Home / 2019 (page 178)

Yearly Archives: 2019

ਜ਼ਿੰਦਗੀ ਦੀ ਜੰਗ ਹਾਰ ਗਿਆ ‘ਫਤਿਹਵੀਰ’, ਵਧਾਈ ਗਈ ਘਰ ਦੀ ਸੁਰੱਖਿਆ 

ਜ਼ਿੰਦਗੀ ਦੀ ਜੰਗ ਹਾਰ ਗਿਆ ‘ਫਤਿਹਵੀਰ’, ਵਧਾਈ ਗਈ ਘਰ ਦੀ ਸੁਰੱਖਿਆ 

ਸੰਗਰੂਰ : ਸੰਗਰੂਰ ਦੇ ਭਗਵਾਨਪੁਰਾ ਪਿੰਡ ‘ਚ ਬੋਰਵੈੱਲ ‘ਚ ਡਿਗੇ ਫਤਿਹਵੀਰ ਸਿੰਘ ਨੂੰ ਪੀ. ਜੀ. ਆਈ. ਦੇ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੂਰੇ ਪੰਜਾਬ ਦੇ ਲੋਕ ਭੜਕ ਗਏ ਹਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਫਤਿਹਵੀਰ ਦੇ ਘਰ ਦੀ ਸੁਰੱਖਿਆ ਵੀ ਵਧਾ ਦਿੱਤੀ …

Read More »

ਚੱਕਰਵਾਤੀ ਤੂਫਾਨ ਕਾਰਨ ਗੁਜਰਾਤ ‘ਚ ਭਾਰੀ ਬਾਰਸ਼ ਦੀ ਚਿਤਾਵਨੀ

ਚੱਕਰਵਾਤੀ ਤੂਫਾਨ ਕਾਰਨ ਗੁਜਰਾਤ ‘ਚ ਭਾਰੀ ਬਾਰਸ਼ ਦੀ ਚਿਤਾਵਨੀ

ਅਹਿਮਦਾਬਾਦ— ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਅਰਬ ਸਾਗਰ ‘ਚ ਘੱਟ ਦਬਾਅ ਦਾ ਖੇਤਰ ਬਣਨ ਕਾਰਨ ਅਗਲੇ ਕੁਝ ਦਿਨਾਂ ‘ਚ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਖਾਸ ਕਰ ਕੇ ਤੱਟੀਏ ਜ਼ਿਲਿਆਂ ‘ਚ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਅਰਬ ਸਾਗਰ ‘ਚ ਬਣੇ …

Read More »

96 ਘੰਟਿਆਂ ਤੋਂ ਬੋਰਵੈੱਲ ‘ਚ ਫਤਿਹ, ਹੁਣ ਫੌਜ ਨੇ ਸੰਭਾਲਿਆ ਮੋਰਚਾ

96 ਘੰਟਿਆਂ ਤੋਂ ਬੋਰਵੈੱਲ ‘ਚ ਫਤਿਹ, ਹੁਣ ਫੌਜ ਨੇ ਸੰਭਾਲਿਆ ਮੋਰਚਾ

ਸੰਗਰੂਰ : ਪਿਛਲੇ 96 ਘੰਟਿਆਂ ਤੋਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ ਬੋਰਵੈੱਲ ‘ਚ ਡਿੱਗੇ ਫਤਿਹਵੀਰ ਸਿੰਘ ਨੂੰ ਅਜੇ ਤਕ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ। ਆਖਿਰ ਹੁਣ ਪ੍ਰਸ਼ਾਸਨ ਵਲੋਂ ਫਤਿਹੀਵਰ ਨੂੰ ਸੁਰੱਖਿਅਤ ਬੋਰਵੈੱਲ ‘ਚੋਂ ਕੱਢਣ ਦੀ ਕਮਾਨ ਫੌਜ ਦੇ ਹਵਾਲੇ ਕਰ ਦਿੱਤੀ ਹੈ। ਲੰਘੇ ਵੀਰਵਾਰ ਲਗਭਗ 4 ਵਜੇ ਮਾਤਾ-ਪਿਤਾ ਨਾਲ …

Read More »

ਰਾਹੁਲ ਗਾਂਧੀ ਨੇ ਠੁਕਰਾਈ ਨਵਜੋਤ ਸਿੱਧੂ ਦੇ ਅਸਤੀਫੇ ਦੀ ਪੇਸ਼ਕਸ਼

ਰਾਹੁਲ ਗਾਂਧੀ ਨੇ ਠੁਕਰਾਈ ਨਵਜੋਤ ਸਿੱਧੂ ਦੇ ਅਸਤੀਫੇ ਦੀ ਪੇਸ਼ਕਸ਼

ਨਵੀਂ ਦਿੱਲੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਅੱਜ ਯਾਨੀ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਿਯੰਕਾ ਗਾਂਧੀ ਵੀ ਉੱਥੇ ਮੌਜੂਦ ਸੀ। ਸਿੱਧੂ ਨੇ ਰਾਹੁਲ ਗਾਂਧੀ ਨੂੰ ਇਕ ਪੱਤਰ ਵੀ ਸੌਂਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ …

Read More »

ਫਤਿਹਵੀਰ ਮਾਮਲੇ ਤੋਂ ਬਾਅਦ ਐਕਸ਼ਨ ‘ਚ ਕੈਪਟਨ, ਦਿੱਤੇ ਸਖਤ ਹੁਕਮ

ਫਤਿਹਵੀਰ ਮਾਮਲੇ ਤੋਂ ਬਾਅਦ ਐਕਸ਼ਨ ‘ਚ ਕੈਪਟਨ, ਦਿੱਤੇ ਸਖਤ ਹੁਕਮ

ਚੰਡੀਗੜ੍ਹ/ਜਲੰਧਰ : ਫਤਿਹਵੀਰ ਮਾਮਲੇ ਵਿਚ ਆਖਿਰਕਾਰ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜਾਗ ਖੁੱਲ੍ਹ ਗਈ ਹੈ ਅਤੇ ਇਸ ਵਾਰ ਜਾਗ ਅਜਿਹੀ ਖੁੱਲ੍ਹੀ ਹੈ ਕਿ ਹੁਣ ਪੰਜਾਬ ‘ਚ ਬੋਰਵੈੱਲ ਖੁੱਲ੍ਹੇ ਛੱਡਣ ਵਾਲਿਆਂ ਦੀ ਖੈਰ ਨਹੀਂ ਹੋਵੇਗੀ। ਕੈਪਟਨ ਨੇ ਬੋਰ ਖੁੱਲ੍ਹੇ ਛੱਡਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ ਅਤੇ ਪੰਜਾਬ ਭਰ …

Read More »

ਭਾਜਪਾ ‘ਚ ਸੰਗਠਨ ਚੋਣਾਂ ਦੀ ਤਿਆਰੀ ਸ਼ੁਰੂ, ਸ਼ਾਹ ਨੇ 13 ਜੂਨ ਨੂੰ ਸੱਦੀ ਬੈਠਕ

ਭਾਜਪਾ ‘ਚ ਸੰਗਠਨ ਚੋਣਾਂ ਦੀ ਤਿਆਰੀ ਸ਼ੁਰੂ, ਸ਼ਾਹ ਨੇ 13 ਜੂਨ ਨੂੰ ਸੱਦੀ ਬੈਠਕ

ਨਵੀਂ ਦਿੱਲੀ— ਭਾਜਪਾ ਨੇ ਸੰਗਠਨ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਸ਼ੁਰੂਆਤ ਲਈ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ 13 ਜੂਨ ਨੂੰ ਰਾਸ਼ਟਰੀ ਅਹੁਦਾ ਅਧਿਕਾਰੀਆਂ, ਪ੍ਰਦੇਸ਼ ਪ੍ਰਧਾਨਾਂ ਅਤੇ ਸੰਗਠਨ ਮਹਾਮੰਤਰੀਆਂ ਦੀ ਬੈਠਕ ਬੁਲਾਈ ਹੈ। ਸ਼ਾਹ ਦੇ ਕੇਂਦਰੀ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਹੁਣ ਸੰਭਾਵਨਾ ਹੈ ਕਿ ਪਾਰਟੀ ਕਾਰਜਵਾਹਕ …

Read More »