Home / 2021 / April / 16

Daily Archives: April 16, 2021

ਯੂਕੇ ਗ੍ਰਹਿ ਵਿਭਾਗ ਵੱਲੋਂ ਨੀਰਵ ਮੋਦੀ ਦੀ ਹਵਾਲਗੀ ਲਈ ਹਰੀ ਝੰਡੀ

ਯੂਕੇ ਗ੍ਰਹਿ ਵਿਭਾਗ ਵੱਲੋਂ ਨੀਰਵ ਮੋਦੀ ਦੀ ਹਵਾਲਗੀ ਲਈ ਹਰੀ ਝੰਡੀ

ਨਵੀਂ ਦਿੱਲੀ, 16 ਅਪਰੈਲ ਯੂਕੇ ਦੇ ਗ੍ਰਹਿ ਵਿਭਾਗ ਨੇ ਭਗੌੜੇ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨੀਰਵ ਮੋਦੀ 13000 ਕਰੋੜ ਦੇ ਬੈਂਕ ਘੁਟਾਲੇ ਵਿਚ ਲੋੜੀਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਵਿਚ ਆਪਣੇ ਰਿਸ਼ਤੇਦਾਰ ਮੇਹੁਲ ਚੋਕਸੀ ਨਾਲ ਰਲ ਕੇ ਘੁਟਾਲਾ …

Read More »

ਬਦਨੌਰ ਨੂੰ ਮਿਲਣ ਮਗਰੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫ਼ੇ ’ਤੇ ਦ੍ਰਿੜ੍ਹ ਰਹਿਣ ਦਾ ਕੀਤਾ ਇਸ਼ਾਰਾ

ਬਦਨੌਰ ਨੂੰ ਮਿਲਣ ਮਗਰੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫ਼ੇ ’ਤੇ ਦ੍ਰਿੜ੍ਹ ਰਹਿਣ ਦਾ ਕੀਤਾ ਇਸ਼ਾਰਾ

ਚੰਡੀਗੜ੍ਹ, 16 ਅਪਰੈਲ   ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਪੁਲੀਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਇਸ਼ਾਰਾ ਕੀਤਾ ਹੈ ਕਿ ਉਹ ਅਸਤੀਫ਼ੇ ਸਬੰਧੀ ਆਪਣੇ ਫ਼ੈਸਲੇ ’ਤੇ ਦ੍ਰਿੜ੍ਹ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਉਨ੍ਹਾਂ ਨੂੰ ਪੁਲੀਸ ਸੇਵਾ …

Read More »

ਪਾਕਿਸਤਾਨ: ਹਿੰਸਕ ਪ੍ਰਦਰਸ਼ਨਾਂ ਦੌਰਾਨ ਸੋਸ਼ਲ ਮੀਡੀਆ ਸੇਵਾਵਾਂ ਮੁਅੱਤਲ

ਪਾਕਿਸਤਾਨ: ਹਿੰਸਕ ਪ੍ਰਦਰਸ਼ਨਾਂ ਦੌਰਾਨ ਸੋਸ਼ਲ ਮੀਡੀਆ ਸੇਵਾਵਾਂ ਮੁਅੱਤਲ

ਇਸਲਾਮਾਬਾਦ, 16 ਅਪਰੈਲ ਪਾਕਿਸਤਾਨ ‘ਚ ਅੱਜ ਸੋਸ਼ਲ ਮੀਡੀਆ ਪਲੈਟਫਾਰਮਾਂ ਟਵਿੱਟਰ, ਫੇਸਬੁੱਕ ਅਤੇ ਵੱਟਸਐਪ ਆਦਿ ਦੀਆਂ ਸੇਵਾਵਾਂ ਆਰਜ਼ੀ ਤੌਰ ‘ਤੇ ਮੁਅੱਤਲ ਕਰ ਦਿੱਤੀਆਂ ਗਈਆਂ। ਸਰਕਾਰ ਵੱਲੋਂ ਇਹ ਫ਼ੈਸਲਾ ਕੱਟੜਪੰਥੀ ਜਥੇਬੰਦੀ ਤਹਿਰੀਕ-ਏ-ਲਬਾਇਕ (ਟੀਐੱਲਪੀ) ‘ਤੇ ਪਾਬੰਦੀ ਲਾਏ ਜਾਣ ਮਗਰੋਂ ਕੀਤਾ ਗਿਆ। ਇਸ ਤੋਂ ਪਹਿਲਾਂ ਹਿੰਸਕ ਪ੍ਰਦਰਸ਼ਨਾਂ ਦੇ ਚੱਲਦਿਆਂ ਇਨ੍ਹਾਂ ਐਪਸ ਦੀ ਵਰਤੋਂ ਰਾਹੀਂ …

Read More »

ਇਰਾਨ ਵੱਲੋਂ ਯੂਰੇਨੀਅਮ ਨੂੰ ਉੱਚੀ ਦਰ ’ਤੇ ਸੋਧਣਾ ਸ਼ੁਰੂ

ਇਰਾਨ ਵੱਲੋਂ ਯੂਰੇਨੀਅਮ ਨੂੰ ਉੱਚੀ ਦਰ ’ਤੇ ਸੋਧਣਾ ਸ਼ੁਰੂ

ਤਹਿਰਾਨ, 16 ਅਪਰੈਲ ਇਰਾਨ ਨੇ ਯੂਰੇਨੀਅਮ ਨੂੰ 60 ਫ਼ੀਸਦ ਤੱਕ ਸੋਧਣਾ ਸ਼ੁਰੂ ਕਰ ਦਿੱਤਾ ਹੈ। ਇਹ ਹੁਣ ਤੱਕ ਯੂਰੇਨੀਅਮ ਸੋਧਣ ਦੀ ਸਭ ਤੋਂ ਉੱਚੀ ਦਰ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਇਰਾਨ ਦੇ ਨਤਾਂਜ਼ ਪ੍ਰਮਾਣੂ ਕੇਂਦਰ ਉਤੇ ਗੜਬੜੀ ਸਾਹਮਣੇ ਆਈ ਸੀ। ਇਰਾਨ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ ਸੀ। ਉਨ੍ਹਾਂ …

Read More »

ਚੰਡੀਗੜ੍ਹ ਵਿੱਚ ਹਫ਼ਤੇ ਦੇ ਆਖਰੀ ਦਿਨ ਲੌਕਡਾਊਨ ਲਾਗੂ

ਚੰਡੀਗੜ੍ਹ ਵਿੱਚ ਹਫ਼ਤੇ ਦੇ ਆਖਰੀ ਦਿਨ ਲੌਕਡਾਊਨ ਲਾਗੂ

ਚੰਡੀਗੜ੍ਹ, 16 ਅਪਰੈਲ   ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿਚ ਹਫ਼ਤੇ ਦੇ ਆਖਰੀ ਦਿਨਾਂ ਵਿਚ ਲੌਕਡਾਊਨ ਲਗਾਉਣ ਦਾ ਫੈਸਲਾ ਲਿਆ। ਇਹ ਲੌਕਡਾਊਨ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ …

Read More »

Lancet study- The New Indian Express

Lancet study- The New Indian Express

By PTI NEW DELHI: There is consistent, strong evidence to prove that the SARS-CoV-2 virus, behind the COVID-19 pandemic, is predominantly transmitted through the air, according to a new assessment published on Friday in The Lancet journal. The analysis by six experts from the UK, the US and Canada says …

Read More »