Breaking News
Home / 2019 (page 31)

Yearly Archives: 2019

ਹਿਮਾਚਲ ‘ਚ ਉਪ ਚੋਣ ਦਾ ਵੱਜਾ ਬਿਗੁੱਲ, 21 ਅਕਤੂਬਰ ਨੂੰ ਹੋਵੇਗੀ ਵੋਟਿੰਗ

ਹਿਮਾਚਲ ‘ਚ ਉਪ ਚੋਣ ਦਾ ਵੱਜਾ ਬਿਗੁੱਲ, 21 ਅਕਤੂਬਰ ਨੂੰ ਹੋਵੇਗੀ ਵੋਟਿੰਗ

ਸ਼ਿਮਲਾ—ਹਿਮਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਉਪ ਚੋਣ ਦਾ ਬਿਗੁੱਲ ਵੱਜ ਗਿਆ ਹੈ। ਚੋਣ ਕਮਿਸ਼ਨ ਨੇ ਧਰਮਸ਼ਾਲਾ ਅਤੇ ਪਚਛਾਦ ਸੀਟ ‘ਤੇ ਚੋਣਾਂ ਨੂੰ ਲੈ ਕੇ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਦੱਸਿਆ ਹੈ ਕਿ ਹਿਮਾਚਲ ‘ਚ ਧਰਮਸ਼ਾਲਾ ਅਤੇ ਪਚਛਾਦ ਵਿਧਾਨ ਸਭਾ ਖੇਤਰਾਂ …

Read More »

‘ਆਪ’ ਜ਼ਿਮਨੀ ਚੋਣਾਂ ‘ਚ ਸਾਰੀਆਂ ਸੀਟਾਂ ‘ਤੇ ਕਰੇਗੀ ਸ਼ਾਨਦਾਰ ਜਿੱਤ ਦਰਜ : ਭਗਵੰਤ ਮਾਨ

‘ਆਪ’ ਜ਼ਿਮਨੀ ਚੋਣਾਂ ‘ਚ ਸਾਰੀਆਂ ਸੀਟਾਂ ‘ਤੇ ਕਰੇਗੀ ਸ਼ਾਨਦਾਰ ਜਿੱਤ ਦਰਜ : ਭਗਵੰਤ ਮਾਨ

ਭਵਾਨੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਹਰ ਸੀਟ ‘ਤੇ ਆਪਣੇ ਉਮੀਦਾਵਾਰ ਖੜ੍ਹੇ ਕੀਤੇ ਜਾਣਗੇ ਅਤੇ ਇਨ੍ਹਾਂ ਜ਼ਿਮਨੀ ਚੋਣਾਂ ਵਿਚ ‘ਆਪ’ ਸ਼ਾਨਦਾਰ ਜਿੱਤ ਦਰਜ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਸੰਗਰੂਰ ਤੋਂ ਸੰਸਦ ਅਤੇ ਆਮ …

Read More »

ਅਸੀਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ: ਅਨਿਲ ਵਿਜ

ਅਸੀਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ: ਅਨਿਲ ਵਿਜ

ਚੰਡੀਗੜ੍ਹ—ਹਰਿਆਣਾ ਸਰਕਾਰ ‘ਚ ਕੈਬਨਿਟ ਮੰਤਰੀ ਅਨਿਲ ਵਿਜ ਨੇ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਨੂੰ ਲੈ ਕੇ ਕਿਹਾ ਹੈ, ”ਅਸੀਂ ਬੇਸਬਰੀ ਨਾਲ ਚੋਣ ਤਾਰੀਕਾਂ ਦਾ ਇੰਤਜ਼ਾਰ ਕਰ ਰਹੇ ਸੀ। ਅਸੀਂ ਹੁਣ ਚੋਣਾਂ ਦੇ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਾਂ, ਸਾਡੇ ਲਈ ਚਾਹੇ ਕੱਲ ਹੀ ਚੋਣਾਂ ਕਰਵਾ ਲਉ।” ਉਨ੍ਹਾਂ ਨੇ …

Read More »

ਉੱਤਰ ਪ੍ਰਦੇਸ਼ : ਏਟਾ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 3 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ : ਏਟਾ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 3 ਲੋਕਾਂ ਦੀ ਮੌਤ

ਏਟਾ— ਉੱਤਰ ਪ੍ਰਦੇਸ਼ ਦੇ ਏਟਾ ਜ਼ਿਲੇ ‘ਚ ਸ਼ਨੀਵਾਰ ਯਾਨੀ ਕਿ ਅੱਜ ਇਕ ਪਟਾਕਾ ਫੈਕਟਰੀ ‘ਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜੋ ਕਿ ਨਾਬਾਲਗ ਕੁੜੀਆਂ ਸਨ। ਜਦਕਿ 11 ਲੋਕ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਪੁਲਸ ਅਧਿਕਾਰੀ ਅਤੇ …

Read More »

ਸੀਨੀਅਰ ਅਕਾਲੀ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਪੀ. ਜੀ. ਆਈ. ‘ਚ ਭਰਤੀ

ਸੀਨੀਅਰ ਅਕਾਲੀ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਪੀ. ਜੀ. ਆਈ. ‘ਚ ਭਰਤੀ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਿਹਤ ਖਰਾਬ ਹੋਣ ਕਾਰਨ ਪੀ. ਜੀ. ਆਈ. ‘ਚ ਭਰਤੀ ਕਰਾਇਆ ਗਿਆ ਹੈ। ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਇਲਾਜ ਪੀ. ਜੀ. ਆਈ. ‘ਚ ਚੱਲ …

Read More »

7 ਸਾਲਾਂ ‘ਚ ਸਰਹੱਦ ‘ਤੇ 6942 ਵਾਰ ਫਾਇਰਿੰਗ, 90 ਸੁਰੱਖਿਆ ਕਰਮਚਾਰੀ ਸ਼ਹੀਦ : ਗ੍ਰਹਿ ਮੰਤਰਾਲੇ

7 ਸਾਲਾਂ ‘ਚ ਸਰਹੱਦ ‘ਤੇ 6942 ਵਾਰ ਫਾਇਰਿੰਗ, 90 ਸੁਰੱਖਿਆ ਕਰਮਚਾਰੀ ਸ਼ਹੀਦ : ਗ੍ਰਹਿ ਮੰਤਰਾਲੇ

ਨਵੀਂ ਦਿੱਲੀ— ਸਰਹੱਦ ‘ਤੇ ਪਿਛਲੇ 7 ਸਾਲਾਂ ‘ਚ ਗੋਲੀਬਾਰੀ ਅਤੇ ਜੰਗਬੰਦੀ ਉਲੰਘਣਾ ਦੀਆਂ ਕਿੰਨੀਆਂ ਘਟਨਾਵਾਂ ਹੋਈਆਂ, ਇਸ ਦੇ ਸੰਬੰਧ ‘ਚ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਇਸ ਨੂੰ ਗ੍ਰਹਿ ਮੰਤਰਾਲੇ ਨੇ ਸਾਂਝਾ ਕੀਤਾ ਹੈ। ਦੱਸਿਆ ਗਿਆ ਹੈ ਕਿ ਇਨ੍ਹਾਂ ਸਾਲਾਂ ‘ਚ ਕ੍ਰਾਸ ਬਾਰਡਰ ਫਾਇਰਿੰਗ ਅਤੇ ਜੰਗਬੰਦੀ ਦੀ ਉਲੰਘਣਾ ਦੇ 6942 ਮਾਮਲੇ …

Read More »

ਪੰਜਾਬ ‘ਚ ਚੋਣਾਂ ਦਾ ਐਲਾਨ ਹੁੰਦੇ ਹੀ ਕੈਪਟਨ ਨੇ ਮਾਰਿਆ ਲਲਕਾਰ

ਪੰਜਾਬ ‘ਚ ਚੋਣਾਂ ਦਾ ਐਲਾਨ ਹੁੰਦੇ ਹੀ ਕੈਪਟਨ ਨੇ ਮਾਰਿਆ ਲਲਕਾਰ

ਲੁਧਿਆਣਾ : ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਚੋਣ ਕਮਿਸ਼ਨ ਨੇ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਗਰਮਾ ਗਿਆ ਹੈ। ਇਸ ਬਾਰੇ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …

Read More »

ਦੱਖਣੀ ਕਸ਼ਮੀਰ ‘ਚ ਜੈਸ਼-ਏ-ਮੁਹੰਮਦ ਦੇ ਦੋ ਮੈਂਬਰ ਗ੍ਰਿਫਤਾਰ

ਦੱਖਣੀ ਕਸ਼ਮੀਰ ‘ਚ ਜੈਸ਼-ਏ-ਮੁਹੰਮਦ ਦੇ ਦੋ ਮੈਂਬਰ ਗ੍ਰਿਫਤਾਰ

ਜੰਮੂ— ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਪੁਲਸ ਨੇ ਛਾਪੇਮਾਰੀ ਕੀਤੀ ਅਤੇ ਜੈਸ਼-ਏ-ਮੁਹੰਮਦ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ। ਦਰਅਸਲ ਇਸ ਤੋਂ ਪਹਿਲਾਂ ਕਠੂਆ ‘ਚ ਗ੍ਰਿਫਤਾਰ ਕੀਤੇ ਗਏ 3 ਅੱਤਵਾਦੀਆਂ ਤੋਂ ਪੁੱਛ-ਗਿੱਛ ਤੋਂ ਬਾਅਦ ਹਾਸਲ ਕੀਤੀਆਂ ਗੀਆਂ ਜਾਣਕਾਰੀਆਂ ਤੋਂ ਬਾਅਦ ਇਹ ਗ੍ਰਿਫਤਾਰੀਆਂ ਹੋਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ …

Read More »