Home / 2019 / October / 11

Daily Archives: October 11, 2019

ਸਿਰਸਾ ਨੂੰ ਪੰਥ ‘ਚੋਂ ਛੇਕਿਆ ਜਾਵੇ, ਸਰਨਾ ਦਾ ਤਿੱਖਾ ਹਮਲਾ

ਸਿਰਸਾ ਨੂੰ ਪੰਥ ‘ਚੋਂ ਛੇਕਿਆ ਜਾਵੇ, ਸਰਨਾ ਦਾ ਤਿੱਖਾ ਹਮਲਾ

ਪਾਕਿਸਤਾਨ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸਰਨਾ ਭਰਾਵਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਖਿਲਾਫ ਖੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮਨਜਿੰਦਰ ਸਿਰਸਾ ਦੀ ਤੁਲਣਾ ਰਾਮ ਰਹੀਮ ਨਾਲ ਕਰਦਿਆਂ ਕਿਕਹਾ ਕਿ ਦੋਵੇਂ ਸਿਰਸਿਆਂ ਨੇ ਕੌਮ ਨੂੰ ਖਰਾਬ ਕੀਤਾ …

Read More »

ਸੈਲਾਨੀਆਂ ਲਈ ਕਸ਼ਮੀਰ ਦੇ ਖੁੱਲ੍ਹੇ ਦਰਵਾਜ਼ੇ, ਦੋ ਮਹੀਨੇ ਤੋਂ ਲੱਗੀ ਰੋਕ ਹਟੀ

ਸੈਲਾਨੀਆਂ ਲਈ ਕਸ਼ਮੀਰ ਦੇ ਖੁੱਲ੍ਹੇ ਦਰਵਾਜ਼ੇ, ਦੋ ਮਹੀਨੇ ਤੋਂ ਲੱਗੀ ਰੋਕ ਹਟੀ

ਜੇਕਰ ਤੁਸੀਂ ਕਸ਼ਮੀਰ ਦੀਆਂ ਵਾਦੀਆਂ ‘ਚ ਘੁੰਮਣ ਦੀ ਸੋਚ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਦੇ ਦੋ ਮਹੀਨੇ ਬਾਅਦ ਸਰਕਾਰ ਨੇ ਸੈਲਾਨੀਆਂ ਦੇ ਘਾਟੀ ‘ਚ ਜਾਣ ‘ਤੇ ਲੱਗੀ ਰੋਕ ਹਟਾ ਦਿੱਤੀ ਹੈ। ਇਸ ਦਾ ਮਤਲਬ ਕਿ ਤੁਸੀਂ ਖੂਬਸੂਰਤ ਵਾਦੀਆਂ ਦੀ ਸੈਰ ਕਰ ਸਕਦੇ …

Read More »

ਸ਼੍ਰੋਮਣੀ ਕਮੇਟੀ ਦੇ 10 ਕਰੋੜੀ ਠੇਕੇ ‘ਤੇ ਕਾਂਗਰਸ ਦਾ ਸਵਾਲ, ਕਿਤੇ ਕੰਪਨੀ ਅਕਾਲੀ ਲੀਡਰ ਦੀ ਤਾਂ ਨਹੀਂ?

ਸ਼੍ਰੋਮਣੀ ਕਮੇਟੀ ਦੇ 10 ਕਰੋੜੀ ਠੇਕੇ ‘ਤੇ ਕਾਂਗਰਸ ਦਾ ਸਵਾਲ, ਕਿਤੇ ਕੰਪਨੀ ਅਕਾਲੀ ਲੀਡਰ ਦੀ ਤਾਂ ਨਹੀਂ?

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਆ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਾਂਭੇ ਕਰਦੇ ਹੋਏ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ 12 ਨਵੰਬਰ ਦੇ ਖਾਸ ਸਮਾਗਮ ਦੇ ਪ੍ਰਬੰਧ ਖੁਦ ਸੰਭਾਲ ਲਏ ਹਨ। …

Read More »

ਸਿੱਧੂ ਦਾ ਚੋਣ ਪ੍ਰਚਾਰ ਤੋਂ ਮੋਹ ਭੰਗ, ਇਸ ਵਾਰ ਸਟਾਰ ਪ੍ਰਚਾਰਕ ਨਹੀਂ ਚਮਕੇਗਾ

ਸਿੱਧੂ ਦਾ ਚੋਣ ਪ੍ਰਚਾਰ ਤੋਂ ਮੋਹ ਭੰਗ, ਇਸ ਵਾਰ ਸਟਾਰ ਪ੍ਰਚਾਰਕ ਨਹੀਂ ਚਮਕੇਗਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਰਿਸ਼ਤਿਆਂ ਵਿੱਚ ਕੜਵਾਹਟ ਰੁਕਣ ਦਾ ਨਾਂ ਨਹੀਂ ਲੈ ਰਹੀ। ਹਰਿਆਣਾ, ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਤੇ ਵੀ ਉਪ ਚੋਣਾਂ ਹੋ ਰਹੀਆਂ ਹਨ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਜਗ੍ਹਾ ਹਾਸਲ ਕਰਨ …

Read More »

ਮੋਦੀ ਨੇ ਰੋਕੀ ਕੇਜਰੀਵਾਲ ਦੀ ਵਿਦੇਸ਼ ਉਡਾਰੀ? ‘ਆਪ’ ਨੇ ਲਾਏ ਗੰਭੀਰ ਇਲਜ਼ਾਮ

ਮੋਦੀ ਨੇ ਰੋਕੀ ਕੇਜਰੀਵਾਲ ਦੀ ਵਿਦੇਸ਼ ਉਡਾਰੀ? ‘ਆਪ’ ਨੇ ਲਾਏ ਗੰਭੀਰ ਇਲਜ਼ਾਮ

ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿਦੇਸ਼ ਦੌਰੇ ‘ਤੇ ਜਾਣੋਂ ਰੋਕਣ ਦਾ ਇਲਜ਼ਾਮ ਲਾਇਆ ਹੈ। ਪਾਰਟੀ ਮੁਤਾਬਕ ਕੇਜਰੀਵਾਲ ਨੇ ਡੈਨਮਾਰਕ ‘ਚ ਹੋਣ ਜਾ ਰਹੇ ਸੀ-40 ਸੰਮੇਲਨ ’ਚ ਸ਼ਾਮਲ ਹੋਣਾ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਦੌਰੇ ਦੀ ਮਨਜ਼ੂਰੀ ਨਹੀਂ ਦਿੱਤੀ। ਨਵੀਂ ਦਿੱਲੀ: …

Read More »