Home / 2021 / April / 15

Daily Archives: April 15, 2021

ਮਹਾਰਾਸ਼ਟਰ ’ਚ ਅਗਲੇ 15 ਦਿਨਾਂ ’ਚ ਕਰੋਨਾ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਖ਼ਦਸ਼ਾ

ਮਹਾਰਾਸ਼ਟਰ ’ਚ ਅਗਲੇ 15 ਦਿਨਾਂ ’ਚ ਕਰੋਨਾ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਖ਼ਦਸ਼ਾ

ਮੁੰਬਈ, 15 ਅਪਰੈਲ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਗਲੇ ਪੰਦਰਾਂ ਦਿਨਾਂ ਵਿੱਚ ਸੂਬੇ ‘ਚ ਕੋਵਿਡ-19 ਦੇ ਸਰਗਰਮ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਖ਼ਦਸ਼ਾ ਜਤਾਇਆ ਹੈ। ਠਾਕਰੇ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਕੋਵਿਡ-19 ਦੇ ਮੌਜੂਦਾ ਸਰਗਰਮ ਕੇਸਾਂ ਦੀ ਗਿਣਤੀ 5.64 …

Read More »

ਅਮਰੀਕਾ ਨੇ ਰੂਸ ਦੇ 10 ਸਫ਼ੀਰ ਮੁਲਕ ’ਚੋਂ ਕੱਢੇ

ਅਮਰੀਕਾ ਨੇ ਰੂਸ ਦੇ 10 ਸਫ਼ੀਰ ਮੁਲਕ ’ਚੋਂ ਕੱਢੇ

ਵਾਸ਼ਿੰਗਟਨ, 15 ਅਪਰੈਲ ਵ੍ਹਾਈਟ ਹਾਊਸ ਨੇ 10 ਰੂਸੀ ਸਫ਼ੀਰਾਂ ਨੂੰ ਮੁਲਕ ‘ਚੋਂ ਕੱਢਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਰਾਸ਼ਟਰਪਤੀ ਚੋਣਾਂ ‘ਚ ਦਖ਼ਲ ਅਤੇ ਸੰਘੀ ਸਰਕਾਰ ਦੀਆਂ ਏਜੰਸੀਆਂ ਨੂੰ ਹੈਕ ਕਰਨ ਦੇ ਵਿਰੋਧ ‘ਚ ਕੀਤਾ ਗਿਆ ਹੈ। ਅਮਰੀਕਾ ਨੇ ਪਹਿਲੀ ਵਾਰ ਸਪੱਸ਼ਟ ਤੌਰ ‘ਤੇ ਮੰਨਿਆ ਹੈ ਕਿ ਰੂਸੀ ਖ਼ੁਫ਼ੀਆ ਏਜੰਸੀਆਂ …

Read More »

ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼ ਦੇ ਇਲਜ਼ਾਮ

ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼ ਦੇ ਇਲਜ਼ਾਮ

ਸੋਨੀਪਤ: ਸੋਨੀਪਤ ਕੁੰਡਲੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਉਸ ਸਮੇਂ ਅਫਰਾ-ਤਫਰੀ ਮੱਚ ਗਈ, ਜਦੋਂ ਢਾਬੇ ਨੇੜੇ ਚਾਰ ਝੌਪੜੀਆਂ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਢਾਬੇ ਨੇੜੇ ਬਣੀਆਂ 4 ਝੌਪੜੀਆਂ ਸੜ ਕੇ ਸਵਾਹ ਹੋ ਗਈਆਂ। ਝੌਪੜੀਆਂ ‘ਚ ਰੱਖਿਆ ਸਾਮਾਨ ਵੀ ਸੜ ਗਿਆ। ਹਾਲਾਂਕਿ, ਘਟਨਾ ਦੀ ਜਾਣਕਾਰੀ ਮਿਲਣ …

Read More »

ਕਿਸਾਨ ਦੀ ਪੋਸਟਮਾਰਟਮ ਰਿਪੋਰਟ ’ਤੇ ਮਾਹਰਾਂ ਦੀ ਸਲਾਹ ਲੈਣ ਲਈ ਪਰਿਵਾਰ ਨੂੰ ਸਮਾਂ ਦਿੱਤਾ

ਕਿਸਾਨ ਦੀ ਪੋਸਟਮਾਰਟਮ ਰਿਪੋਰਟ ’ਤੇ ਮਾਹਰਾਂ ਦੀ ਸਲਾਹ ਲੈਣ ਲਈ ਪਰਿਵਾਰ ਨੂੰ ਸਮਾਂ ਦਿੱਤਾ

ਨਵੀਂ ਦਿੱਲੀ, 15 ਅਪਰੈਲ ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਮਾਰੇ ਗਏ 25 ਸਾਲਾ ਨੌਜਵਾਨ ਕਿਸਾਨ ਨਵਰੀਤ ਸਿੰਘ ਦੇ ਪਰਿਵਾਰ ਨੂੰ ਪੋਸਟਮਾਰਟਮ ਤੇ ਐਕਸਰੇਅ ਰਿਪੋਰਟਾਂ ਦੇ ਸਬੰਧ ਵਿਚ ਮਾਹਰਾਂ ਦੀ ਸਲਾਹ ਲੈਣ ਲਈ ਸਮਾਂ ਦੇ ਦਿੱਤਾ ਹੈ। ਜਸਟਿਸ ਯੋਗੇਸ਼ ਖੰਨਾ ਨੇ ਦਿੱਲੀ ਪੁਲੀਸ ਨੂੰ ਕਿਹਾ ਕਿ …

Read More »