Breaking News
Home / 2021 / August / 24

Daily Archives: August 24, 2021

ਅਮਰੀਕੀ ਖ਼ੁਫ਼ੀਆ ਏਜੰਸੀ ਸੀਆਈਏ ਦੇ ਮੁਖੀ ਦੀ ਕਾਬੁਲ ’ਚ ਤਾਲਿਬਾਨ ਨੇਤਾ ਬਰਾਦਰ ਨਾਲ ਗੁਪਤ ਮੁਲਾਕਾਤ

ਵਾਸ਼ਿੰਗਟਨ, 24 ਅਗਸਤ ਅਮਰੀਕੀ ਕੇਂਦਰੀ ਖੁਫੀਆ ਏਜੰਸੀ (ਸੀਆਈਏ) ਦੇ ਡਾਇਰੈਕਟਰ ਨੇ ਸੋਮਵਾਰ ਨੂੰ ਕਾਬੁਲ ਵਿੱਚ ਤਾਲਿਬਾਨ ਨੇਤਾ ਅਬਦੁਲ ਗਨੀ ਬਰਾਦਰ ਨਾਲ ਗੁਪਤ ਮੀਟਿੰਗ ਕੀਤੀ। ਤਾਲਿਬਾਨ ਦੇ ਅਫ਼ਗ਼ਾਨ ਰਾਜਧਾਨੀ ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਇਹ ਪਹਿਲੀ ਉੱਚ ਪੱਧਰੀ ਬੈਠਕ ਸੀ। ਅਮਰੀਕੀ ਫ਼ੌਜੀਆਂ ਦੀ ਵਾਪਸੀ ਤੋਂ ਦੋ ਹਫ਼ਤੇ …

Read More »

ਠਾਕਰੇ ਦੀ ਪੁਲਿਸ ਨੇ ਚੱਕਿਆ ਮੋਦੀ ਦਾ ਮੰਤਰੀ

ਭਾਰਤ ਦੇ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ਬਿਆਨਬਾਜ਼ੀ ਕਰਨ ਤੇ ਪਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਰਾਣੇ ਨੇ ਅਦਾਲਤ ਵਿੱਚ ਅਗਾਂਊ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।ਇਸ ਦੇ ਨਾਲ ਹੀ ਬੰਬੇ ਹਾਈ ਕੋਰਟ ਨੇ …

Read More »