Home / 2021 / February / 04

Daily Archives: February 4, 2021

ਜੀਂਦ ’ਚ ਕਿਸਾਨਾਂ ਦੀ ‘ਮਹਾਪੰਚਾਇਤ’ ਦੌਰਾਨ ਟੁੱਟਿਆ ਮੰਚ

ਜੀਂਦ ’ਚ ਕਿਸਾਨਾਂ ਦੀ ‘ਮਹਾਪੰਚਾਇਤ’ ਦੌਰਾਨ ਟੁੱਟਿਆ ਮੰਚ

ਜੀਂਦ— ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 70 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 70ਵਾਂ ਦਿਨ ਹੈ। 26 ਜਨਵਰੀ ਨੂੰ ਹੋਈ ਟਰੈਕਟਰ ਪਰੇਡ ਅਤੇ ਲਾਲ ਕਿਲ੍ਹਾ ’ਚ ਹੋਈ ਹਿੰਸਾ ਮਗਰੋਂ ਅੰਦੋਲਨ ਨੇ ਮੁੜ ਰਫ਼ਤਾਰ ਫੜ ਲਈ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ ਸਮਰਥਨ ਵਿਚ ਹਰਿਆਣਾ ਦੇ ਜੀਂਦ …

Read More »

ਤਿਹਾੜ ਜੇਲ੍ਹ ’ਚ ਬੰਦ ਕਿਸਾਨਾਂ ਦੀ ਵਿਥਿਆ ਆਪਣੀਆਂ ਲੱਤਾਂ ’ਤੇ ਲਿਖੀ: ਮਨਦੀਪ ਪੁਨੀਆ

ਤਿਹਾੜ ਜੇਲ੍ਹ ’ਚ ਬੰਦ ਕਿਸਾਨਾਂ ਦੀ ਵਿਥਿਆ ਆਪਣੀਆਂ ਲੱਤਾਂ ’ਤੇ ਲਿਖੀ: ਮਨਦੀਪ ਪੁਨੀਆ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 4 ਫਰਵਰੀ ਸਿੰਘੂ ਬਾਰਡਰ ਤੋਂ ਪੱਤਰਕਾਰੀ ਕਰਦੇ ਹੋਏ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਪੱਤਰਕਾਰ ਮਨਦੀਪ ਪੁਨੀਆ ਨੇ ਰਿਹਾਈ ਮਗਰੋਂ ਜੇਲ੍ਹ ਜਾਣ ਨੂੰ ਵੀ ਪੱਤਰਕਾਰੀ ਦਾ ਇਕ ਤਜਰਬਾ ਮੰਨਿਆ ਤੇ ਕਿਹਾ ਕਿ ਉਸ ਨੇ ਤਿਹਾੜ ਵਿੱਚ ਬਿਤਾਏ ਸਮੇਂ ਨੂੰ ਵੀ ਇਕ ਮੌਕੇ ਵੱਜੋਂ ਲਿਆ। ਉਸ ਨੇ …

Read More »

ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਾਉਣ ਬਾਰੇ ਵਿਚਾਰ ਕਰ ਰਹੀ ਹੈ ਬਰਤਾਨੀਆ ਦੀ ਸੰਸਦ

ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਾਉਣ ਬਾਰੇ ਵਿਚਾਰ ਕਰ ਰਹੀ ਹੈ ਬਰਤਾਨੀਆ ਦੀ ਸੰਸਦ

ਲੰਡਨ, 4 ਫਰਵਰੀ ਬਰਤਾਨੀਆ ਦੀ ਸੰਸਦ ਦੀ ਪਟੀਸ਼ਨਾਂ ਬਾਰੇ ਕਮੇਟੀ ਭਾਰਤ ਵਿੱਚ ਚਲ ਰਹੇ ਕਿਸਾਨ ਪ੍ਰਦਰਸ਼ਨਾਂ ਅਤੇ ਪ੍ਰੈਸ ਦੀ ਆਜ਼ਾਦੀ ਦੇ ਮੁੱਦੇ ‘ਤੇ ਹਾਊਸ ਆਫ ਕਾਮਨਜ਼ ਵਿੱਚ ਬਹਿਸ ਕਰਾਉਣ ਬਾਰੇ ਵਿਚਾਰ ਕਰੇਗੀ। ਇਨ੍ਹਾਂ ਮੁੱਦਿਆਂ ਨਾਲ ਸਬੰਧਤ ਆਨਲਾਈਨ ਪਟੀਸ਼ਨ ‘ਤੇ 1,10,000 ਤੋਂ ਵਧ ਦਸਤਖ਼ਤ ਹੋਣ ਬਾਅਦ ਇਹ ਫੈਸਲਾ ਕੀਤਾ ਗਿਆ ਹੈ। …

Read More »