Home / 2021 / November (page 2)

Monthly Archives: November 2021

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਮਾਡਲ ਨੇ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਮਾਡਲ ਨੇ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ

ਪੰਜਾਬੀ ਟ੍ਰਿਬਿਊਨ ਵੈਬ ਡੈਸਕ ਚੰਡੀਗੜ੍ਹ, 29 ਨਵੰਬਰ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਇਕ ਮਾਡਲ ਵਲੋਂ ਫੋਟੋ ਸ਼ੂਟ ਕਰਵਾਉਣ ‘ਤੇ ਵਿਵਾਦ ਛਿੜ ਗਿਆ ਹੈ। ਇਸ ਮਾਡਲ ਨੇ ਗੁਰਦੁਆਰੇ ਵਿਚ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ। ਇਸ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ। ਕਮੇਟੀ ਦੇ ਪ੍ਰਧਾਨ …

Read More »

ਓਮੀਕਰੋਨ: ਜਾਪਾਨ ਵੱਲੋਂ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਰੋਕ

ਓਮੀਕਰੋਨ: ਜਾਪਾਨ ਵੱਲੋਂ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਰੋਕ

ਟੋਕੀਓ, 29 ਨਵੰਬਰ ਕਰੋਨਾ ਦੇ ਖਤਰਨਾਕ ਓਮੀਕਰੋਨਾ ਰੂਪ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਜਾਪਾਨ ਨੇ ਸਾਰੇ ਵਿਦੇਸ਼ੀ ਯਾਤਰੀਆਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਰੋਕ ਲਾ ਦਿੱਤੀ ਹੈ। ਦੂਜੇ ਪਾਸੇ ਫਰਾਂਸ ਵਿਚ ਓਮੀਕਰੋਨ ਦੇ ਅੱਠ ਸ਼ੱਕੀ ਮਰੀਜ਼ ਮਿਲੇ ਹਨ। ਕੈਨੇਡਾ ਵਿਚ ਨਾਈਜੀਰੀਆ ਤੋਂ ਆਏ ਦੋ ਲੋਕਾਂ ਨੂੰ ਓਮੀਕਰੋਨ ਹੋਣ ਦੀ …

Read More »

ਕਾਂਗਰਸੀ ਕਲੇਸ਼ : ਸਿੱਧੂ ਤੇ ਜਾਖੜ ਹੋਏ ਆਹਮੋ-ਸਾਹਮਣੇ

ਕਾਂਗਰਸੀ ਕਲੇਸ਼ : ਸਿੱਧੂ ਤੇ ਜਾਖੜ ਹੋਏ ਆਹਮੋ-ਸਾਹਮਣੇ

ਪੰਜਾਬ ਕਾਂਗਰਸ ‘ਚ ਹੁਣ ਸਿੱਧੂ ਤੇ ਜਾਖੜ ਆਹਮੋ-ਸਾਹਮਣੇ ਹੋਏ ਹਨ।ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮੈਂ ਪ੍ਰਧਾਨ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਚੁੱਕਦਾ ਹਾਂ ਪਰ ਸੁਨੀਲ ਜਾਖੜ ਨੇ ਕਦੇ ਲੋਕਾਂ ਦੇ ਮੁੱਦੇ ਨਹੀਂ ਚੁੱਕੇ। ਇਸ ‘ਤੇ ਜਵਾਬ ਦਿੰਦੇ ਹੋਏ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ …

Read More »

ਕੈਪਟਨ ਨੇ ਹਰੀਸ਼ ਚੌਧਰੀ ’ਤੇ ਨਿਸ਼ਾਨਾ ਸਾਧਿਆ

ਕੈਪਟਨ ਨੇ ਹਰੀਸ਼ ਚੌਧਰੀ ’ਤੇ ਨਿਸ਼ਾਨਾ ਸਾਧਿਆ

ਚੰਡੀਗੜ੍ਹ, 26 ਨਵੰਬਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਅੱਜ ਨਿਸ਼ਾਨੇ ‘ਤੇ ਲਿਆ ਹੈ। ਦੋ ਦਿਨ ਪਹਿਲਾਂ ਹੀ ਹਰੀਸ਼ ਚੌਧਰੀ ਨੇ ਸੰਸਦ ਮੈਂਬਰ ਅਤੇ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕੀਤਾ ਹੈ। ਕੈਪਟਨ ਨੇ ਕਿਹਾ ਕਿ ਰਾਜਸਥਾਨ …

Read More »

ਕਰੋਨਾ ਦੇ ਨਵੇਂ ਰੂਪ ਦੀ ਦਹਿਸ਼ਤ ਕਾਰਨ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ

ਕਰੋਨਾ ਦੇ ਨਵੇਂ ਰੂਪ ਦੀ ਦਹਿਸ਼ਤ ਕਾਰਨ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ

ਮੁੰਬਈ, 26 ਨਵੰਬਰ ਕਰੋਨਾਵਾਇਰਸ ਦੇ ਨਵੇਂ ਰੂਪ ਦੀ ਦਹਿਸ਼ਤ ਕਾਰਨ ਅੱਜ ਭਾਰਤ ਸਮੇਤ ਹੋਰ ਮੁਲਕਾਂ ਦੇ ਸ਼ੇਅਰ ਬਾਜ਼ਾਰ ਮੂਧੇ ਮੂੰਹ ਡਿੱਗ ਪਏ। ਸੈਂਸੈਕਸ ‘ਚ ਅੱਜ 1688 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 57,107.15 ‘ਤੇ ਬੰਦ ਹੋਇਆ ਜਦਕਿ ਨਿਫਟੀ 509.80 ਅੰਕ ਗੁਆ ਕੇ 17,026.45 ‘ਤੇ ਬੰਦ ਹੋਇਆ। ਬਾਜ਼ਾਰ ‘ਚ …

Read More »

ਕਿਸਾਨ ਅੰਦੋਲਨ ਨੂੰ ਦਿੱਲੀ ਦੇ ਬਾਰਡਰਾਂ ਤੇ ਹੋਇਆ 1 ਸਾਲ

ਕਿਸਾਨ ਅੰਦੋਲਨ ਨੂੰ ਦਿੱਲੀ ਦੇ ਬਾਰਡਰਾਂ ਤੇ ਹੋਇਆ 1 ਸਾਲ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰਾ 1 ਸਾਲ ਹੋ ਗਿਆ ਹੈ । ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ …

Read More »