ ਤੋਂ …

Read More »

6 ਮਹੀਨੇ ਬਾਅਦ ਆਸਮਾਨ ’ਚ ਅਭਿਨੰਦਨ, ਆਈ.ਏ.ਐੱਫ. ਨਾਲ ਮਿਗ-21 ’ਚ ਭਰੀ ਉਡਾਣ

6 ਮਹੀਨੇ ਬਾਅਦ ਆਸਮਾਨ ’ਚ ਅਭਿਨੰਦਨ, ਆਈ.ਏ.ਐੱਫ. ਨਾਲ ਮਿਗ-21 ’ਚ ਭਰੀ ਉਡਾਣ

ਪਠਾਨਕੋਟ : ਹਵਾਈ ਫੌਜ ਦੇ ਏਅਰ ਚੀਫ ਮਾਰਸ਼ਲ ਬੀ.ਐੱਸ. ਧਨੋਆ ਅਤੇ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੇ ਅੱਜ ਯਾਨੀ ਸੋਮਵਾਰ ਨੂੰ ਪਠਾਨਕੋਟ ਏਅਰਬੇਸ ਤੋਂ ਮਿਗ-21 ਲੜਾਕੂ ਜਹਾਜ਼ ਉਡਾਇਆ। ਇਸ ਦੌਰਾਨ ਅਭਿਨੰਦਨ ਨਵੇਂ ਲੁੱਕ ਅਤੇ ਨਵੇਂ ਜੋਸ਼ ’ਚ ਦਿਖਾਈ ਦਿੱਤੇ। ਜ਼ਿਕਰਯੋਗ ਹੈ ਕਿ ਇਸ ਸਾਲ 27 ਫਰਵਰੀ ਨੂੰ ਅਭਿਨੰਦਨ ਨੇ ਪਾਕਿਸਤਾਨੀ ਜਹਾਜ਼ਾਂ …

Read More »

ਦਿੱਲੀ ’ਚ ਸਿੱਖ ਭਾਈਚਾਰੇ ਦਾ ਵਿਰੋਧ ਪ੍ਰਦਰਸ਼ਨ, ਲਾਏ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ

ਦਿੱਲੀ ’ਚ ਸਿੱਖ ਭਾਈਚਾਰੇ ਦਾ ਵਿਰੋਧ ਪ੍ਰਦਰਸ਼ਨ, ਲਾਏ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ

ਨਵੀਂ ਦਿੱਲੀ— ਨਵੀਂ ਦਿੱਲੀ ਦੇ ਚਾਣਕੀਆ ਪੁਰੀ ’ਚ ਸਥਿਤ ਪਾਕਿਸਤਾਨ ਦੂਤਘਰ ਦੇ ਸਾਹਮਣੇ ਸਿੱਖ ਭਾਈਚਾਰੇ ਨੇ ਸਿੱਖ ਕੁੜੀ ਦੇ ਜ਼ਬਰਨ ਧਰਮ ਪਰਿਵਰਤਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਸਿੱਖ ਭਾਈਚਾਰੇ ਸਮੇਤ ਹੋਰਨਾਂ ਭਾਈਚਾਰੇ ਦੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ’ਚ ਅਗਵਾ ਕੀਤੀ ਗਈ …

Read More »

ਖਾਲਸਈ ਰੰਗ ’ਚ ਰੰਗਿਆ ਕੌਮਾਂਤਰੀ ਨਗਰ ਕੀਰਤਨ ਰਾਂਚੀ ਲਈ ਰਵਾਨਾ

ਖਾਲਸਈ ਰੰਗ ’ਚ ਰੰਗਿਆ ਕੌਮਾਂਤਰੀ ਨਗਰ ਕੀਰਤਨ ਰਾਂਚੀ ਲਈ ਰਵਾਨਾ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਖਾਲਸਈ ਜਾਹੋ-ਜਲਾਲ ਨਾਲ ਝਾਰਖੰਡ ਦੇ ਜਮਸ਼ੇਦਪੁਰ ਤੋਂ ਰਾਂਚੀ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਬੀਤੇ ਕੱਲ੍ਹਜਮਸ਼ੇਦਪੁਰ ਸ਼ਹਿਰ ਵਿਖੇ ਨਗਰ ਕੀਰਤਨ ਸਜਾਇਆ ਗਿਆ ਅਤੇ ਅੱਜ ਇਥੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਜਮਸ਼ੇਦਪੁਰ ਵਿਖੇ ਵੱਖ-ਵੱਖ ਥਾਵਾਂ ’ਤੇ ਸੰਗਤਾਂ …

Read More »