Home / 2021 / June / 21

Daily Archives: June 21, 2021

ਕੇਜਰੀਵਾਲ ਨੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ‘ਆਪ’ ‘ਚ ਕੀਤਾ ਸ਼ਾਮਲ

ਕੇਜਰੀਵਾਲ ਨੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ‘ਆਪ’ ‘ਚ ਕੀਤਾ ਸ਼ਾਮਲ

ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਉੱਤੇ ਅੰਮ੍ਰਿਤਸਰ ਪਹੁੰਚਦਿਆਂ ਸਿੱਧੇ ਹਵਾਈ ਅੱਡੇ ਤੋਂ ਉਹ ਸਿੱਧੇ ਪ੍ਰੈਸ ਕਾਨਫਰੰਸ ਵਿਚ ਪਹੁੰਚੇ ਜਿੱਥੇ ਉਨ੍ਹਾਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਖ਼ਬਰਾਂ ਅਨੁਸਾਰ ਅਨੁਸਾਰ, ਕੁੰਵਰ ਵਿਜੈ …

Read More »

ਪਵਾਰ ਨੇ ਵਿਰੋਧੀ ਧਿਰ ਦੇ ਆਗੂਆਂ ਦੀ ਮੀਟਿੰਗ ਸੱਦੀ, ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ

ਪਵਾਰ ਨੇ ਵਿਰੋਧੀ ਧਿਰ ਦੇ ਆਗੂਆਂ ਦੀ ਮੀਟਿੰਗ ਸੱਦੀ, ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 21 ਜੂਨ ਪ੍ਰਧਾਨ ਮੰਤਰੀ ਦੇ ਜੰਮੂ ਕਸ਼ਮੀਰ ਬਾਰੇ ਮੀਟਿੰਗ ਤੋਂ ਪਹਿਲਾਂ ਦਿੱਲੀ ਵਿੱਚ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਆਗੂਆਂ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਸ਼ਰਦ ਪਵਾਰ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਸ਼ਰਦ ਪਵਾਰ ਨੇ ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨਾਲ …

Read More »

ਬ੍ਰਾਜ਼ੀਲ: ਕਰੋਨਾ ਕਾਰਨ ਪੰਜ ਲੱਖ ਤੋਂ ਵੱਧ ਮੌਤਾਂ ਹੋਣ ਮਗਰੋਂ ਰੋਸ ਮੁਜ਼ਾਹਰੇ

ਬ੍ਰਾਜ਼ੀਲ: ਕਰੋਨਾ ਕਾਰਨ ਪੰਜ ਲੱਖ ਤੋਂ ਵੱਧ ਮੌਤਾਂ ਹੋਣ ਮਗਰੋਂ ਰੋਸ ਮੁਜ਼ਾਹਰੇ

ਰੀਓ ਡੀ ਜਨੇਰੀਓ, 20 ਜੂਨ ਬ੍ਰਾਜ਼ੀਲ ‘ਚ ਕਰੋਨਾਵਾਇਰਸ ਕਾਰਨ ਮਿ੍ਰਤਕਾਂ ਦੀ ਗਿਣਤੀ ਪੰਜ ਲੱਖ ਤੋਂ ਵੱਧ ਹੋਣ ਤੋਂ ਬਾਅਦ ਸ਼ਹਿਰ ‘ਚ ਕਈ ਥਾਵਾਂ ‘ਤੇ ਸਰਕਾਰ ਵਿਰੋਧੀ ਰੋਸ ਮੁਜ਼ਾਹਰੇ ਹੋਏ। ਆਲੋਚਕਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਜੇਰ ਬੋਲਸੋਨਾਰੋ ਨੇ ਮਹਾਮਾਰੀ ਨਾਲ ਸਹੀ ਢੰਗ ਨਾਲ ਨਜਿੱਠ ਨਹੀਂ ਸਕੇ ਜਿਸ ਕਾਰਨ ਦੇਸ਼ ‘ਚ …

Read More »

ਹਰਿਆਣਾ ਦੇ ਇੱਕ ਪਿੰਡ ‘ਚ 300 ਸਾਲ ਬਾਅਦ ਬਦਲੀ ਗਈ ਰੂੜ੍ਹੀਵਾਦੀ ਰਵਾਇਤ

ਹਰਿਆਣਾ ਦੇ ਇੱਕ ਪਿੰਡ ‘ਚ 300 ਸਾਲ ਬਾਅਦ ਬਦਲੀ ਗਈ ਰੂੜ੍ਹੀਵਾਦੀ ਰਵਾਇਤ

ਪੰਚਾਇਤ ਨੇ ਹਰਿਆਣਾ ਵਿਚਲੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿਚ ਤਕਰੀਬਨ 300 ਸਾਲ ਪੁਰਾਣੀ ਰਵਾਇਤ ਨੂੰ ਖ਼ਤਮ ਕਰਦਿਆਂ ਇਥੇ ਰਹਿੰਦੇ ਅਨੁਸੂਚਿਤ ਜਾਤੀ ਦੇ ਹੇੜੀ ਸਮਾਜ ਦੇ ਵਿਅਕਤੀ ਨੂੰ ਘੋੜੇ ’ਤੇ ਬਿਠਾ ਕੇ ਧੂਮਧਾਮ ਨਾਲ ਬਾਰਾਤ ਲਈ ਰਵਾਨਾ ਕੀਤਾ। ਤਕਰੀਬਨ 300 ਸਾਲ ਪਹਿਲਾਂ ਵਸੇ ਪਿੰਡ ਗੋਬਿੰਦਪੁਰਾ ਦੀ ਆਬਾਦੀ 2000 ਦੇ ਕਰੀਬ …

Read More »