Home / 2019 / October / 02

Daily Archives: October 2, 2019

ਮਹਾਰਾਸ਼ਟਰ ਤੇ ਹਰਿਆਣਾ ਲਈ ਬਸਪਾ ਨੇ ਉਮੀਦਵਾਰ ਕੀਤੇ ਤੈਅ

ਮਹਾਰਾਸ਼ਟਰ ਤੇ ਹਰਿਆਣਾ ਲਈ ਬਸਪਾ ਨੇ ਉਮੀਦਵਾਰ ਕੀਤੇ ਤੈਅ

ਨਵੀਂ ਦਿੱਲੀ —ਬਹੁਜਨ ਸਮਾਜ ਪਾਰਟੀ (ਬਸਪਾ) ਨੇ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਹਨ। ਬਸਪਾ ਮੁਖੀ ਮਾਇਆਵਤੀ ਦੀ ਪ੍ਰਧਾਨਗੀ ਹੇਠ ਦੋਹਾਂ ਸੂਬਿਆਂ ਦੇ ਦਰਸ਼ਕਾਂ ਅਤੇ ਸੂਬਾਈ ਇਕਾਈਆਂ ਦੇ ਆਗੂਆਂ ਨਾਲ ਇਕ ਹਫਤਾ ਚੱਲੀਆਂ ਬੈਠਕਾਂ ਪਿੱਛੋਂ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ। ਬਸਪਾ ਨੇ …

Read More »

550ਵੇਂ ਪ੍ਰਕਾਸ਼ ਪੁਰਬ ‘ਤੇ ਸ਼੍ਰੋਮਣੀ ਕਮੇਟੀ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੱਦਾ

550ਵੇਂ ਪ੍ਰਕਾਸ਼ ਪੁਰਬ ‘ਤੇ ਸ਼੍ਰੋਮਣੀ ਕਮੇਟੀ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੱਦਾ

ਚੰਡੀਗੜ੍ਹ : ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਬੇ ਦੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਖੇਤੀਬਾੜੀ ਵਿਭਾਗ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ …

Read More »

ਤੇਜਸ ਐਕਸਪ੍ਰੈੱਸ ਦੇ ਮੁਸਾਫਿਰਾਂ ਨੂੰ ਮਿਲੇਗਾ 25 ਲੱਖ ਰੁਪਏ ਦਾ ਮੁਫਤ ਬੀਮਾ

ਤੇਜਸ ਐਕਸਪ੍ਰੈੱਸ ਦੇ ਮੁਸਾਫਿਰਾਂ ਨੂੰ ਮਿਲੇਗਾ 25 ਲੱਖ ਰੁਪਏ ਦਾ ਮੁਫਤ ਬੀਮਾ

ਨਵੀਂ ਦਿੱਲੀ — 4 ਅਕਤੂਬਰ ਨੂੰ ਲਖਨਊ ਤੋਂ ਦਿੱਲੀ ਲਈ ਚੱਲਣ ਵਾਲੀ ਤੇਜਸ ਐਕਸਪ੍ਰੈੱਸ ’ਚ ਸਫਰ ਕਰਨ ਵਾਲੇ ਮੁਸਾਫਿਰਾਂ ਲਈ ਚੰਗੀ ਖਬਰ ਹੈ। ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈ. ਆਰ. ਸੀ. ਟੀ. ਸੀ.) ਤੇਜਸ ਐਕਸਪ੍ਰੈੱਸ ਦੇ ਮੁਸਾਫਿਰਾਂ ਨੂੰ 25 ਲੱਖ ਰੁਪਏ ਦੇ ਮੁਫਤ ਬੀਮੇ ਦੀ ਸਹੂਲਤ ਦੇਵੇਗੀ, ਨਾਲ ਹੀ …

Read More »

ਰਾਜੋਆਣਾ ਦੀ ਸਜ਼ਾ ‘ਚ ਦਿੱਤੀ ਰਿਆਇਤ ਦਾ ਭਾਜਪਾ ਪ੍ਰਧਾਨ ਨੇ ਕੀਤਾ ਸਵਾਗਤ

ਰਾਜੋਆਣਾ ਦੀ ਸਜ਼ਾ ‘ਚ ਦਿੱਤੀ ਰਿਆਇਤ ਦਾ ਭਾਜਪਾ ਪ੍ਰਧਾਨ ਨੇ ਕੀਤਾ ਸਵਾਗਤ

ਫਗਵਾੜਾ : ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕੀਤੇ ਜਾਣ ਦੇ ਫ਼ੈਸਲੇ ਨੂੰ ਪੰਜਾਬ ਭਾਜਪਾ ਨੇ ਸਹੀ ਫ਼ੈਸਲਾ ਕਰਾਰ ਦਿੱਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਪ੍ਰਧਾਨ …

Read More »

ਮਨਜੀਤ ਸਿੰਘ ਜੀ. ਕੇ. ਵਲੋਂ ਨਵੀਂ ਪਾਰਟੀ ਦਾ ਐਲਾਨ

ਮਨਜੀਤ ਸਿੰਘ ਜੀ. ਕੇ. ਵਲੋਂ ਨਵੀਂ ਪਾਰਟੀ ਦਾ ਐਲਾਨ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵਲੋਂ ਅੱਜ ਭਾਵ ਬੁੱਧਵਾਰ ਨੂੰ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਦਾ ਨਾਂ ‘ਜਾਗੋ’ ਰੱਖਿਆ ਹੈ। ਇਸ ਲਈ ਬਕਾਇਦਾ ਉਨ੍ਹਾਂ ਨੇ ਪਾਰਟੀ ਦਾ ਲੋਗੋ ਵੀ ਜਾਰੀ ਕੀਤਾ ਹੈ।ਮਨਜੀਤ ਸਿੰਘ ਨੇ ਕਿਹਾ ਕਿ …

Read More »

ਜ਼ਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ

ਜ਼ਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ

ਜਲਾਲਾਬਾਦ : ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਹਲਕਾ ਜਲਾਲਾਬਾਦ ਅੰਦਰ ਪਾਰਟੀ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਪ੍ਰੋ. ਦਰਸ਼ਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਮਕਸਦ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਲੋਕ ਧੜਾ-ਧੜ ਜੁੜੇ ਸਨ, ਉਸ …

Read More »

ਮੈਸੂਰ ‘ਚ IAF ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਮੈਸੂਰ ‘ਚ IAF ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ—ਕਰਨਾਟਕ ਦੇ ਮੈਸੂਰ ‘ਚ ਅੱਜ ਭਾਵ ਬੁੱਧਵਾਰ ਨੂੰ ਆਈ. ਏ. ਐੱਫ. ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਮਿਲੀ ਜਾਣਕਾਰੀ ਮੁਤਾਬਕ ਤਕਨੀਕੀ ਖਰਾਬੀ ਦੇ ਕਾਰਨ ਹਵਾਈ ਫੌਜ ਦੇ ਐੱਮ. ਆਈ-17 ਹੈਲੀਕਾਪਟਰ ਦੀ ਲੈਂਡਿੰਗ ਕਰਵਾਈ ਗਈ ਪਰ ਇਸ ਦੌਰਾਨ ਕਿਸੇ ਵੀ ਤਰ੍ਰਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। …

Read More »

ਆਂਗਣਵਾੜੀ ਮੁਲਾਜ਼ਮ ਜ਼ਿਮਨੀ ਚੋਣਾਂ ਦੌਰਾਨ ਮੰਗਾਂ ਲਈ ਛੇੜਨਗੇ ਅੰਦੋਲਨ

ਆਂਗਣਵਾੜੀ ਮੁਲਾਜ਼ਮ ਜ਼ਿਮਨੀ ਚੋਣਾਂ ਦੌਰਾਨ ਮੰਗਾਂ ਲਈ ਛੇੜਨਗੇ ਅੰਦੋਲਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ‘ਕੌਫੀ ਵਿਦ ਕੈਪਟਨ’ ਪ੍ਰੋਗਰਾਮ ‘ਚ ਆਂਗਣਵਾੜੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਜਿਹੜੀ ਸਰਕਾਰ ਘੱਟੋ-ਘੱਟ ਉਜਰਤ ਨਹੀਂ ਦਿੰਦੀ, ਉਹ ਸਭ ਤੋਂ ਵੱਡਾ ਗੁਨਾਹ ਕਰਦੀ ਹੈ। ਜੇਕਰ ਪੰਜਾਬ ‘ਚ ਕਾਂਗਰਸ ਸਰਕਾਰ ਆਉਂਦੀ ਹੈ ਤਾਂ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਦਾ …

Read More »