Home / 2021 / June (page 4)

Monthly Archives: June 2021

ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਕੈਪਟਨ ਨੂੰ ਹੋਏ ਹਾਈਕਮਾਨ ਵੱਲੋਂ ਹੁਕਮ !

ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਕੈਪਟਨ ਨੂੰ ਹੋਏ ਹਾਈਕਮਾਨ ਵੱਲੋਂ ਹੁਕਮ !

ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ । ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਦਾ ਨੋਟਿਸ ਲਿਆ ਗਿਆ ਹੈ । ਪੱਤਰਕਾਰਾਂ ਦੇ ਵਲੋਂ ਪੁੱਛਿਆ …

Read More »

ਕੋਟਕਪੂਰਾ ਗੋਲੀਕਾਂਡ: ਜਾਂਚ ਟੀਮ ਵੱਲੋਂ ਸੁਖਬੀਰ ਬਾਦਲ ਤਲਬ

ਕੋਟਕਪੂਰਾ ਗੋਲੀਕਾਂਡ: ਜਾਂਚ ਟੀਮ ਵੱਲੋਂ ਸੁਖਬੀਰ ਬਾਦਲ ਤਲਬ

ਜਸਵੰਤ ਜੱਸ ਫ਼ਰੀਦਕੋਟ, 23 ਜੂਨ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਮਿੰਨੀ ਪੁਲੀਸ ਕੇਂਦਰ ਵਿੱਚ …

Read More »

ਐਸਸੀਓ ਮੀਟਿੰਗ ’ਚ ਸ਼ਾਮਲ ਹੋਏ ਅਜੀਤ ਡੋਵਾਲ

ਐਸਸੀਓ ਮੀਟਿੰਗ ’ਚ ਸ਼ਾਮਲ ਹੋਏ ਅਜੀਤ ਡੋਵਾਲ

ਨਵੀਂ ਦਿੱਲੀ, 23 ਜੂਨ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤਾਜਿਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ‘ਚ ਸ਼ੰਘਾਈ ਕਾਰਪੋਰੇਸ਼ਨ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੋ ਰੋਜ਼ਾ ਮੀਟਿੰਗ ਵਿੱਚ ਭਾਰਤ ਤੋਂ ਇਲਾਵਾ ਰੂਸ, ਪਾਕਿਸਤਾਨ, ਚੀਨ, ਕਿਰਗਿਜ਼ ਗਣਰਾਜ, ਕਜ਼ਾਖਿਸਤਾਨ, ਤਾਜਿਕਿਸਤਾਨ, ਅਫਗਾਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਕੌਮੀ ਸੁਰੱਖਿਆ ਸਲਾਹਕਾਰ ਸ਼ਿਰਕਤ ਕਰ ਰਹੇ ਹਨ। ਇਸ ਦੌਰਾਨ ਤਾਜਿਕਿਸਤਾਨ …

Read More »

ਕਢਵਾਉਣ ਗਈ ਸੀ 20 ਡਾਲਰ, ਵੇਖਿਆ ਤਾਂ ਖਾਤੇ ‘ਚ ਆਏ ਪਏ ਸਨ 1 ਬਿਲੀਅਨ !

ਕਢਵਾਉਣ ਗਈ ਸੀ 20 ਡਾਲਰ, ਵੇਖਿਆ ਤਾਂ ਖਾਤੇ ‘ਚ ਆਏ ਪਏ ਸਨ 1 ਬਿਲੀਅਨ !

ਅਮਰੀਕਾ ਦੇ ਫਲੋਰਿਡਾ ‘ਚ ਇਕ ਬਜ਼ੁਰਗ ਬੀਬੀ ਨੇ ਜਦੋਂ ਅਪਣਾ ਬੈਂਕ ਬੈਲੇਂਸ ਦੇਖਿਆ ਤਾਂ ਉਹ 1 ਬਿਲੀਅਨ ਡਾਲਰ ਸੀ। ਇਹ ਰਕਮ ਲਗਪਗ 1 ਬਿਲੀਅਨ ਡਾਲਰ ਭਾਵ ਭਾਰਤੀ ਕਰੰਸੀ ਦੇ ਹਿਸਾਬ ਨਾਲ ਅਰਬਾਂ ਰੁਪਏ ‘ਚ ਸੀ। ਬਜ਼ੁਰਗ ਬੀਬੀ ਜੂਲੀਆ ਯੋਂਕੋਵਸਕੀ ਏਟੀਐਮ ‘ਚੋਂ 20 ਡਾਲਰ ਕਢਵਾਉਣ ਲਈ ਗਈ ਪਰ ਏਟੀਐਮ ਮਸ਼ੀਨ ਨੇ …

Read More »

ਚੰਡੀਗੜ੍ਹ: ਸੁਖਨਾ ਝੀਲ ’ਤੇ 50 ਫ਼ੀਸਦ ਸਮਰਥਾ ਨਾਲ ਬੋਟਿੰਗ ਸ਼ੁਰੂ, ਰਾਤ ਦਾ ਕਰਫਿਊ 11 ਤੋਂ ਸਵੇਰੇ 5 ਵਜੇ ਤੱਕ

ਚੰਡੀਗੜ੍ਹ: ਸੁਖਨਾ ਝੀਲ ’ਤੇ 50 ਫ਼ੀਸਦ ਸਮਰਥਾ ਨਾਲ ਬੋਟਿੰਗ ਸ਼ੁਰੂ, ਰਾਤ ਦਾ ਕਰਫਿਊ 11 ਤੋਂ ਸਵੇਰੇ 5 ਵਜੇ ਤੱਕ

ਆਤਿਸ਼ ਗੁਪਤਾਚੰਡੀਗੜ੍ਹ, 22 ਜੂਨ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਘਟਣ ‘ਤੇ ਸਖ਼ਤੀ ਘਟਾ ਦਿੱਤੀ ਹੈ। ਹੁਣ ਸੁਖਨਾ ਝੀਲ ‘ਤੇ 50 ਫ਼ੀਸਦ ਸਮਰੱਥਾ ਨਾਲ ਬੋਟਿੰਗ ਕੀਤੀ ਜਾ ਸਕੇਗੀ। ਰਾਤ ਦਾ ਕਰਫਿਊ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਜੋ ਪਹਿਲਾਂ ਰਾਤ 10.30 …

Read More »

ਅਫਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਲਈ ਦਹਿਸ਼ਤਗਰਦਾਂ ਦੇ ਟਿਕਾਣੇ ਫੌਰੀ ਤਬਾਹ ਕੀਤੇ ਜਾਣ: ਭਾਰਤ

ਅਫਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਲਈ ਦਹਿਸ਼ਤਗਰਦਾਂ ਦੇ ਟਿਕਾਣੇ ਫੌਰੀ ਤਬਾਹ ਕੀਤੇ ਜਾਣ: ਭਾਰਤ

ਸੰਯੁਕਤ ਰਾਸ਼ਟਰ, 22 ਜੂਨ ਭਾਰਤ ਨੇ ਮੰਗਲਵਾਰ ਨੂੰ ਕਿਹਾ ਕਿ ਅਫਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਲਈ ਦਹਿਸ਼ਤਗਰਦਾਂ ਦੇ ਟਿਕਾਣੇ ਫੌਰੀ ਤਬਾਹ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਪਲਾਈ ਲਾਈਨ ਤੋੜਨੀ ਚਾਹੀਦੀ ਹੈ। ਨਾਲ ਹੀ ਭਾਰਤ ਨੇ ਦਹਿਸ਼ਤਗਰਦੀ ਦੇ ਸਭਨਾਂ ਰੂਪਾਂ ਅਤੇ ਸਰਹੱਦ ਪਾਰੋਂ ਅਤਿਵਾਦ ਖਿਲਾਫ਼ ਨਾਬਰਦਾਸ਼ਤਯੋਗ ਨੀਤੀ ਅਪਣਾਉਣ ਦਾ ਸੱਦਾ …

Read More »