Breaking News
Home / 2019 (page 12)

Yearly Archives: 2019

English has gained world dominance

English has gained world dominance

English was the first language I spoke growing up in Post-Colonial Mumbai in the 70s and 80s, I have fluency in 5 other languages attained thereafter but I still think in English.  Language is symbolic and representative; you can interpret any given statement in more than one way. Sometimes the …

Read More »

ਮੋਦੀ ਸਰਕਾਰ ਨੇ ਮਿਜ਼ੋਰਮ ‘ਚ ਵਿਕਾਸ ਪ੍ਰੋਜੈਕਟਾਂ ਨੂੰ ਦੁੱਗਣਾ ਕੀਤਾ-ਸ਼ਾਹ

ਮੋਦੀ ਸਰਕਾਰ ਨੇ ਮਿਜ਼ੋਰਮ ‘ਚ ਵਿਕਾਸ ਪ੍ਰੋਜੈਕਟਾਂ ਨੂੰ ਦੁੱਗਣਾ ਕੀਤਾ-ਸ਼ਾਹ

ਆਈਜੋਲ—ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਵ ਸ਼ਨੀਵਾਰ ਨੂੰ ਕਿਹਾ ਹੈ ਕਿ ਭਾਜਪਾ ਨੀਤ ਕੇਂਦਰ ਸਰਕਾਰ ਨੇ ਮਿਜ਼ੋਰਮ ‘ਚ ਯੂ. ਪੀ. ਏ ਸਰਕਾਰ ਦੇ ਮੁਕਾਬਲੇ ‘ਚ ਦੁੱਗਣੇ ਪ੍ਰੋਜੈਕਟਾਂ ਦਾ ਵਿਕਾਸ ਕੀਤਾ ਹੈ। ਦੱਸ ਦੇਈਏ ਕਿ ਅੱਜ ਸ਼ਾਹ ਮਿਜ਼ੋਰਮ ਦੀ ਰਾਜਧਾਨੀ ਆਈਜੋਲ ‘ਚ ਉੱਤਰ-ਪੂਰਬੀ ਕੌਂਸਲ ਵੱਲੋਂ ਆਯੋਜਿਤ ਹੈਂਡਲੂਮ ਅਤੇ ਹੈਂਡੀਕ੍ਰਾਫਟ …

Read More »

ਕਲਕੱਤਾ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ‘ਤੇ ਪੰਡਾਲ ਬਣਾਉਣ ਦਾ ਭਾਈ ਲੌਂਗੋਵਾਲ ਵਲੋਂ ਨੋਟਿਸ

ਕਲਕੱਤਾ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ‘ਤੇ ਪੰਡਾਲ ਬਣਾਉਣ ਦਾ ਭਾਈ ਲੌਂਗੋਵਾਲ ਵਲੋਂ ਨੋਟਿਸ

ਅੰਮ੍ਰਿਤਸਰ : ਕਲਕੱਤਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਇਕ ਪੰਡਾਲ ਬਣਾਉਣ ਦਾ ਮਾਮਲਾ ਸਾਹਮਣੇ ਆਉਣ ‘ਤੇ ਸਿੱਖ ਸੰਗਤਾਂ ਅੰਦਰ ਰੋਸ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਕਲਕੱਤਾ ਦੇ ਭਵਾਨੀਪੁਰ ਇਲਾਕੇ ‘ਚ ਨਾਰਦਰਨ ਪਾਰਕ ‘ਚ ਦੁਰਗਾ ਪੂਜਾ ਮੌਕੇ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਮੁੰਬਈ ਰੁੱਖ ਕਟਾਈ ਦੇ ਵਿਰੋਧ ‘ਚ ਉਤਰੀ ਸ਼ਿਵਸੈਨਾ ਨੇਤਾ ਪ੍ਰਿਯੰਕਾ, ਪੁਲਸ ਨੇ ਲਿਆ ਹਿਰਾਸਤ ‘ਚ

ਮੁੰਬਈ ਰੁੱਖ ਕਟਾਈ ਦੇ ਵਿਰੋਧ ‘ਚ ਉਤਰੀ ਸ਼ਿਵਸੈਨਾ ਨੇਤਾ ਪ੍ਰਿਯੰਕਾ, ਪੁਲਸ ਨੇ ਲਿਆ ਹਿਰਾਸਤ ‘ਚ

ਮੁੰਬਈ—ਬੰਬੇ ਹਾਈਕੋਰਟ ਵੱਲੋਂ ਬੀ. ਐੱਮ. ਸੀ. ਨੂੰ ਰੁੱਖ ਕੱਟਣ ਦੀ ਆਗਿਆ ਦਿੱਤੇ ਜਾਣ ਨੂੰ ਲੈ ਕੇ ਮੁੰਬਈ ‘ਚ ਬਵਾਲ ਮੱਚ ਗਿਆ ਹੈ। ਇਸ ਦੌਰਾਨ ਮੁੰਬਈ ਪੁਲਸ ਨੇ ਪ੍ਰਦਰਸ਼ਨਕਾਰੀਆਂ ਦਾ ਸਮਰੱਥਨ ਕਰਨ ਪਹੁੰਚੀ ਸੀਨੀਅਰ ਸ਼ਿਵਸੈਨਾ ਨੇਤਾ ਪ੍ਰਿਯੰਕਾ ਚਤੁਰਵੇਦੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਮਾਮਲੇ ‘ਤੇ ਪ੍ਰਿਯੰਕਾ ਚਤੁਰਵੇਦੀ ਦਾ ਕਹਿਣਾ …

Read More »

ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਅਸ਼ੋਕ ਤੰਵਰ ਨੇ ਦਿੱਤਾ ਅਸਤੀਫਾ

ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਅਸ਼ੋਕ ਤੰਵਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ—ਹਰਿਆਣਾ ‘ਚ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਅੱਜ ਕਾਂਗਰਸ ਪਾਰਟੀ ਤੋਂ ਅਾਪਣਾ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਹੀ ਅਸ਼ੋਕ ਤੰਵਰ ਨੇ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਤੋਂ ਅਸਤੀਫਾ ਦਿੱਤਾ ਸੀ। ਦੱਸ ਦੇਈਏ ਕਿ …

Read More »

ਹਰਿਆਣਾ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸਿੱਧੂ ਗਾਇਬ

ਹਰਿਆਣਾ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸਿੱਧੂ ਗਾਇਬ

ਹਰਿਆਣਾ— ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ 2 ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆਈਆਂ ਹਨ। ਇਸ ਲਿਸਟ ‘ਚ ਕਦੇ ਸਟਾਰ ਪ੍ਰਚਾਰਕ ਰਹੇ ਨਵਜੋਤ ਸਿੰਘ ਸਿੱਧੂ ਦਾ ਨਾਂ ਗਾਇਬ ਹੈ, ਜਦੋਂ ਕਿ ਬਾਗ਼ੀ ਤੇਵਰ ਅਪਣਾਉਣ ਵਾਲੇ ਅਸ਼ੋਕ ਤੰਵਰ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸ਼ਾਮਲ …

Read More »

ਕੈਪਟਨ ਖਿਲਾਫ ਆਮਦਨ ਟੈਕਸ ਵਿਭਾਗ ਦੀ ਸ਼ਿਕਾਇਤ ਸਬੰਧੀ ਸੁਣਵਾਈ ਟਲੀ

ਕੈਪਟਨ ਖਿਲਾਫ ਆਮਦਨ ਟੈਕਸ ਵਿਭਾਗ ਦੀ ਸ਼ਿਕਾਇਤ ਸਬੰਧੀ ਸੁਣਵਾਈ ਟਲੀ

ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਆਮਦਨ ਟੈਕਸ ਵਿਭਾਗ ਦੀ ਸ਼ਿਕਾਇਤ ‘ਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਪੀ. ਐੱਸ. ਕਾਲੇਕਾ ਦੀ ਅਦਾਲਤ ਵਿਚ ਕੋਈ ਸੁਣਵਾਈ ਨਹੀਂ ਹੋ ਸਕੀ। ਕੈਪਟਨ ਅਮਰਿੰਦਰ ਸਿੰਘ ਨੂੰ ਅਦਾਲਤ ‘ਚ ਤਲਬ ਕਰਨ ਲਈ ਆਮਦਨ ਟੈਕਸ ਵਿਭਾਗ ਦੇ ਵਕੀਲ ਵੱਲੋਂ ਬਹਿਸ ਕੀਤੀ ਜਾਣੀ ਸੀ, ਜੋ ਨਹੀਂ ਹੋ …

Read More »

ਜੰਮੂ-ਕਸ਼ਮੀਰ : ਅਨੰਤਨਾਗ ‘ਚ ਸੁਰੱਖਿਆ ਫੋਰਸਾਂ ‘ਤੇ ਗ੍ਰੇਨੇਡ ਹਮਲਾ, 10 ਜ਼ਖਮੀ

ਜੰਮੂ-ਕਸ਼ਮੀਰ : ਅਨੰਤਨਾਗ ‘ਚ ਸੁਰੱਖਿਆ ਫੋਰਸਾਂ ‘ਤੇ ਗ੍ਰੇਨੇਡ ਹਮਲਾ, 10 ਜ਼ਖਮੀ

ਅਨੰਤਨਾਗ— ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਫੋਰਸਾਂ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ‘ਤੇ ਗ੍ਰੇਨੇਡ ਸੁੱਟਿਆ ਹੈ। ਹਮਲਾ ਅਨੰਤਨਾਗ ਦੇ ਡੀ.ਸੀ. ਦਫ਼ਤਰ ਦੇ ਬਾਹਰ ਗੇਟ ‘ਤੇ ਹੋਇਆ ਹੈ। ਜਿਸ ‘ਚ 10 ਲੋਕ ਜ਼ਖਮੀ ਹੋ ਗਏ ਹਨ। ਇੱਥੇ ਡੀ.ਸੀ. ਦਫ਼ਤਰ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਫੋਰਸਾਂ ‘ਤੇ …

Read More »