Home / 2021 / April (page 11)

Monthly Archives: April 2021

Apple M1 hardware support merged into Linux 5.13

Apple M1 hardware support merged into Linux 5.13

Enlarge / We’re still a long way away from a smooth, quick boot with a fancy Asahi logo centered on the screen and (presumably) a soothing startup noise. Asahi Linux—founded by Hector “marcan” Martin—has merged initial support for Apple M1 hardware into the Linux system-on-chip (SOC) tree, where it will …

Read More »

ਸ਼ੋਪੀਆਂ ਤੇ ਪੁਲਵਾਮਾ ’ਚ ਮੁਕਾਬਲੇ ਦੌਰਾਨ ਸੱਤ ਦਹਿਸ਼ਤਗਰਦ ਹਲਾਕ

ਸ਼ੋਪੀਆਂ ਤੇ ਪੁਲਵਾਮਾ ’ਚ ਮੁਕਾਬਲੇ ਦੌਰਾਨ ਸੱਤ ਦਹਿਸ਼ਤਗਰਦ ਹਲਾਕ

ਸ੍ਰੀਨਗਰ, 9 ਅਪਰੈਲ ਜੰਮੂ-ਕਸ਼ਮੀਰ ਦੇ ਸ਼ੋਪੀਆਂ ਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਸੁਰੱਖਿਆ ਬਲਾਂ ਨਾਲ ਦੋ ਮੁਕਾਬਲਿਆਂ ਦੌਰਾਨ ਸੱਤ ਦਹਿਸ਼ਤਗਰਦ ਹਲਾਕ ਹੋ ਗਏ। ਪੁਲੀਸ ਨੇ ਦੱਸਿਆ ਕਿ ਮਾਰੇ ਗਏ ਦਹਿਸ਼ਤਗਰਦਾਂ ਵਿੱਚ ਦਹਿਸ਼ਤੀ ਗੁੱਟ ਅੰਸਾਰ ਗਜ਼ਾਵਤਉਲ ਦਾ ਮੁਖੀ ਇਮਤਿਆਜ਼ ਅਹਿਮਦ ਸ਼ਾਹ ਵੀ ਸ਼ਾਮਲ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੋਪੀਆਂ ‘ਚ ਅਪਰੇਸ਼ਨ …

Read More »

ਮਹਾਰਾਣੀ ਐਲਿਜ਼ਾਬੈੱਥ ਦੇ ਪਤੀ ਫਿਲਿਪ ਦਾ ਦੇਹਾਂਤ

ਮਹਾਰਾਣੀ ਐਲਿਜ਼ਾਬੈੱਥ ਦੇ ਪਤੀ ਫਿਲਿਪ ਦਾ ਦੇਹਾਂਤ

ਲੰਡਨ, 9 ਅਪਰੈਲ ਬਰਤਾਨੀਆਂ ਦੀ ਮਹਾਰਾਣੀ ਐਲਿਜ਼ਾਬੈੱਥ (ਦੋਇਮ) ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਫਿਲਿਪ ਨੂੰ ਇਸ ਸਾਲ ਦੇ ਸ਼ੁਰੂ ਵਿਚ ਤਕਰੀਬਨ ਮਹੀਨੇ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ 16 ਮਾਰਚ ਨੂੰ ਛੁੱਟੀ ਮਿਲਣ ਤੋਂ ਬਾਅਦ ਵਿੰਡਸਰ ਕੈਸਲ ਪਰਤੇ ਸਨ। ਫਿਲਿਪ …

Read More »

ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਦੀ ਸਿਹਤ ਬਾਰੇ ਚਿੰਤਤ ਹਾਂ: ਵਿਜ

ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਦੀ ਸਿਹਤ ਬਾਰੇ ਚਿੰਤਤ ਹਾਂ: ਵਿਜ

ਚੰਡੀਗੜ੍ਹ, 9 ਅਪਰੈਲ   ਹਰਿਆਣਾ ਵਿਚ ਕੋਵਿਡ-19 ਮਾਮਲਿਆਂ ਵਿਚ ਵਾਧੇ ਦੇ ਮੱਦੇਨਜ਼ਰ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਦਿੱਲੀ ਦੇ ਨਾਲ ਲੱਗਦੀ ਰਾਜ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਸਿਹਤ ਬਾਰੇ ਉਹ ਚਿੰਤਤ ਹਨ ਤੇ ਗੱਲਬਾਤ ਨੂੰ ਫਿਰ ਤੋਂ ਸ਼ੁਰੂ ਕਰਨ ਤੇ ਮਾਮਲਾ ਸੁਲਝਾਉਣ …

Read More »

ਕਿਸਾਨ ਕੇਐੱਮਪੀ ਤੇ ਕੇਜੀਪੀ ਐਕਸਪ੍ਰੈੱਸਵੇਜ਼ ਨੂੰ ਸ਼ਨਿਚਰਵਾਰ ਕਰਨਗੇ ਜਾਮ

ਕਿਸਾਨ ਕੇਐੱਮਪੀ ਤੇ ਕੇਜੀਪੀ ਐਕਸਪ੍ਰੈੱਸਵੇਜ਼ ਨੂੰ ਸ਼ਨਿਚਰਵਾਰ ਕਰਨਗੇ ਜਾਮ

ਪੱਤਰ ਪ੍ਰੇਰਕ ਨਵੀਂ ਦਿੱਲੀ, 9 ਅਪਰੈਲ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਪੱਧਰ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ 10 ਅਪਰੈਲ ਨੂੰ ਸਵੇਰੇ 8 ਵਜੇ ਤੋਂ ਅਗਲੇ 24 ਘੰਟਿਆਂ ਲਈ ਕੁੰਡਲੀ-ਮਾਨੇਸਰ-ਪਲਵਲ (ਕੇਐੱਮਪੀ) ਐਕਸਪ੍ਰੈੱਸਵੇਅ ਤੇ ਕੁੰਡਲੀ-ਗਾਜ਼ੀਆਬਾਦ-ਪਲਵਲ (ਕੇਜੀਪੀ) ਐਕਸਪ੍ਰੈੱਸਵੇਅ ਜਾਮ ਕੀਤੇ ਜਾਣਗੇ। ਪਹਿਲਾਂ ਇਨ੍ਹਾਂ ਐਕਸਪ੍ਰੈੱਸਵੇਜ਼ ਨੂੰ ਸਵੇਰੇ 11 ਵਜੇ …

Read More »

Alyce, which uses AI to analyze users' relationships with their colleagues and provide gift recommendations, raises $30M Series B led by General Catalyst (Ingrid Lunden/TechCrunch)

Alyce, which uses AI to analyze users' relationships with their colleagues and provide gift recommendations, raises M Series B led by General Catalyst (Ingrid Lunden/TechCrunch)

Ingrid Lunden / TechCrunch: Alyce, which uses AI to analyze users’ relationships with their colleagues and provide gift recommendations, raises $30M Series B led by General Catalyst  —  Swag has a long and patchy history in the world of business.  For every hip pair of plaid socks, there are five …

Read More »

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ਗੱਲਬਾਤ ਸ਼ੁਰੂ ਕਰਨ ’ਤੇ ਜ਼ੋਰ

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ਗੱਲਬਾਤ ਸ਼ੁਰੂ ਕਰਨ ’ਤੇ ਜ਼ੋਰ

ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਵਾਦਤ ਮੁੱਦਿਆਂ ਦੇ ਹੱਲ ਦੀ ਸਿੱਧੀ ਗੱਲਬਾਤ ‘ਤੇ ਜ਼ੋਰ ਦਿੱਤਾ। ਹਾਲਾਂਕਿ ਅਮਰੀਕਾ ਨੇ ਹਾਲ ਹੀ ਵਿਚ ਪਾਕਿਸਤਾਨ ਵੱਲੋਂ ਭਾਰਤ ਤੋਂ ਖੰਡ ਅਤੇ ਕਪਾਹ ਦੀ ਦਰਾਮਦ ਤੋਂ ਇਨਕਾਰ ਕਰਨ ‘ਤੇ ਚੁੱਪ ਵੱਟਣ ਨੂੰ ਤਰਜੀਹ ਦਿੱਤੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਕਿਹਾ …

Read More »

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸਵਰਨ ਸਿੰਘ ਚਨਾਰਥਲ ਦਾ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸਵਰਨ ਸਿੰਘ ਚਨਾਰਥਲ ਦਾ ਦਿਹਾਂਤ

ਫ਼ਤਹਿਗੜ੍ਹ ਸਾਹਿਬ, 8 ਅਪਰੈਲ   ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁੱਝ ਦਿਨ ਤੋਂ ਬਿਮਾਰ ਸਨ ਅਤੇ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਦਾਖ਼ਲ ਸਨ। ਉਨ੍ਹਾਂ ਦੇ ਮੌਤ ਦੀ ਖ਼ਬਰ ਨਾਲ ਜ਼ਿਲ੍ਹੇ …

Read More »