ਨਵੀਂ ਦਿੱਲੀ, 5 ਮਈ ਸਰਕਾਰ ਨੇ ਅੱਜ ਕਿਹਾ ਕਿ ਕਰੋਨਵਾਇਰਸ ਮਹਾਮਾਰੀ ਦੀ ਤੀਜੀ ਲਹਿਰ ‘ਅਟੱਲ’ ਹੈ। ਹਾਲਾਂਕਿ ਇਹ ਕਦੋਂ ਆਵੇਗੀ, ਇਸ ਬਾਰੇ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ। ਕੇਂਦਰ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਕੇ ਵਿਜੈ ਰਾਘਵਨ ਨੇ ਕਿਹਾ ਕਿ ਇਸ ਮਹਾਮਾਰੀ ਨਾਲ ਨਜਿੱਠਣ ਲਈ ਹੁਣੇ ਤੋਂ ਤਿਆਰੀ ਖਿੱਚ ਲੈਣੀ ਚਾਹੀਦੀ …
Read More »Monthly Archives: May 2021
ਸੀਰਮ ਇੰਸਟੀਚਿਊਟ ਸਣੇ ਕਈ ਕੰਪਨੀਆਂ ਕਰਨਗੀਆਂ ਯੂਕੇ ’ਚ ਨਿਵੇਸ਼
ਲੰਡਨ, 4 ਮਈ ਸੀਰਮ ਇੰਸਟੀਚਿਊਟ ਆਫ਼ ਇੰਡੀਆ ਆਪਣੀ ਵੈਕਸੀਨ ਉਤਪਾਦਨ ਸਮਰੱਥਾ ਦਾ ਵਿਸਤਾਰ ਕਰਨ ਲਈ ਯੂਕੇ ਵਿਚ 24 ਕਰੋੜ ਪਾਊਂਡ ਦਾ ਨਿਵੇਸ਼ ਕਰੇਗਾ। ਕੰਪਨੀ ਇੱਥੇ ਆਪਣਾ ਸੇਲਜ਼ ਦਫ਼ਤਰ ਖੋਲ੍ਹੇਗੀ। ਇਸ ਨਾਲ ਕਈ ਨੌਕਰੀਆਂ ਪੈਦਾ ਹੋਣਗੀਆਂ। ਇਸ ਬਾਰੇ ਐਲਾਨ ਡਾਊਨਿੰਗ ਸਟ੍ਰੀਟ ਵੱਲੋਂ ਕੀਤਾ ਗਿਆ ਹੈ। ਭਾਰਤ-ਯੂਕੇ ਵਪਾਰ ਭਾਈਵਾਲੀ ਨੂੰ ਹੁਲਾਰਾ ਦੇਣ …
Read More »ਕੋਵਿਡ-19 ਟੀਕਾਕਰਨ: ਸ਼ੰਕੇ ਤੇ ਵਿਗਿਆਨਕ ਤੱਥ
ਡਾ. ਪਿਆਰਾ ਲਾਲ ਗਰਗ ਸੰਸਾਰ ਭਰ ਵਿਚ ਕੋਵਿਡ ਦੀ ਦੂਜੀ ਤੇ ਤੀਜੀ ਲਹਿਰ ਦਾ ਤਾਂਡਵ ਚੱਲ ਰਿਹਾ ਹੈ। ਭਾਰਤ ਵਿਚ ਤਾਂ ਹਾਲਾਤ ਬਹੁਤ ਬਦਤਰ ਹਨ। ਲੋਕ ਡਰੇ ਤੇ ਸਹਿਮੇ ਹੋਏ ਹਨ। ਜਿਹੜੇ ਪਹਿਲਾਂ ਕੋਰੋਨਾ ਦੇ ਵੈਕਸੀਨ ਉੱਪਰ ਨੱਕ ਬੁੱਲ੍ਹ ਕੱਢ ਰਹੇ ਸਨ, ਅੱਜ ਉਹ ਟੀਕਾਕਰਨ ਲਈ ਵਹੀਰਾਂ ਘੱਤ ਰਹੇ ਹਨ, …
Read More »ਸਬਜ਼ੀ ਦੀ ਰੇਹੜੀ ਨੂੰ ਲੱਤ ਮਾਰਨ ਵਾਲਾ ਐੱਸਐੱਚਓ ਮੁਅੱਤਲ
ਜਸਬੀਰ ਸਿੰਘ ਚਾਨਾ ਫਗਵਾੜਾ, 5 ਮਈ ਇਥੇ ਅੱਜ ਸਬਜ਼ੀ ਦੀ ਰੇਹੜੀ ਨੂੰ ਲੱਤ ਮਾਰਨ ਵਾਲੇ ਥਾਣਾ ਸਿਟੀ ‘ਚ ਤਾਇਨਾਤ ਐੱਸਐੱਚਓ ਨਵਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਜਦਕਿ ਪੀਸੀਆਰ ਇੰਚਾਰਜ ਬਲਜਿੰਦਰ ਮੱਲ੍ਹੀ ਨੂੰ ਕਪੂਰਥਲਾ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਵੀਡੀਓ ਵਾਇਰਲ ਹੋਣ ਮਗਰੋਂ ਐੱਸਐੱਸਪੀ ਕੰਵਲਦੀਪ ਕੌਰ ਨੇ …
Read More »ਜੰਮੂ ਕਸ਼ਮੀਰ ਮਸਲੇ ’ਤੇ ਗੱਲ ਕਰਨ ਵੇਲੇ ਸ਼ਿਮਲਾ ਸਮਝੌਤਾ ਯਾਦ ਰੱਖੋ: ਸੰਯੁਕਤ ਰਾਸ਼ਟਰ ਮਹਾਸਭਾ ਪ੍ਰਧਾਨ
ਸੰਯੁਕਤ ਰਾਸ਼ਟਰ, 5 ਮਈ ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਵੋਲਕਨ ਬੋਜ਼ਕੀਰ ਨੇ ਭਾਰਤ ਅਤੇ ਪਾਕਿਸਤਾਨ ਨੂੰ ਕਸ਼ਮੀਰ ਮਸਲੇ ਨੂੰ ‘ਸ਼ਾਂਤਮਈ’ ਹੱਲ ਕਰਨ ਲਈ ਕਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ 1972 ਦੇ ਸ਼ਿਮਲਾ ਸਮਝੌਤੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦੇ ਹਨ। ਇਥੇ ਮੀਡੀਆ ਨਾਲ ਗੱਲ …
Read More »Biden shifts strategy as national vaccination rate continues to slow
Enlarge / US President Joe Biden speaks in the State Dining Room of the White House in Washington, DC, on Tuesday, May 4, 2021. Covid-19 Coverage View more stories By July 4—two months from today—the Biden administration wants to have 70 percent of American adults vaccinated with at least one …
Read More »Drug Delays Onset of Type 1 Diabetes
May 2021 Print this issue A study found that the drug teplizumab helped people at risk for type 1 diabetes. The drug delayed the average time to the start of the disease. Some who were …
Read More »Facebook launches in-app Covid-19 vaccine finder tool in India- The New Indian Express
By ANI WASHINGTON: American technology conglomerate Facebook has partnered with the Indian government to roll out a vaccine finder tool on its mobile app in India, which will help people identify places nearby to get vaccinated. According to Mashable, earlier this week, Facebook announced a USD 10 million grant for …
Read More »ਦਿੱਲੀ ‘ਚ ਲੋਕਾਂ ਨੂੰ 2 ਮਹੀਨੇ ਰਾਸ਼ਨ ਦੇਣ ਦਾ ਐਲਾਨ
ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਦਿੱਲੀ ਵਾਸੀਆਂ ਨੂੰ 2 ਮਹੀਨੇ ਮੁਫ਼ਤ ਰਾਸ਼ਨ ਮਿਲੇਗਾ ਤੇ ਆਟੋ-ਟੈਕਸੀ ਚਾਲਕਾਂ ਨੂੰ 5 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਵੇਗਾ। ਇਸ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ 72 ਲੱਖ ਰਾਸ਼ਨ ਕਾਰਡ ਧਾਰਕ ਹਨ, ਜਿਨ੍ਹਾਂ ਨੂੰ ਦੋ ਮਹੀਨੇ ਮੁਫ਼ਤ …
Read More »ਲੋਕਾਂ ਨੂੰ ਆਕਸੀਜਨ ਦਿਓ, ਸ਼ੁਤਰਮੁਰਗ ਵਾਂਗ ਰੇਤ ’ਚ ਸਿਰ ਨਾ ਲੁਕਾਓ: ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਨੂੰ ਅਦਾਲਤੀ ਤੌਹੀਨ ਦੀ ਕਾਰਵਾਈ ਦੀ ਚਿਤਾਵਨੀ
ਨਵੀਂ ਦਿੱਲੀ, 4 ਮਈ ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਪੁੱਛਿਆ ਹੈ ਕਿ ਦਿੱਲੀ ਵਿੱਚ ਆਕਸੀਜਨ ਦੀ ਸਪਲਾਈ ਦੇ ਮਾਮਲੇ ‘ਤੇ ਹੁਕਮਾਂ ਦੀ ਤਾਮੀਲ ਨਾ ਹੋਣ ਕਾਰਨ ਕਿਉਂ ਨਾ ਉਸ ‘ਤੇ ਅਦਾਲਤੀ ਤੌਹੀਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਕੇਂਦਰ ‘ਤੇ ਤਿੱਖੀ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਤੁਸੀਂ ਸ਼ੁਤਰਮੁਰਗ ਵਾਂਗ ਰੇਤ …
Read More »