Breaking News
Home / 2019 / October (page 11)

Monthly Archives: October 2019

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ

ਮਹਾਰਾਸ਼ਟਰ— ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਸਰਕਰਾ ਨੇ 125 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। 21 ਅਕਤੂਬਰ ਨੂੰ ਚੋਣਾਂ ਹੋਣਗੀਆਂ। ਸੂਬੇ ਦੀਆਂ ਕੁੱਲ 288 ਸੀਟਾਂ ‘ਤੇ ਵੋਟਾਂ ਪੈਣਗੀਆਂ। ਇੱਥੇ ਭਾਜਪਾ ਅਤੇ ਸ਼ਿਵ ਸੈਨਾ ਮਿਲ ਕੇ ਚੋਣਾਂ ਲੜਨਗੇ। ਪਾਰਟੀ ਨੇ 12 ਮੌਜੂਦਾ ਵਿਧਾਇਕਾ ਨੂੰ ਟਿਕਟ ਨਹੀਂ ਦਿੱਤੀ ਹੈ, ਜਦਕਿ …

Read More »

‘ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼’

‘ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼’

ਨਾਭਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਪੰਜਾਬ ਜਾਂ ਭਾਰਤ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸੈਮੀਨਾਰ ਕਰਵਾਏ ਜਾ ਰਹੇ ਹਨ। ਕਮੇਟੀ ਵਲੋਂ ਸੈਮੀਨਾਰ ਇਸ ਕਰਕੇ ਕਰਵਾਏ ਜਾ ਰਹੇ ਹਨ ਤਾਂਕਿ ਸ੍ਰੀ ਗੁਰੂ …

Read More »

ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਪੇਸ਼ਗੀ ਜ਼ਮਾਨਤ

ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਪੇਸ਼ਗੀ ਜ਼ਮਾਨਤ

ਕੋਲਕਾਤਾ— ਕਲਕੱਤਾ ਹਾਈ ਕੋਰਟ ਨੇ ਸਾਰਦਾ ਚਿਟ ਫੰਡ ਘਪਲੇ ਮਾਮਲੇ ‘ਚ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੇਸ਼ਗੀ ਜ਼ਮਾਨਤ ਦਿੱਤੀ ਹੈ। ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੇ ਕਰੋੜਾਂ ਰੁਪਏ ਦੇ ਸਾਰਦਾ ਚਿਟ ਫੰਡ ਮਾਮਲੇ ‘ਚ ਇਕ ਗਵਾਹ ਦੇ ਤੌਰ ‘ਤੇ ਪੁੱਛ-ਗਿੱਛ ਲਈ ਪੇਸ਼ ਹੋਣ ਨੂੰ ਲੈ ਕੇ ਕੁਮਾਰ ਨੂੰ …

Read More »

SC-ST ਐਕਟ: ਸੁਪਰੀਮ ਕੋਰਟ ਨੇ ਪਲਟਿਆ ਫੈਸਲਾ, ਹੁਣ ਤੁਰੰਤ ਹੋਵੇਗੀ ਗ੍ਰਿਫਤਾਰੀ

SC-ST ਐਕਟ: ਸੁਪਰੀਮ ਕੋਰਟ ਨੇ ਪਲਟਿਆ ਫੈਸਲਾ, ਹੁਣ ਤੁਰੰਤ ਹੋਵੇਗੀ ਗ੍ਰਿਫਤਾਰੀ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਐੱਸ.ਸੀ./ਐੱਸ.ਟੀ. ਮਾਮਲੇ ‘ਚ ਕੇਂਦਰ ਸਰਕਾਰ ਦੀ ਮੁੜ ਵਿਚਾਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਹੁਣ ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਫੈਸਲੇ ਨੂੰ ਪਲਟ ਦਿੱਤਾ ਹੈ। ਯਾਨੀ ਇਸ ਐਕਟ ਦੇ ਅਧੀਨ ਹੁਣ ਪਹਿਲਾਂ ਦੀ ਤਰ੍ਹਾਂ ਹੀ ਸ਼ਿਕਾਇਤ ਤੋਂ ਬਾਅਦ ਤੁਰੰਤ ਬਾਅਦ ਗ੍ਰਿਫਤਾਰੀ ਹੋ ਸਕੇਗੀ। ਜ਼ਿਕਰਯੋਗ ਹੈ …

Read More »

15 ਸਾਲਾ ਬਾਅਦ ਵੀ ਅਸਫਲਤਾ ਦਾ ਦੋਸ਼ ਵਿਰੋਧੀ ਨੂੰ ਦੇ ਰਹੀ ਨੀਤੀਸ਼ ਸਰਕਾਰ: ਤੇਜਸਵੀ

15 ਸਾਲਾ ਬਾਅਦ ਵੀ ਅਸਫਲਤਾ ਦਾ ਦੋਸ਼ ਵਿਰੋਧੀ ਨੂੰ ਦੇ ਰਹੀ ਨੀਤੀਸ਼ ਸਰਕਾਰ: ਤੇਜਸਵੀ

ਪਟਨਾ—ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰ. ਜੇ. ਡੀ) ਦੇ ਨੇਤਾ ਤੇਜਸਵੀ ਯਾਦਵ ਨੇ ਸੂਬੇ ‘ਚ ਹੜ੍ਹ ਨੂੰ ਲੈ ਕੇ ਇੱਕ ਵਾਰ ਫਿਰ ਨੀਤੀਸ਼ ਸਰਕਾਰ ‘ਤੇ ਨਿਸ਼ਾਨ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇੱਕ ਸਾਲ ਪਹਿਲਾਂ ਵੀ ਸੁਸ਼ੀਲ ਮੋਦੀ ਦੇ ਘਰ ‘ਚ ਬਾਰਿਸ਼ ਦਾ ਪਾਣੀ …

Read More »