Home / 2021 / January / 26 (page 2)

Daily Archives: January 26, 2021

ਬਾਇਡਨ ਪ੍ਰਸ਼ਾਸਨ ਵੱਲੋਂ ਭਾਰਤੀ-ਅਮਰੀਕੀਆਂ ਦੀਆਂ ਅਹਿਮ ਅਹੁਦਿਆਂ ’ਤੇ ਨਿਯੁਕਤੀਆਂ

ਬਾਇਡਨ ਪ੍ਰਸ਼ਾਸਨ ਵੱਲੋਂ ਭਾਰਤੀ-ਅਮਰੀਕੀਆਂ ਦੀਆਂ ਅਹਿਮ ਅਹੁਦਿਆਂ ’ਤੇ ਨਿਯੁਕਤੀਆਂ

ਵਾਸ਼ਿੰਗਟਨ, 25 ਜਨਵਰੀ ਬਾਇਡਨ ਪ੍ਰਸ਼ਾਸਨ ਵੱਲੋਂ ਚਾਰ ਭਾਰਤੀ-ਅਮਰੀਕੀਆਂ ਨੂੰ ਊਰਜਾ ਵਿਭਾਗ ਵਿੱਚ ਸੀਨੀਅਰ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ‘ਤੇ ਸੇਵਾ ਨਿਭਾਉਣ ਵਾਲੇ ਉਹ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ। ਤਾਨਿਆ ਦਾਸ ਨੂੰ ਵਿਗਿਆਨ ਦਫ਼ਤਰ ਵਿੱਚ ਸਟਾਫ਼ …

Read More »

ਭਾਰਤ ਸਣੇ ਦੁਨੀਆ ਦੇ ‘ਬੁੱਢੇ’ ਹੋ ਰਹੇ ਡੈਮਾਂ ਤੋਂ ਪੈਦਾ ਹੋ ਰਿਹਾ ਖਤਰਾ

ਭਾਰਤ ਸਣੇ ਦੁਨੀਆ ਦੇ ‘ਬੁੱਢੇ’ ਹੋ ਰਹੇ ਡੈਮਾਂ ਤੋਂ ਪੈਦਾ ਹੋ ਰਿਹਾ ਖਤਰਾ

ਨਿਊ ਯਾਰਕ, 24 ਜਨਵਰੀ ਸਾਲ 2025 ਵਿਚ ਭਾਰਤ ਵਿਚਲੇ ਹਜ਼ਾਰ ਤੋਂ ਵੱਧ ਵੱਡੇ ਡੈਮ ਤਕਰੀਬਨ 50 ਸਾਲ ਪੁਰਾਣੇ ਹੋਣਗੇ ਅਤੇ ਇੰਨੇ ਪੁਰਾਣੇ ਢਾਂਚੇ ਲੋਕਾਂ ਲਈ ਖਤਰਾ ਬਣ ਸਕਦੇ ਹਨ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਾਲ 2050 ਤੱਕ ਧਰਤੀ ਦੇ ਜ਼ਿਆਦਾਤਰ ਲੋਕ 20ਵੀਂ ਸਦੀ ਵਿਚ ਬਣੇ ਹਜ਼ਾਰਾਂ ਡੈਮਾਂ …

Read More »

ਸੰਯੁਕਤ ਕਿਸਾਨ ਮੋਰਚੇ ਨੇ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਉਸ ਦਾ ਸਬੰਧ ਨਹੀਂ

ਸੰਯੁਕਤ ਕਿਸਾਨ ਮੋਰਚੇ ਨੇ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਉਸ ਦਾ ਸਬੰਧ ਨਹੀਂ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 26 ਜਨਵਰੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ, ‘ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਅੱਜ ਦੀਆਂ ਘਟਨਾਵਾਂ ਦੀ ਨਿੰਦਾ ਕਰਦੇ ਹਾਂ। ਅਜਿਹੀਆਂ ਘਟਨਾਵਾਂ ਵਿੱਚ …

Read More »

ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

ਵਾਸ਼ਿੰਗਟਨ, 26 ਜਨਵਰੀ ਅਮਰੀਕੀ ਸੰਸਦ ਦੇ ਹੇਠਲੇ ਸਦਨ ਵਿਚ ਅਮਰੀਕੀ ਪ੍ਰਤੀਨਿਧੀ ਸਦਨ ਦੇ ਡੈਮੋਕਰੇਟਿਕ ਮੈਂਬਰਾਂ ਨੇ ਸੋਮਵਾਰ ਦੇਰ ਸ਼ਾਮ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮਹਾਦੋਸ਼ ਬਾਰੇ ਇਤਿਹਾਸਕ ਸੁਣਵਾਈ ਮਤਾ ਉਪਰਲੇ ਸਦਨ ਸੈਨੇਟ ਨੂੰ ਭੇਜ ਦਿੱਤਾ ਹੈ। ਯੂਐੱਸ ਕੈਪੀਟਲ (ਸੰਸਦ ਭਵਨ) ਵਿੱਚ ਹਿੰਸਕ ਘਿਰਾਓ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਦੀ ਆਲੋਚਨਾ …

Read More »

ਅਮਰਿੰਦਰ ਸਿੰਘ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਆਪ ਵਰਕਰ ਹਿਰਾਸਤ ਵਿੱਚ ਲਏ

ਅਮਰਿੰਦਰ ਸਿੰਘ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਆਪ ਵਰਕਰ ਹਿਰਾਸਤ ਵਿੱਚ ਲਏ

ਪਟਿਆਲਾ, 24 ਜਨਵਰੀ ਪੁਲੀਸ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ ਦੇ ਡੇਢ ਦਰਜਨ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। ਇੱਥੇ ਮਿੰਨੀ ਸਕੱਤਰੇਤ ਵਿੱਚ ਸੀਨੀਅਰ ਆਗੂ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਇਕੱਤਰ ਹੋਏ …

Read More »

Bitcoin, Crypto Inflows Hit Record Last Week

Bitcoin, Crypto Inflows Hit Record Last Week

NEW YORK: Investment flows into cryptocurrency funds and products hit a record $1.31 billion last week after a few weeks of small outflows, as investors took advantage of the decline in bitcoin and other digital asset prices, according to the latest data on Monday from asset manager CoinShares. Total assets …

Read More »