Breaking News
Home / 2019 (page 152)

Yearly Archives: 2019

ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕੈਪਟਨ ਨੇ ਦੱਸਿਆ ਕਿ ਵਿੱਤ ਮੰਤਰੀ ਤੋਂ ਅਨਾਜ ਦੀ ਖਰੀਦ ਅਤੇ ਟੈਕਸ ਅਦਾਇਗੀ ਦੇ ਏਵਜ਼ ‘ਚ 31 ਹਜ਼ਾਰ ਕਰੋੜ ਰੁਪਏ ਦੇ …

Read More »

ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਦਾ ਹਾਲ ਜਾਨਣ ਲਈ ਰਾਜਪਾਲ ਪਹੁੰਚੇ ਪੀਜੀਆਈ

ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਦਾ ਹਾਲ ਜਾਨਣ ਲਈ ਰਾਜਪਾਲ ਪਹੁੰਚੇ ਪੀਜੀਆਈ

ਕੈਪਟਨ ਅਮਰਿੰਦਰ ਨੇ ਵੀ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ ਚੰਡੀਗੜ੍ਹ : ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਲਈ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਪੀਜੀਆਈ ਪਹੁੰਚੇ। ਰਾਜਪਾਲ ਨੇ ਬਲਬੀਰ …

Read More »

ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਵਧਾਉਣ ਦਾ ਬਿੱਲ ਲੋਕ ਸਭਾ ‘ਚ ਪਾਸ

ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਵਧਾਉਣ ਦਾ ਬਿੱਲ ਲੋਕ ਸਭਾ ‘ਚ ਪਾਸ

ਨਵੀਂ ਦਿੱਲੀ—ਜੰਮੂ ਅਤੇ ਕਸ਼ਮੀਰ ‘ਚ 2 ਜੁਲਾਈ ਨੂੰ ਖਤਮ ਹੋ ਰਹੇ ਰਾਸਟਰਪਤੀ ਸ਼ਾਸਨ ਦੀ ਮਿਆਦ ਫਿਰ ਤੋਂ 6 ਮਹੀਨਿਆਂ ਲਈ ਵਧਾ ਦਿੱਤੀ ਗਈ ਹੈ। ਇਸ ਸੰਬੰਧੀ ਅੱਜ ਲੋਕ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰਪਤੀ ਸ਼ਾਸਨ ਵਧਾਉਣ ਸੰਬੰਧੀ ਪ੍ਰਸਤਾਵ ਨੂੰ ਪੇਸ਼ ਕੀਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ …

Read More »

ਜੀ-20 ਸੰਮੇਲਨ : ਮੋਦੀ ਨੇ ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ

ਜੀ-20 ਸੰਮੇਲਨ : ਮੋਦੀ ਨੇ ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ

ਓਸਾਕਾ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਓਸਾਕਾ ਵਿਚ ਜੀ-20 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਪਹੁੰਚੇ ਹੋਏ ਹਨ। ਇਸ ਸਿਖਰ ਸੰਮਲੇਨ ਤੋਂ ਵੱਖ ਮੋਦੀ ਨੇ ਇੱਥੇ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿਚ ਜਾਪਾਨ ਦੇ ਪੀ.ਐੱਮ. ਸ਼ਿੰਜ਼ੋ ਆਬੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, …

Read More »

ਪੀਊਸ਼ ਗੋਇਲ ਦਾ ਵੱਡਾ ਐਲਾਨ, ਰੇਲਵੇ ‘ਚ 50 ਫੀਸਦੀ ਅਹੁਦਿਆਂ ‘ਤੇ ਔਰਤਾਂ ਦੀ ਭਰਤੀ

ਪੀਊਸ਼ ਗੋਇਲ ਦਾ ਵੱਡਾ ਐਲਾਨ, ਰੇਲਵੇ ‘ਚ 50 ਫੀਸਦੀ ਅਹੁਦਿਆਂ ‘ਤੇ ਔਰਤਾਂ ਦੀ ਭਰਤੀ

ਨਵੀਂ ਦਿੱਲੀ— ਰੇਲ ਮੰਤਰੀ ਪੀਊਸ਼ ਗੋਇਲ ਨੇ ਕੇਂਦਰ ਸਰਕਾਰ ਦੇ ਬਜਟ ਤੋਂ ਕੁਝ ਦਿਨ ਪਹਿਲਾਂ ਇਕ ਅਜਿਹਾ ਐਲਾਨ ਕੀਤਾ ਹੈ, ਜੋ ਦੇਸ਼ ਦੀਆਂ ਔਰਤਾਂ ਦੇ ਚਿਹਰੇ ‘ਤੇ ਖੁਸ਼ੀ ਲੈ ਆਇਆ ਹੈ। ਪੀਊਸ਼ ਗੋਇਲ ਨੇ ਕਿਹਾ ਹੈ ਕਿ ਰੇਲਵੇ ‘ਚ ਆਉਣ ਵਾਲੇ ਸਮੇਂ ‘ਚ ਹੋਣ ਵਾਲੀਆਂ ਭਰਤੀਆਂ ‘ਚ 50 ਫੀਸਦੀ ਅਹੁਦਿਆਂ …

Read More »

ਲੁਧਿਆਣਾ ਜੇਲ੍ਹ ‘ਚ ਹਿੰਸਕ ਝੜਪਾਂ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਤੇ ਕੈਦੀਆਂ ਦਾ ਹਾਲ ਜਾਨਣ ਲਈ ਰੰਧਾਵਾ ਪਹੁੰਚੇ ਸਿਵਲ ਹਸਪਤਾਲ

ਲੁਧਿਆਣਾ ਜੇਲ੍ਹ ‘ਚ ਹਿੰਸਕ ਝੜਪਾਂ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਤੇ ਕੈਦੀਆਂ ਦਾ ਹਾਲ ਜਾਨਣ ਲਈ ਰੰਧਾਵਾ ਪਹੁੰਚੇ ਸਿਵਲ ਹਸਪਤਾਲ

ਲੋਕਾਂ ਨੇ ਜੇਲ੍ਹ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਲੰਘੇ ਕੱਲ੍ਹ ਕੈਦੀਆਂ ਅਤੇ ਪੁਲਿਸ ਮੁਲਾਜ਼ਮਾਂ ‘ਚ ਜੰਮ ਕੇ ਝੜਪਾਂ ਹੋਈਆਂ ਅਤੇ ਇਸ ਦੌਰਾਨ ਇਕ ਕੈਦੀ ਦੀ ਮੌਤ ਵੀ ਹੋ ਗਈ ਸੀ। ਇਸ ਝੜਪ ਵਿਚ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖ਼ਮੀ …

Read More »