Home / 2020 / May / 25

Daily Archives: May 25, 2020

ਜਲੰਧਰ ‘ਚ ਕੋਰੋਨਾ ਦਾ ਕਹਿਰ ਜਾਰੀ, ਛੇ ਨਵੇਂ ਕੇਸ ਆਏ ਸਾਹਮਣੇ, ਕੁੱਲ ਅੰਕੜਾ 220

ਇਨ੍ਹਾਂ ‘ਚੋਂ ਇਕ ਕੇਸ ਗੁਰੂ ਅਮਰਦਾਸ ਨਗਰ ਦਾ ਹੈ। ਇਹ ਮਰੀਜ਼ ਸਾਹ ਲੈਣ ‘ਚ ਦਿੱਕਤ ਆਉਣ ‘ਤੇ ਹਸਪਤਾਲ ‘ਚ ਜਾਂਚ ਕਰਵਾਉਣ ਆਇਆ ਸੀ। ਜਲੰਧਰ: ਜਲੰਧਰ ‘ਚ ਸੋਮਵਾਰ ਕੋਰੋਨਾ ਵਾਇਰਸ ਦੇ ਛੇ ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਮਗਰੋਂ ਸ਼ਹਿਰ ‘ਚ ਕੁੱਲ ਪੌਜ਼ੇਟਿਵ ਕੇਸ 220 ਹੋ ਗਏ ਹਨ। ਤਾਜ਼ਾ ਕੇਸਾਂ ‘ਚ …

Read More »

ਕੈਨੇਡਾ ‘ਚ ਵੀ ਉੱਡ ਰਹੀਆਂ ਨਿਯਮਾਂ ਦੀਆਂ ਧੱਜੀਆਂ, ਸਰਕਾਰ ਨੇ ਚੁੱਕਿਆ ਸਖਤ ਕਦਮ

ਅਜਿਹੇ ‘ਚ ਕੈਨੇਡਾ ਸਰਕਾਰ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਹੋ ਗਈ ਹੈ। ਨਿਯਮ ਤੋੜਨ ਵਾਲੇ ਲੋਕਾਂ ‘ਤੇ 1 ਤੋਂ 5 ਹਜ਼ਾਰ ਡਾਲਰ ਦਾ ਜ਼ੁਰਮਾਨਾ ਲਾਇਆ ਗਿਆ। ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਮਗਰੋਂ ਹੁਣ ਸਰਕਾਰ ਕੈਨੇਡਾ ਖੋਲ੍ਹਣ ਦੀ ਰਣਨੀਤੀ ਘੜ ਰਹੀ ਹੈ। ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਸੋਸ਼ਲ ਡਿਸਟੈਂਸੰਗ …

Read More »