Home / 2019 / October / 03

Daily Archives: October 3, 2019

INX ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤੱਕ ਵਧੀ

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਕੇਸ ‘ਚ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਸੀ.ਬੀ.ਆਈ. ਕੋਰਟ ਵਲੋਂ ਇਕ ਵਾਰ ਫਿਰ ਝਟਕਾ ਲੱਗਾ ਹੈ। ਕੋਰਟ ਨੇ ਚਿਦਾਂਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤੱਕ ਵਧਾ ਦਿੱਤੀ ਹੈ। ਚਿਦਾਂਬਰਮ (74) ਨੇ ਸਿਹਤ ਸੰਬੰਧੀ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਤਿਹਾੜ ਜੇਲ …

Read More »

ਜੇਲ ‘ਚੋਂ ਰਿਹਾਅ ਹੋਣ ਤੋਂ ਬਾਅਦ ਕਿਸੇ ਵੀ ਸਿੱਖ ਨੂੰ ਕੌੜੀ ਅੱਖ ਨਾਲ ਨਾ ਦੇਖਿਆ ਜਾਵੇ : ਬੀਰਦਵਿੰਦਰ ਸਿੰਘ

ਮੋਹਾਲੀ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਰੱਦ ਕਰ ਕੇ ਉਸ ਨੂੰ ਉਮਰ ਕੈਦ ਵਿਚ ਤਬਦੀਲ ਕਰਨ …

Read More »

ਅੰਡਰਵਰਲਡ ਡਾਨ ਛੋਟਾ ਰਾਜਨ ਦੇ ਭਰਾ ਨੂੰ ਅਠਾਵਲੇ ਦੀ ਪਾਰਟੀ ਤੋਂ ਮਿਲਿਆ ਟਿਕਟ

ਮੁੰਬਈ— ਸੱਤਾਧਾਰੀ ਭਾਜਪਾ ਦੀ ਸਹਿਯੋਗੀ ਰਿਪਬਲਿਕਨ ਪਾਰਟੀ ਆਫ ਇੰਡੀਆ (ਏ) (ਆਰ.ਪੀ.ਆਈ.) ਨੇ ਪੱਛਮੀ ਮਹਾਰਾਸ਼ਟਰ ਦੇ ਫਲਟਣ ਵਿਧਾਨ ਸਭਾ ਖੇਤਰ ਤੋਂ ਦੀਪਕ ਨਿਕਾਲਜੇ ਨੂੰ ਮੈਦਾਨ ‘ਚ ਉਤਾਰਿਆ ਹੈ, ਜੋ ਜੇਲ ‘ਚ ਬੰਦ ਅੰਡਰਵਰਲਡ ਡਾਨ ਛੋਟਾ ਰਾਜਨ ਦੇ ਭਰਾ ਹਨ। ਮਹਾਰਾਸ਼ਟਰ ‘ਚ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਲਈ …

Read More »

ਲੁਧਿਆਣਾ ਪੁੱਜੀ ‘ਵੰਦੇ ਭਾਰਤ ਐਕਸਪ੍ਰੈੱਸ’, ਹੋਇਆ ਭਰਵਾਂ ਸੁਆਗਤ

ਲੁਧਿਆਣਾ : ਨਰਾਤਿਆਂ ‘ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ‘ਵੰਦੇ ਭਾਰਤ ਐਕਸਪ੍ਰੈਸ’ ਦਾ ਤੋਹਫਾ ਮਿਲ ਗਿਆ ਹੈ। ਅੱਜ ਸਵੇਰੇ 8 ਵਜੇ ਦਿੱਲੀ ਤੋਂ ਚੱਲ ਕੇ ਇਹ ਟਰੇਨ ਲੁਧਿਆਣਾ ਪੁੱਜੀ, ਜਿੱਥੇ ਜ਼ੋਰਾਂ-ਸ਼ੋਰਾਂ ਨਾਲ ਇਸ ਦਾ ਸੁਆਗਤ ਕੀਤਾ ਗਿਆ। ਲੁਧਿਆਣਾ ਤੋਂ ਬਾਅਦ ਇਹ ਟਰੇਨ ਸਿੱਧਾ ਜੰਮੂ ਲਈ …

Read More »

ਕਰਤਾਰਪੁਰ ਸਾਹਿਬ ਜਾਣਗੇ ਮਨਮੋਹਨ ਸਿੰਘ, ਕੈਪਟਨ ਦਾ ਸੱਦਾ ਕੀਤਾ ਸਵੀਕਾਰ

ਨਵੀਂ ਦਿੱਲੀ—ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਲਈ ਸੱਦੇ ਨੂੰ ਸਵੀਕਰ ਕਰ ਲਿਆ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਕੋਰੀਡੋਰ ਖੁੱਲਣ ਤੋਂ ਬਾਅਦ ਪਾਕਿਸਤਾਨ ਜਾਣ ਵਾਲੇ ਪਹਿਲੇ ਜੱਥੇ ‘ਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ …

Read More »

150 ਸਾਲਾ ਮਗਰੋਂ ਵੀ ਸਾਕਾਰ ਨਾ ਹੋਇਆ ਰਾਸ਼ਟਰਪਿਤਾ ਦਾ ਸੁਪਨਾ

ਚੰਡੀਗੜ੍ਹ : ਇਹ ਦੇਸ਼ ਦਾ ਦੁਰਭਾਗ ਹੈ ਕਿ ਮਹਾਤਮਾ ਗਾਂਧੀ ਦਾ 150 ਸਾਲਾਂ ਦਾ ਸਪਨਾ ਅੱਜ ਵੀ ਸਾਕਾਰ ਨਹੀਂ ਹੋਇਆ, ਅੱਜ ਵੀ ਇਨਸਾਨ ਮੈਨਹੋਲ ‘ਚ ਵੜ ਕੇ ਹੱਥਾਂ ਨਾਲ ਸੀਵਰੇਜ ਦੀ ਸਫ਼ਾਈ ਕਰਦਾ ਹੈ, ਉਹ ਵੀ ਬਿਨਾਂ ਲਾਈਫ਼ ਸੇਵਿੰਗ ਉਪਕਰਨਾਂ ਦੇ। ਕੀ ਇਹੀ ਹੈ ਗਾਂਧੀ ਜੀ ਦੇ ਸੁਪਨਿਆਂ ਦਾ ਭਾਰਤ …

Read More »

ਜੰਮੂ-ਕਸ਼ਮੀਰ : BSF ਨੇ ਅਖਨੂਰ ‘ਚ ਫੜਿਆ ਸ਼ੱਕੀ ਪਾਕਿਸਤਾਨੀ ਘੁਸਪੈਠੀਆ

ਜੰਮੂ — ਸਰਹੱਦ ਸੁਰਖਿਆ ਫੋਰਸ (ਬੀ. ਐੱਸ. ਐੱਫ.) ਨੇ ਵੀਰਵਾਰ ਨੂੰ ਜੰਮੂ ਜ਼ਿਲੇ ਦੇ ਅਖਨੂਰ ਸੈਕਟਰ ਵਿਚ ਭਾਰਤ-ਪਾਕਿ ਸਰਹੱਦ ‘ਤੇ ਇਕ ਸ਼ੱਕੀ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ ਹੈ। ਇਹ ਸੈਕਟਰ ਕੌਮਾਂਤਰੀ ਸਰੱਹਦ (ਆਈ. ਬੀ.) ਖੇਤਰ ਦੇ ਨੇੜੇ ਪੈਂਦਾ ਹੈ। ਭਾਰਤੀ ਸਰਹੱਦ ਖੇਤਰ ਵਿਚ ਦਾਖਲ ਹੋਣ ਦੌਰਾਨ ਸ਼ੱਕੀ ਨੂੰ ਸਰਹੱਦ ਸੁਰੱਖਿਆ ਫੋਰਸ …

Read More »

ਮਹਾਰਾਸ਼ਟਰ ਦੇ ਸਾਬਕਾ CM ਰਾਣੇ ਦਾ ਪੁੱਤਰ ਭਾਜਪਾ ’ਚ ਸ਼ਾਮਲ

ਮੁੰਬਈ—ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨਰਾਇਣ ਰਾਣੇ ਦਾ ਬੇਟਾ ਨਿਤੇਸ਼ ਰਾਣੇ ਅੱਜ ਭਾਵ ਵੀਰਵਾਰ ਨੂੰ ਅਧਿਕਾਰਤ ਰੂਪ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਨਿਤੇਸ਼ ਇੱਕ ਵਾਰ ਫਿਰ ਕਨਕਾਵਲੀ ਸੀਟ ਤੋਂ ਵਿਧਾਨ ਸਭਾ ਚੋਣ ਲੜ੍ਹ ਸਕਦੇ ਹਨ। ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ …

Read More »