Home / 2019 / October / 01

Daily Archives: October 1, 2019

ਸੁਪਰੀਮ ਕੋਰਟ ਨੇ ਮੁਥਰਾ ‘ਚ ਯਮੁਨਾ ਨਦੀ ਦੇ ਪ੍ਰਦੂਸ਼ਣ ‘ਤੇ CPCB ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਮਥੁਰਾ ‘ਚ ਯਮੁਨਾ ਨਦੀ ‘ਚ ਪ੍ਰਦੂਸ਼ਣ ਦੀ ਸਥਿਤੀ ‘ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਨੂੰ ਆਪਣੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੋਰਟ ਨੇ ਨਦੀ ਦੀ ਸਫ਼ਾਈ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਬੋਰਡ ਤੋਂ ਜਾਣਕਾਰੀ ਮੰਗੀ ਹੈ। ਜੱਜ ਅਰੁਣ ਮਿਸ਼ਰਾ ਅਤੇ ਜੱਜ …

Read More »

ਰਾਜੋਆਣਾ ਤੇ ਹੋਰ ਕੈਦੀਆਂ ਦੀ ਰਿਹਾਈ ‘ਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ: ਕੈਪਟਨ

ਜਲੰਧਰ — ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਸਿਰਫ ਲੰਮੇ ਸਮੇਂ ਤੋਂ ਸਜ਼ਾ ਕੱਟ ਰਹੇ ਟਾਡਾ ਕੈਦੀਆਂ ਦੀ ਸੂਚੀ ਭੇਜੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬੇਅੰਤ ਸਿੰਘ ਦੇ ਕਾਤਲਾਂ ਜਾਂ ਕਿਸੇ ਹੋਰ ਕੈਦੀ ਦੀ ਰਿਹਾਈ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ …

Read More »

ਬਿਹਾਰ ਹੜ੍ਹ : ਰਾਹਤ ਕੰਮਾਂ ‘ਚ ਜੁਟੀਆਂ NDRF ਦੀਆਂ ਟੀਮਾਂ

ਪਟਨਾ— ਕੇਂਦਰ ਸਰਕਾਰ ਨੇ ਬਿਹਾਰ ਵਿਚ ਹੜ੍ਹ ‘ਚ ਫਸੇ ਲੋਕਾਂ ਦੀ ਮਦਦ ਲਈ ਐੱਨ. ਡੀ. ਆਰ. ਐੱਫ. ਦੇ 20 ਟੀਮਾਂ ਨੂੰ ਭੇਜਿਆ ਹੈ ਅਤੇ ਭਾਰਤੀ ਹਵਾਈ ਫੌਜ ਦੇ 2 ਹੈਲੀਕਾਪਟਰਾਂ ਨੂੰ ਕੰਮ ‘ਚ ਲਾਇਆ ਹੈ। ਕੈਬਨਿਟ ਸਕੱਤਰ ਰਾਜੀਵ ਗੌਬਾ ਦੀ ਅਗਵਾਈ ਵਿਚ ਰਾਸ਼ਟਰੀ ਆਫਤ ਪ੍ਰਬੰਧਨ ਕਮੇਟੀ ਨੇ ਮੰਗਲਵਾਰ ਨੂੰ ਬਿਹਾਰ …

Read More »

ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ‘ਤੇ ਲੱਗੇ ਕਰੋੜਾਂ ਦਾ ਘਪਲਾ ਕਰਨ ਦੇ ਦੋਸ਼

ਅੰਮ੍ਰਿਤਸਰ : ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਸਾਬਕਾ ਪ੍ਰਧਾਨ ਦੀ ਅਸ਼ਲੀਲ ਵੀਡੀਓ ਤੋਂ ਬਾਅਦ ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਈ ਹੈ। ਦਰਅਸਲ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਨਿਰਮਲ ਸਿੰਘ ਵਲੋਂ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ‘ਤੇ ਕਿਤਾਬਾਂ ‘ਚ 60 ਕਰੋੜ ਦਾ ਘਪਲਾ ਕਰਨ ਦਾ ਦੋਸ਼ ਲਗਾਇਆ ਗਿਆ …

Read More »

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ

ਮਹਾਰਾਸ਼ਟਰ— ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਸਰਕਰਾ ਨੇ 125 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। 21 ਅਕਤੂਬਰ ਨੂੰ ਚੋਣਾਂ ਹੋਣਗੀਆਂ। ਸੂਬੇ ਦੀਆਂ ਕੁੱਲ 288 ਸੀਟਾਂ ‘ਤੇ ਵੋਟਾਂ ਪੈਣਗੀਆਂ। ਇੱਥੇ ਭਾਜਪਾ ਅਤੇ ਸ਼ਿਵ ਸੈਨਾ ਮਿਲ ਕੇ ਚੋਣਾਂ ਲੜਨਗੇ। ਪਾਰਟੀ ਨੇ 12 ਮੌਜੂਦਾ ਵਿਧਾਇਕਾ ਨੂੰ ਟਿਕਟ ਨਹੀਂ ਦਿੱਤੀ ਹੈ, ਜਦਕਿ …

Read More »

‘ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼’

ਨਾਭਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਪੰਜਾਬ ਜਾਂ ਭਾਰਤ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸੈਮੀਨਾਰ ਕਰਵਾਏ ਜਾ ਰਹੇ ਹਨ। ਕਮੇਟੀ ਵਲੋਂ ਸੈਮੀਨਾਰ ਇਸ ਕਰਕੇ ਕਰਵਾਏ ਜਾ ਰਹੇ ਹਨ ਤਾਂਕਿ ਸ੍ਰੀ ਗੁਰੂ …

Read More »

ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਪੇਸ਼ਗੀ ਜ਼ਮਾਨਤ

ਕੋਲਕਾਤਾ— ਕਲਕੱਤਾ ਹਾਈ ਕੋਰਟ ਨੇ ਸਾਰਦਾ ਚਿਟ ਫੰਡ ਘਪਲੇ ਮਾਮਲੇ ‘ਚ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੇਸ਼ਗੀ ਜ਼ਮਾਨਤ ਦਿੱਤੀ ਹੈ। ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੇ ਕਰੋੜਾਂ ਰੁਪਏ ਦੇ ਸਾਰਦਾ ਚਿਟ ਫੰਡ ਮਾਮਲੇ ‘ਚ ਇਕ ਗਵਾਹ ਦੇ ਤੌਰ ‘ਤੇ ਪੁੱਛ-ਗਿੱਛ ਲਈ ਪੇਸ਼ ਹੋਣ ਨੂੰ ਲੈ ਕੇ ਕੁਮਾਰ ਨੂੰ …

Read More »

SC-ST ਐਕਟ: ਸੁਪਰੀਮ ਕੋਰਟ ਨੇ ਪਲਟਿਆ ਫੈਸਲਾ, ਹੁਣ ਤੁਰੰਤ ਹੋਵੇਗੀ ਗ੍ਰਿਫਤਾਰੀ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਐੱਸ.ਸੀ./ਐੱਸ.ਟੀ. ਮਾਮਲੇ ‘ਚ ਕੇਂਦਰ ਸਰਕਾਰ ਦੀ ਮੁੜ ਵਿਚਾਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਹੁਣ ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਫੈਸਲੇ ਨੂੰ ਪਲਟ ਦਿੱਤਾ ਹੈ। ਯਾਨੀ ਇਸ ਐਕਟ ਦੇ ਅਧੀਨ ਹੁਣ ਪਹਿਲਾਂ ਦੀ ਤਰ੍ਹਾਂ ਹੀ ਸ਼ਿਕਾਇਤ ਤੋਂ ਬਾਅਦ ਤੁਰੰਤ ਬਾਅਦ ਗ੍ਰਿਫਤਾਰੀ ਹੋ ਸਕੇਗੀ। ਜ਼ਿਕਰਯੋਗ ਹੈ …

Read More »

15 ਸਾਲਾ ਬਾਅਦ ਵੀ ਅਸਫਲਤਾ ਦਾ ਦੋਸ਼ ਵਿਰੋਧੀ ਨੂੰ ਦੇ ਰਹੀ ਨੀਤੀਸ਼ ਸਰਕਾਰ: ਤੇਜਸਵੀ

ਪਟਨਾ—ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰ. ਜੇ. ਡੀ) ਦੇ ਨੇਤਾ ਤੇਜਸਵੀ ਯਾਦਵ ਨੇ ਸੂਬੇ ‘ਚ ਹੜ੍ਹ ਨੂੰ ਲੈ ਕੇ ਇੱਕ ਵਾਰ ਫਿਰ ਨੀਤੀਸ਼ ਸਰਕਾਰ ‘ਤੇ ਨਿਸ਼ਾਨ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇੱਕ ਸਾਲ ਪਹਿਲਾਂ ਵੀ ਸੁਸ਼ੀਲ ਮੋਦੀ ਦੇ ਘਰ ‘ਚ ਬਾਰਿਸ਼ ਦਾ ਪਾਣੀ …

Read More »