Home / 2019 / December

Monthly Archives: December 2019

ਭਾਰਤ ਨਵੇਂ ਨਾਗਰਿਕਤਾ ਐਕਟ ’ਤੇ UN ਵੱਲੋਂ ਚਿੰਤਾ ਜ਼ਾਹਿਰ

ਸੰਯੁਕਤ ਰਾਸ਼ਟਰ ਦੇ ਜਨਰਲ ਅੰਤੋਨੀਓ ਗੁਟੇਰੇਜ਼ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹੋਏ ਭਾਰਤ ਵਿੱਚ ਨਾਗਰਿਕਤਾ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹਿੰਸਾ ਅਤੇ ਸੁਰੱਖਿਆ ਕਰਮੀਆਂ ਵੱਲੋਂ ਕਥਿਤ ਤੌਰ ’ਤੇ ਬੇਲੋੜਾ ਬਲ ਪ੍ਰਯੋਗ ਕਰਨ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੋਧੇ ਨਾਗਰਿਕਤਾ ਕਾਨੂੰਨ ਤਹਿਤ 31 …

Read More »

ਪਾਕਿਸਤਾਨੀ ਫ਼ੌਜ ਮਗਰੋਂ ਇਮਰਾਨ ਸਰਕਾਰ ਵੀ ਕਰੇਗੀ ਮੁਸ਼ੱਰਫ਼ ਦੀ ਹਮਾਇਤ

ਪਾਕਿਸਤਾਨੀ ਫ਼ੌਜ ਵੱਲੋਂ ਪਾਕਿਸਤਾਨ ਦੇ ਸਾਬਕਾ ਫ਼ੌਜੀ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਜਨਤਕ ਤੌਰ ’ਤੇ ਵਿਰੋਧ ਕੀਤਾ ਗਿਆ ਸੀ। ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਨੇ ਇਸ ‘ਗ਼ੈਰ–ਵਾਜਬ ਫ਼ੈਸਲੇ’ ਵਿਰੁੱਧ ਇੱਕ ਅਪੀਲ ਦੀ ਸੁਣਵਾਈ ਦੌਰਾਨ ਸੇਵਾ–ਮੁਕਤ ਜਨਰਲ ਪਰਵੇਜ਼ ਮੁਸ਼ੱਰਫ਼ ਦਾ ਬਚਾਅ …

Read More »

ਭਾਰਤੀ ਫੌਜ ਮੁਖੀ ਕਹਿੰਦਾ,”ਤਿਆਰ ਹੋ ਜਾਓ LOC ਉੱਤੇ ਹਾਲਤ ਕਿਸੇ ਵੀ ਸਮੇਂ ਖ਼ਰਾਬ ਹੋ ਸਕਦੇ ਹਨ”

ਭਾਰਤੀ ਫੌਜ ਮੁੱਖੀ ਬਿਪਿਨ ਰਾਵਤ ਨੇ ਬੁੱਧਵਾਰ ਨੂੰ ਕਿਹਾ ਕਿ ਐੱਲ ਓ ਸੀ ਉੱਤੇ ਹਾਲਤ ਕਿਸੇ ਵੀ ਸਮੇਂ ਖ਼ਰਾਬ ਹੋ ਸਕਦੇ ਹਨ ਤੇ ਦੇਸ਼ ਨੂੰ ਹਰ ਕਾਰਵਾਈ ਲਈ ਤਿਆਰ ਰਹਿਣਾ ਹੋਵੇਗਾ। ਉਨ੍ਹਾਂ ਦਾ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਅਗਸਤ ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਪਾਕਿਸਤਾਨ …

Read More »

ਟਰੰਪ ਵਿਰੁੱਧ ਅਮਰੀਕੀ ਸੰਸਦ ਦੇ ਹੇਠਲੇ ਸਦਨ ’ਚ ਮਹਾਂਦੋਸ਼ ਪ੍ਰਸਤਾਵ ਪਾਸ

ਅਮਰੀਕੀ ਸੰਸਦ ਦੇ ਹੇਠਲੇ ਸਦਨ ’ਚ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਪ੍ਰਸਤਾਵ ਪਾਸ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ ਸੱਤਾ ਦੀ ਦੁਰਵਰਤੋਂ ਲਈ ਮਹਾਂਦੋਸ਼ ਦਾ ਪ੍ਰਸਤਾਵ ਦੇਸ਼ ਦੇ ਹੇਠਲੇ ਸਦਨ ਵਿੱਚ 197 ਦੇ ਮੁਕਾਬਲੇ 229 ਵੋਟਾਂ ਨਾਲ ਪਾਸ ਹੋ ਗਿਆ ਹੈ। ਹੁਣ ਡੋਨਾਲਡ ਟਰੰਪ ਅਗਲੇ ਮਹੀਨੇ ਸੈਨੇਟ ’ਚ …

Read More »