Daily Archives: September 27, 2021

‘ਭਾਰਤ ਬੰਦ' ਨੂੰ ਬਠਿੰਡਾ ’ਚ ਭਰਵਾਂ ਹੁੰਗਾਰਾ

ਸ਼ਗਨ ਕਟਾਰੀਆ ਬਠਿੰਡਾ, 27 ਸਤੰਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ‘ਭਾਰਤ ਬੰਦ’ ਦੇ ਸੱਦੇ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਨਿੱਗਰ ਹੁੰਗਾਰਾ ਮਿਲਿਆ ਹੈ। ਰੇਲ ਪਟੜੀਆਂ ਅਤੇ ਸੜਕਾਂ ‘ਤੇ ਵਿਖਾਵਾਕਾਰੀਆਂ ਵੱਲੋਂ ਲੱਗੇ ਧਰਨਿਆਂ ਕਾਰਨ ਅੱਜ ਬਠਿੰਡਾ ਦਾ ਸੰਪਰਕ ਆਲੇ-ਦੁਆਲੇ ਨਾਲੋਂ ਟੁੱਟਿਆ ਰਿਹਾ। ਕੌਮੀ ਅਤੇ ਰਾਜ ਮਾਰਗਾਂ ‘ਤੇ ਲੱਗੇ ਕਰੀਬ ਸਵਾ ਦਰਜਨ ਧਰਨਿਆਂ …

Read More »

ਬਲੋਚ ਦਹਿਸ਼ਤਗਰਦਾਂ ਵੱਲੋਂ ਕੀਤੇ ਧਮਾਕੇ ਵਿੱਚ ਪਾਕਿਸਤਾਨ ਦੇ ਬਾਨੀ ਜਿਨਾਹ ਦਾ ਬੁੱਤ ਤਬਾਹ

ਕਰਾਚੀ, 27 ਸਤੰਬਰ ਬਲੋਚ ਦਹਿਸ਼ਤਗਰਦਾਂ ਵੱਲੋਂ ਗੜਬੜਜ਼ਦਾ ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿੱਚ ਕੀਤੇ ਬੰਬ ਧਮਾਕੇ ਵਿੱਚ ਮੁਲਕ ਦੇ ਬਾਨੀ ਮੁਹੰਮਦ ਅਲੀ ਜਿਨਾਹ ਦਾ ਬੁੱਤ ਨੁਕਸਾਨਿਆ ਗਿਆ ਹੈ। ਡਾਅਨ ਦੀ ਰਿਪੋਰਟ ਮੁਤਾਬਕ ਇਹ ਬੁੱਤ ਜੂਨ ਮਹੀਨੇ ਸੁਰੱਖਿਅਤ ਜ਼ੋਨ ਮੰਨੀ ਜਾਂਦੀ ਮਰੀਨ ਡਰਾਈਵ ‘ਤੇ ਸਥਾਪਤ ਕੀਤਾ ਗਿਆ ਸੀ। ਰੋਜ਼ਨਾਮਚੇ ਦੀ …

Read More »