Home / 2021 / December / 20

Daily Archives: December 20, 2021

ਪੂਤਿਨ ਵੱਲੋਂ ਮੋਦੀ ਨਾਲ ‘ੲੇਸ਼ੀਆ-ਪ੍ਰਸ਼ਾਂਤ’ ਖਿੱਤੇ ਦੀ ਸਥਿਤੀ ’ਤੇ ਚਰਚਾ

ਪੂਤਿਨ ਵੱਲੋਂ ਮੋਦੀ ਨਾਲ ‘ੲੇਸ਼ੀਆ-ਪ੍ਰਸ਼ਾਂਤ’ ਖਿੱਤੇ ਦੀ ਸਥਿਤੀ ’ਤੇ ਚਰਚਾ

ਨਵੀਂ ਦਿੱਲੀ, 20 ਦਸੰਬਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਸੋਮਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਨਾਲ ਟੈਲੀਫੋਨ ‘ਤੇ ਗੱਲਬਾਤ ਕਰਦਿਆਂ ‘ੲੇਸ਼ੀਆ-ਪ੍ਰਸ਼ਾਂਤ’ ਖਿੱਤੇ ਦੀ ਸਥਿਤੀ ਬਾਰੇ ਚਰਚਾ ਕੀਤੀ ਹੈ। ਇਹ ਜਾਣਕਾਰੀ ਰੂਸ ਦੇ ਇੱਕ ਅਧਿਕਾਰੀ ਵੱਲੋਂ ਦਿੱਤੀ ਗਈ। ਰੂਸ ਵੱਲੋਂ ਅਕਸਰ ਭਾਰਤ-ਪ੍ਰਸ਼ਾਂਤ ਖਿੱਤੇ ਨੂੰ ‘ਏਸ਼ੀਆ-ਪ੍ਰਸ਼ਾਂਤ’ ਕਿਹਾ ਜਾਂਦਾ ਹੈ। ਅਧਿਕਾਰੀ ਨੇ …

Read More »

ਆਲਮੀ ਤਪਸ਼ ਕਾਰਨ ਗ਼ੈਰ-ਸਧਾਰਨ ਦਰ ਨਾਲ ਪਿਘਲ ਰਹੇ ਨੇ ਹਿਮਾਲਿਆ ਦੇ ਗਲੇਸ਼ੀਅਰ

ਆਲਮੀ ਤਪਸ਼ ਕਾਰਨ ਗ਼ੈਰ-ਸਧਾਰਨ ਦਰ ਨਾਲ ਪਿਘਲ ਰਹੇ ਨੇ ਹਿਮਾਲਿਆ ਦੇ ਗਲੇਸ਼ੀਅਰ

ਲੰਡਨ, 20 ਦਸੰਬਰ ਆਲਮੀ ਤਪਸ਼ ਕਾਰਨ ਹਿਮਾਲਿਆ ਦੇ ਗਲੇਸ਼ੀਅਰ ‘ਗ਼ੈਰ-ਸਧਾਰਨ ਦਰ’ ਨਾਲ ਪਿਘਲ ਰਹੇ ਹਨ, ਜਿਸ ਕਾਰਨ ਏਸ਼ੀਆ ਦੇ ਲੱਖਾਂ ਲੋਕਾਂ ਨੂੰ ਪਾਣੀ ਦੀ ਘਾਟ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਹ ਦਾਅਵਾ ਸੋਮਵਾਰ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਹੋਇਆ ਹੈ। ਖੋਜੀਆਂ ਨੇ ਕਿਹਾ ਹੈ ਕਿ ਹਿਮਾਲਿਆ ਦੇ ਗਲੇਸ਼ੀਅਰਾਂ ਨੇ …

Read More »

ਬਾਂਦਰਾਂ ਤੇ ਕੁੱਤਿਆਂ ਵਿਚਾਲੇ ਚੱਲੀ ਗੈਂਗਵਾਰ, ਬਾਂਦਰਾਂ ਨੇ 250 ਕਤੂਰੇ ਮਾਰੇ !

ਬਾਂਦਰਾਂ ਤੇ ਕੁੱਤਿਆਂ ਵਿਚਾਲੇ ਚੱਲੀ ਗੈਂਗਵਾਰ, ਬਾਂਦਰਾਂ ਨੇ 250 ਕਤੂਰੇ ਮਾਰੇ !

ਮਹਾਰਾਸ਼ਟਰ ਵਿੱਚ ਬਾਂਦਰਾਂ ਨੇ ਬਦਲਾ ਲੈਣ ਲਈ 250 ਦੇ ਕਰੀਬ ਕਤੂਰਿਆਂ ਨੂੰ ਮਾਰ ਦਿੱਤਾ ਹੈ। ਬਾਂਦਰਾਂ ਨੇ ਬਦਲਾ ਲੈਣ ਲਈ ਜਿੱਥੇ ਵੀ ਉਨ੍ਹਾਂ ਨੂੰ ਕਤੂਰਾ ਮਿਲਿਆ, ਉਸ ਨੂੰ ਉਸੇ ਵੇਲੇ ਚੁੱਕਿਆ ਤੇ ਉੱਚੀ ਥਾਂ ਤੇ ਲਿਜਾ ਕੇ ਹੇਠਾਂ ਸੁੱਟ ਦਿੱਤਾ। ਖ਼ਬਰ ਮੁਤਾਬਕ ਬਾਂਦਰਾਂ ਨੇ ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਵਿੱਚ 250 …

Read More »

ਵਿਸ਼ਵ ਆਰਥਿਕ ਫੋਰਮ ਦੀ ਅਗਲੇ ਵਰ੍ਹੇ ਹੋਣ ਵਾਲੀ ਸਾਲਾਨਾ ਮੀਟਿੰਗ ਮੁਲਤਵੀ

ਵਿਸ਼ਵ ਆਰਥਿਕ ਫੋਰਮ ਦੀ ਅਗਲੇ ਵਰ੍ਹੇ ਹੋਣ ਵਾਲੀ ਸਾਲਾਨਾ ਮੀਟਿੰਗ ਮੁਲਤਵੀ

ਨਵੀਂ ਦਿੱਲੀ/ਜਨੇਵਾ, 20 ਦਸੰਬਰ ਵਿਸ਼ਵ ਆਰਥਿਕ ਫੋਰਮ (ਡਬਲਿਊਈਐੱਫ) ਕਰੋਨਾਵਾਇਰਸ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੌਰਾਨ ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਹੋਣ ਵਾਲੀ ਆਪਣੀ ਸਾਲਾਨਾ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਵਿਸ਼ਵ ਆਰਥਿਕ ਫੋਰਮ ਨੇ ਸੋਮਵਾਰ ਨੂੰ ਜਾਰੀ ਆਪਣੇ ਇੱਕ ਬਿਆਨ ਵਿੱਚ ਦੱਸਿਆ ਕਿ 2022 ਵਿੱਚ 17 ਤੋਂ 21 …

Read More »