Home / 2021 / March / 16

Daily Archives: March 16, 2021

ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ 30 ਸ਼ਹਿਰਾਂ ’ਚੋਂ ਭਾਰਤ ਦੇ 22 ਸ਼ਹਿਰ, ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ’ਚ ਦਿੱਲੀ ਸਿਖ਼ਰ ’ਤੇ

ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ 30 ਸ਼ਹਿਰਾਂ ’ਚੋਂ ਭਾਰਤ ਦੇ 22 ਸ਼ਹਿਰ, ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ’ਚ ਦਿੱਲੀ ਸਿਖ਼ਰ ’ਤੇ

ਨਵੀਂ ਦਿੱਲੀ, 16 ਮਾਰਚ ਤਾਜ਼ਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੁਨੀਆ ਦੇ 30 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ 22 ਭਾਰਤ ਵਿਚ ਹਨ ਅਤੇ ਦਿੱਲੀ ਵਿਸ਼ਵ ਪੱਧਰ ‘ਤੇ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਵਜੋਂ ਸ਼ੁਮਾਰ ਹੈ। ਇਹ ਰਿਪੋਰਟ ਸਵਿਸ ਸੰਗਠਨ ਆਈ ਕਿਊ ਏਅਰ ਦੁਆਰਾ ‘ਵਰਲਡ ਏਅਰ ਕੁਆਲਿਟੀ ਰਿਪੋਰਟ 2020’ ਦੇ …

Read More »

ਰਾਹਤ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਗੇ ਬਾਇਡਨ, ਹੈਰਿਸ ਅਤੇ ਹੋਰ ਆਗੂ

ਰਾਹਤ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਗੇ ਬਾਇਡਨ, ਹੈਰਿਸ ਅਤੇ ਹੋਰ ਆਗੂ

ਵਾਸ਼ਿੰਗਟਨ, 15 ਮਾਰਚ ਰਾਸ਼ਟਰਪਤੀ ਜੋਅ ਬਾੲਡਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਨ੍ਹਾਂ ਦੇ ਜੀਵਨ ਸਾਥੀ ਦੇਸ਼ ਦਾ ਦੌਰਾ ਕਰਕੇ ਕਰੋਨਾਵਾਇਰਸ ਨੂੰ ਹਰਾਉਣ ਅਤੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਜਾਰੀ ਕੀਤੇ ਗੲੇ 1.9 ਖ਼ਰਬ ਡਾਲਰ ਦੀ ਰਾਹਤ ਯੋਜਨਾ ਦੇ ਲਾਭ ਲੋਕਾਂ ਨੂੰ ਦੱਸਣਗੇ। ਵ੍ਹਾਈਟ ਹਾਊਸ ਵੱਲੋਂ ‘ਹੈਲਪ ਇਜ਼ ਹੇਅਰ’ ਨਾਮ ਦੇ …

Read More »

ਬਟਾਲਾ ਦੇ ਇੱਕੋ ਘਰ ‘ਚ ਕੋਰੋਨਾ ਦਾ ਡਬਲ ਅਟੈਕ, ਦੋ ਸਕੇ ਭਰਾਵਾਂ ਦੀ ਮੌਤ

ਬਟਾਲਾ ਦੇ ਇੱਕੋ ਘਰ ‘ਚ ਕੋਰੋਨਾ ਦਾ ਡਬਲ ਅਟੈਕ, ਦੋ ਸਕੇ ਭਰਾਵਾਂ ਦੀ ਮੌਤ

ਗੁਰਦਾਸਪੁਰ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਅਜਿਹੇ ‘ਚ ਸਿਹਤ ਵਿਭਾਗ ਦੀ ਚਿੰਤਾ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਨਾਈਟ ਕਰਫਿਊ ਸਮੇਤ ਹੋਰ ਕਈ ਸਖ਼ਤੀਆਂ ਵਰਤਣੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਕੋਰੋਨਾ ਨਾਲ ਜੁੜੀ ਹੈ। …

Read More »

ਕਾਂਗਰਸ ਵੱਲੋਂ ਸਾਕਸ਼ੀ ਮਹਾਰਾਜ ਖ਼ਿਲਾਫ਼ ਪ੍ਰਦਰਸ਼ਨ

ਕਾਂਗਰਸ ਵੱਲੋਂ ਸਾਕਸ਼ੀ ਮਹਾਰਾਜ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ, 16 ਮਾਰਚ ਇੰਡੀਅਨ ਯੂਥ ਕਾਂਗਰਸ (ਆਈਵੀਸੀ) ਅਤੇ ਕਿਸਾਨ ਕਾਂਗਰਸ ਨੇ ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਵੱਲੋਂ ਕਿਸਾਨਾਂ ਨੂੰ ‘ਅਤਿਵਾਦੀ’ ਕਹਿਣ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਯੂਥ ਕਾਂਗਰਸ ਦੇ ਕੌਮੀ ਮੀਡੀਆ ਇੰਚਾਰਜ ਰਾਹੁਲ ਰਾਓ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦੇ …

Read More »

ਸਭ ਤੋਂ ਵੱਧ ਗ੍ਰੈਮੀ ਐਵਾਰਡ ਜਿੱਤਣ ਵਾਲੀ ਮਹਿਲਾ ਕਲਾਕਾਰ ਬਣੀ ਬਿਓਂਸੇ

ਸਭ ਤੋਂ ਵੱਧ ਗ੍ਰੈਮੀ ਐਵਾਰਡ ਜਿੱਤਣ ਵਾਲੀ ਮਹਿਲਾ ਕਲਾਕਾਰ ਬਣੀ ਬਿਓਂਸੇ

ਲਾਸ ਏਂਜਲਸ, 15 ਮਾਰਚ ਪੌਪ ਸਟਾਰ ਬਿਓਂਸੇ 2021 ਵਿੱਚ ਚਾਰ ਹੋਰ ਗ੍ਰੈਮੀ ਐਵਾਰਡ ਜਿੱਤ ਕੇ, ਸਭ ਤੋਂ ਵੱਧ 28 ਗ੍ਰੈਮੀ ਐਵਾਰਡ ਜਿੱਤਣ ਵਾਲੀ ਪਹਿਲੀ ਮਹਿਲਾ ਕਲਾਕਾਰ ਬਣ ਗਈ ਹੈ। ‘ਰਿਕਾਰਡਿੰਗ ਅਕਾਦਮੀ’ ਵੱਲੋਂ ਕਰਵਾਏ 63ਵੇਂ ਗ੍ਰੈਮੀ ਐਵਾਰਡ ਸਮਾਗਮ ਵਿੱਚ ਬਿਓਂਸੇ ਨੂੰ ਨੌਂ ਵਰਗਾਂ ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਨੂੰ ਮੇਗਨ …

Read More »

ਟੁਟ ਕੇ ਅਲੱਗ ਹੋ ਗਿਆ ਅੰਟਾਰਟਿਕਾ ਕੋਲ ਇਕ ਵਿਸ਼ਾਲ ਆਈਸਬਰਗ

ਟੁਟ ਕੇ ਅਲੱਗ ਹੋ ਗਿਆ ਅੰਟਾਰਟਿਕਾ ਕੋਲ ਇਕ ਵਿਸ਼ਾਲ ਆਈਸਬਰਗ

ਅੰਟਾਰਟਿਕਾ ਕੋਲ ਇਕ ਵਿਸ਼ਾਲ ਆਈਸਬਰਗ ਟੁਟ ਕੇ ਅਲੱਗ ਹੋ ਗਿਆ ਹੈ। ਇਸ ਦੀ ਵਜ੍ਹਾ ਇਸ ’ਚ ਆਈ ਵਿਸ਼ਾਲ ਦਰਾੜ ਹੈ। ਇਸ ਦਾ ਆਕਾਰ ਲਗਪਗ ਗ੍ਰੇਟਰ ਲੰਡਨ ਦੇ ਬਰਾਬਰ ਦੱਸਿਆ ਗਿਆ ਹੈ। ਬਿ੍ਰਟਿਸ਼ ਅੰਟਾਰਟਿਕਾ ਸਰਵੇ ਰਿਸਰਚ ਸੈਂਟਰ ਕੋਲ ਵੱਖ ਹੋਏ ਇਸ ਵਿਸ਼ਾਲ ਹਿਮਖੰਡ ਦਾ ਪਤਾ 16 ਫਰਵਰੀ ਨੂੰ ਇਕ ਹਵਾਈ ਸਰਵੇ …

Read More »