Home / 2021 / December / 06

Daily Archives: December 6, 2021

ਮੈਂ ਪੰਜਾਬ ਦਾ ਨੰਬਰ ਇਕ ਆਗੂ: ਕੈਪਟਨ ਅਮਰਿੰਦਰ ਸਿੰਘ

ਮੈਂ ਪੰਜਾਬ ਦਾ ਨੰਬਰ ਇਕ ਆਗੂ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 6 ਦਸੰਬਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-9 ਵਿਚ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਦਫ਼ਤਰ ਖੋਲ੍ਹਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਚੋਣਾਂ ਲਈ ਘੱਟ ਸਮਾਂ ਰਹਿਣਾ ਕੋਈ ਚੁਣੌਤੀ ਨਹੀਂ ਹੈ ਕਿਉਂਕਿ ਉਹ ਹੀ ਪੰਜਾਬ ਵਿਚ ਇਕ ਨੰਬਰ ਦੇ ਆਗੂ ਹਨ। …

Read More »

ਇਮਰਾਨ ਖਾਨ ਨੇ ਫੋਨ ’ਤੇ ਰਾਜਪਕਸਾ ਨਾਲ ਗੱਲ ਕੀਤੀ

ਇਮਰਾਨ ਖਾਨ ਨੇ ਫੋਨ ’ਤੇ ਰਾਜਪਕਸਾ ਨਾਲ ਗੱਲ ਕੀਤੀ

ਕੋਲੰਬੋ, 5 ਦਸੰਬਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਇਆ ਰਾਜਪਕਸੇ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਉਸ ਭੀੜ ਪ੍ਰਤੀ ਕੋਈ ਰਹਿਮ ਨਹੀਂ ਦਿਖਾਇਆ ਜਾਵੇਗਾ ਜਿਸ ਨੇ ਕੁਫਰ ਤੋਲਣ ਦੇ ਦੋਸ਼ਾਂ ਤਹਿਤ ਸ੍ਰੀਲੰਕਾਈ ਨਾਗਰਿਕ ਪ੍ਰਿਯੰਤਾ ਦੀਆਵਦਾਨਾ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਸੀ। ਰਾਸ਼ਟਰਪਤੀ …

Read More »

ਰਾਮ ਸਰੂਪ ਅਣਖੀ ਸਾਹਿਤ ਸਭਾ ਨੇ ਧੌਲਾ ‘ਚ ਸਿਲਾਈ ਸੈਂਟਰ ਖੋਲ੍ਹਿਆ

ਰਾਮ ਸਰੂਪ ਅਣਖੀ ਸਾਹਿਤ ਸਭਾ ਨੇ ਧੌਲਾ ‘ਚ ਸਿਲਾਈ ਸੈਂਟਰ ਖੋਲ੍ਹਿਆ

ਪੱਖੋ ਕਲਾਂ – 6 ਦਸੰਬਰ (ਸੁਖਜਿੰਦਰ ਸਮਰਾ)-ਨਾਵਲਕਾਰ ਰਾਮ ਸਰੂਪ ਅਣਖੀ ਸਾਹਿਤ ਸਭਾ (ਰਜਿ:) ਧੌਲਾ ਵੱਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਸਲੇਮਾ ਪੱਤੀ ਧਰਮਸ਼ਾਲਾ ਵਿਚ ਲੜਕੀਆਂ ਨੂੰ ਸਵੈ ਰੁਜ਼ਗਾਰ ਦੇ ਮੰਤਵ ਨਾਲ ਸਿਲਾਈ ਸੈਂਟਰ ਖੋਲ੍ਹਿਆ ਗਿਆ।ਜਿਸ ਦਾ ਉਦਘਾਦਨ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਓਮਕਾਰ ਸਵਾਮੀ ਬਰਨਾਲਾ ਵੱਲੋਂ ਕੀਤਾ ਗਿਆ।ਕੈਂਪ ਦੌਰਾਨ …

Read More »