Home / 2021 / November / 09

Daily Archives: November 9, 2021

36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ: ਚੰਨੀ

36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ: ਚੰਨੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 9 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ 36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਤੇ ਨਵੇਂ ਡੀਜੀਪੀ ਲਈ …

Read More »

ਐੱਨਐੱਸਓ ਨੇ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੀ ਵੀ ਕੀਤੀ ਸੀ ਜਾਸੂਸੀ

ਐੱਨਐੱਸਓ ਨੇ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੀ ਵੀ ਕੀਤੀ ਸੀ ਜਾਸੂਸੀ

ਯੇਰੂਸ਼ਲਮ, 8 ਨਵੰਬਰ ਸੁਰੱਖਿਆ ਖੋਜਕਾਰਾਂ ਨੇ ਅੱਜ ਖੁਲਾਸਾ ਕੀਤਾ ਕਿ ਵਿਵਾਦਿਤ ਇਜ਼ਰਾਇਲੀ ‘ਹੈਕਰ-ਫਾਰ-ਹਾਇਰ’ (ਜਾਣਕਾਰੀ ਚੋਰੀ ਕਰਨ ਲਈ ਕਿਰਾਏ ‘ਤੇ ਉਪਲੱਬਧ) ਕੰਪਨੀ ਐੱਨਐੱਸਓ ਗਰੁੱਪ ਦੇ ਸਪਾਈਵੇਅਰ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੇ ਮੋਬਾਈਲ ਫੋਨ ਵਿੱਚ ਪਾਏ ਗਏ ਸਨ। ਇਨ੍ਹਾਂ ਵਿੱਚੋਂ ਅੱਧੇ ਅਜਿਹੇ ਗਰੁੱਪ ਨਾਲ ਜੁੜੇ ਸਨ, ਜਿਨ੍ਹਾਂ ਨੂੰ ਇਜ਼ਰਾਈਲ ਦੇ ਰੱਖਿਆ …

Read More »

ਲਖੀਮਪੁਰ ਖੀਰੀ ਕਤਲਕਾਂਡ: ਆਸ਼ੀਸ਼ ਮਿਸ਼ਰਾ ਦੀ ਰਾਈਫਲ ‘ਚੋਂ ਚਲਾਈ ਸੀ ਗੋਲੀ

ਲਖੀਮਪੁਰ ਖੀਰੀ ਕਤਲਕਾਂਡ: ਆਸ਼ੀਸ਼ ਮਿਸ਼ਰਾ ਦੀ ਰਾਈਫਲ ‘ਚੋਂ ਚਲਾਈ ਸੀ ਗੋਲੀ

ਲਖੀਮਪੁਰ ਕਤਲਕਾਡ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਦੀ ਰਿਪੋਰਟ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਰਿਵਾਲਵਰ ਅਤੇ ਰਾਈਫਲ ਤੋਂ ਗੋਲੀ ਚੱਲਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਤੇ ਉਸ ਦੇ ਦੋਸਤ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾ ਸੰਸਦ ਤਕ ਟਰੈਕਟਰ ਮਾਰਚ ਕੱਢਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾ ਸੰਸਦ ਤਕ ਟਰੈਕਟਰ ਮਾਰਚ ਕੱਢਣ ਦਾ ਐਲਾਨ

ਨਵੀਂ ਦਿੱਲੀ, 9 ਨਵੰਬਰ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ ‘ਤੇ 500 ਕਿਸਾਨ ਰੋਜ਼ਾਨਾ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤਕ ਸ਼ਾਂਤੀਪੂਰਨ ਟਰੈਕਟਰ ਮਾਰਚ ਕੱਢਣਗੇ। ਪੰਜਾਬ, ਹਰਿਆਣਾ …

Read More »

ਅਮਰੀਕੀ ਸੰਸਦ ਹਮਲਾ: ਜਾਂਚ ਕਮੇਟੀ ਨੇ ਟਰੰਪ ਦੇ ਸਹਿਯੋਗੀਆਂ ਨੂੰ ਸੰਮਨ ਭੇਜੇ

ਅਮਰੀਕੀ ਸੰਸਦ ਹਮਲਾ: ਜਾਂਚ ਕਮੇਟੀ ਨੇ ਟਰੰਪ ਦੇ ਸਹਿਯੋਗੀਆਂ ਨੂੰ ਸੰਮਨ ਭੇਜੇ

ਵਾਸ਼ਿੰਗਟਨ, 9 ਨਵੰਬਰ ਅਮਰੀਕੀ ਸੰਸਦ ਭਵਨ ਵਿਚ 6 ਜਨਵਰੀ ਨੂੰ ਹੋਈ ਹਿੰਸਾ ਦੀ ਜਾਂਚ ਕਰ ਰਹੀ ਹਾਊਸ ਕਮੇਟੀ ਨੇ ਆਪਣੀ ਜਾਂਚ ਦਾ ਘੇਰਾ ਵਧਾਉਂਦੇ ਹੋਏ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੇ ਹੋਰ ਸਹਿਯੋਗੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਹ ਟਰੰਪ ਦੇ ਸਹਿਯੋਗੀ 2020 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਹਾਰ …

Read More »

ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ

ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ

ਪੰਜਾਬ ਸਰਕਾਰ ਨੇ ਰਿਟਾਇਰਮੈਂਟ ਮਗਰੋਂ ਮੁੜ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਅਤੇ ਅਫ਼ਸਰਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਮਹਿਕਮੇ ਵਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਅਜਿਹੇ ਸਾਰੇ ਕਰਮਚਾਰੀ-ਅਧਿਕਾਰੀ ਸੇਵਾ ਤੋਂ ਮੁਕਤ ਕਰ ਦਿੱਤੇ ਜਾਣ। ਜ਼ਿਕਰਯੋਗ ਹੈ ਕਿ ਮੁੜ ਨਿਯੁਕਤ ਕੀਤੇ …

Read More »

96 Countries Agree To Mutual Acceptance Of COVID Vaccination Certificates With India: Health Minister

96 Countries Agree To Mutual Acceptance Of COVID Vaccination Certificates With India: Health Minister

New Delhi: Union Health Minister Mansukh Mandaviya on Tuesday said that 96 countries have agreed to Mutual Acceptance of Vaccination Certificates amid worldwide acceptance of India’s vaccines and the country’s vaccination process. “Reflecting worldwide acceptance of India’s vaccines and our vaccination process, 96 countries have agreed to Mutual Acceptance of …

Read More »