Home / 2019 / November / 01

Daily Archives: November 1, 2019

ਦਿੱਲੀ ਹਵਾਈ ਅੱਡੇ ਦੇ ਟਰਮੀਨਲ-3 ’ਤੇ ਸ਼ੱਕੀ ਬੈਗ ਨੇ ਪਾਈ ਸੁਰੱਖਿਆ ਏਜੰਸੀਆਂ ਨੂੰ ਭਾਜੜ

ਦਿੱਲੀ ਹਵਾਈ ਅੱਡੇ ਦੇ ਟਰਮੀਨਲ-3 ’ਤੇ ਸ਼ੱਕੀ ਬੈਗ ਨੇ ਪਾਈ ਸੁਰੱਖਿਆ ਏਜੰਸੀਆਂ ਨੂੰ ਭਾਜੜ

ਨਵੀਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਇੱਕ ਸ਼ੱਕੀ ਬੈਗ ਮਿਲਣ ਕਾਰਨ ਟਰਮੀਨਲ–3 ਉੱਤੇ ਸੁਰੱਖਿਆ ਇੰਤਜ਼ਾਮ ਬਹੁਤ ਮਜ਼ਬੂਤ ਕਰ ਦਿੱਤੇ ਗਏ ਹਨ। ਇਹ ਖ਼ਬਰ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ। ਖ਼ਬਰ ਏਜੰਸੀ ਏਐੱਨਆਈ ਮੁਤਾਬਕ ਘਟਨਾ ਸਥਾਨ ਉੱਤੇ ਸੀਆਈਐੱਸਐੱਫ ਅਤੇ ਦਿੱਲੀ ਪੁਲਿਸ ਦੇ ਜਵਾਨ ਮੌਜੂਦ ਹਨ। ਬੰਬ ਨਕਾਰਾ ਕਰਨ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅੱਜ ਤੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫੇ ਨਾਲ ਜੋੜੇਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅੱਜ ਤੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫੇ ਨਾਲ ਜੋੜੇਗਾ

ਕਪੂਰਥਲਾ/ਸੁਲਤਾਨਪੁਰ ਲੋਧੀ –ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ  ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਜਾਣੂੰ ਕਰਵਾਉਣ ਲਈ ਪਹਿਲੀ ਤੋਂ 3 ਨਵੰਬਰ ਤੱਕ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਨੇੜੇ ਪਾਰਕਿੰਗ ਵਾਲੀ ਥਾਂ ਵਿਖੇ ਡਿਜੀਟਲ ਮਿਊਜ਼ੀਅਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ …

Read More »

ਮਨਪ੍ਰੀਤ ਬਾਦਲ ਪੁੱਜੇ ਲੁਧਿਆਣਾ, ਸਨਅਤਕਾਰਾਂ ਦੀਆਂ ਸੁਣੀਆਂ ਮੁਸ਼ਕਲਾਂ

ਮਨਪ੍ਰੀਤ ਬਾਦਲ ਪੁੱਜੇ ਲੁਧਿਆਣਾ, ਸਨਅਤਕਾਰਾਂ ਦੀਆਂ ਸੁਣੀਆਂ ਮੁਸ਼ਕਲਾਂ

ਲੁਧਿਆਣਾ : ਲੁਧਿਆਣਾ ਦੀ ਸਨਅਤ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅਤੇ ਨਵੇਂ ਇਨਵੈਸਟਰਸ ਨੂੰ ਲੁਧਿਆਣਾ ‘ਚ ਇੰਡਸਟਰੀ ਲਾਉਣ ਲਈ ਇੱਕ ਪ੍ਰੋਗਰੈੱਸਿਵ ਪੰਜਾਬ ਇਨਵੈਸਟਰ ਸਮਿਟ ਦਾ ਪ੍ਰਬੰਧ ਕਰਵਾਇਆ ਗਿਆ, ਜਿਸ ‘ਚ ਮੁੱਖ ਮਹਿਮਾਨ ਦੇ ਤੌਰ ‘ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਾਸ ਤੌਰ ‘ਤੇ …

Read More »

ਰਾਮ ਰਹੀਮ ਦੀ ਜਾਨ ਨੂੰ ਖਤਰੇ ਦੇ ਮਾਮਲੇ ‘ਚ ਹਾਈ ਕੋਰਟ ਨੇ ਜੇਲ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ

ਰਾਮ ਰਹੀਮ ਦੀ ਜਾਨ ਨੂੰ ਖਤਰੇ ਦੇ ਮਾਮਲੇ ‘ਚ ਹਾਈ ਕੋਰਟ ਨੇ ਜੇਲ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ : ਸਿਰਸਾ ਸਥਿਤ ਡੇਰਾ ਸੱਚਾ ਸੌਦੇ ਦੇ ਹਸਪਤਾਲ ਦੇ ਡਾ. ਮੋਹਿਤ ਗੁਪਤਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਦਾਖਲ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਸੁਨਾਰੀਆ ਜੇਲ ਪ੍ਰਧਾਨ ਨੂੰ ਨੋਟਿਸ ਜਾਰੀ ਕਰ ਕੇ 2019 ‘ਚ ਜੇਲ ਅੰਦਰ ਹੋਈ ਹਰੇਕ ਅਪਰਾਧਿਕ ਘਟਨਾ ਦੀ ਜਾਣਕਾਰੀ ਦੇਣ …

Read More »

ਗਿਰੀਸ਼ ਚੰਦਰ ਮੁਰਮੂ ਨੇ ਜੰਮੂ-ਕਸ਼ਮੀਰ ਦੇ ਪਹਿਲੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

ਗਿਰੀਸ਼ ਚੰਦਰ ਮੁਰਮੂ ਨੇ ਜੰਮੂ-ਕਸ਼ਮੀਰ ਦੇ ਪਹਿਲੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਨ ਤੋਂ ਬਾਅਦ ਰਾਜ ਦੇ ਪਹਿਲੇ ਉੱਪ ਰਾਜਪਾਲ ਬਣੇ ਗਿਰੀਸ਼ ਚੰਦਰ ਮੁਰਮੂ ਨੇ ਵੀਰਵਾਰ ਨੂੰ ਸ਼੍ਰੀਨਗਰ ਰਾਜਭਵਨ ‘ਚ ਅਹੁਦੇ ਦੀ ਸਹੁੰ ਚੁਕੀ। ਸ਼੍ਰੀਨਗਰ ‘ਚ ਜੰਮੂ-ਕਸ਼ਮੀਰ ਹਾਈ ਕੋਰਟ ਦੀ ਚੀਫ ਜਸਟਿਸ ਗੀਤਾ ਮਿੱਤਲ ਨੇ ਰਾਜਪਾਲ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਪ੍ਰਦੇਸ਼ ਪ੍ਰਸ਼ਾਸਨ ਦੇ …

Read More »