Home / 2021 (page 110)

Yearly Archives: 2021

ਨਵੀਂ ਸਟੱਡੀ ’ਚ ਖੁਲਾਸਾ! ਸੁਸਤ ਲੋਕਾਂ ਨੂੰ ਕੋਰੋਨਾ ਨਾਲ ਮੌਤ ਦਾ ਵੱਧ ਖਤਰਾ

ਨਵੀਂ ਸਟੱਡੀ ’ਚ ਖੁਲਾਸਾ! ਸੁਸਤ ਲੋਕਾਂ ਨੂੰ ਕੋਰੋਨਾ ਨਾਲ ਮੌਤ ਦਾ ਵੱਧ ਖਤਰਾ

ਵਾਸ਼ਿੰਗਟਨ: ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਵਿਚਕਾਰ ਇੱਕ ਚਿੰਤਾਜਨਕ ਖਬਰ ਸਾਹਮਣੇ ਆਈ ਹੈ। ਇੱਕ ਤਾਜ਼ਾ ਸਟੱਡੀ ’ਚ ਇਹ ਪਾਇਆ ਗਿਆ ਹੈ ਕਿ ਜੇ ਕੋਈ ਕੋਵਿਡ-19 ਮਰੀਜ਼, ਜੋ ਮਹਾਂਮਾਰੀ ਤੋਂ ਪਹਿਲਾਂ ਕਸਰਤ ਨਹੀਂ ਕਰਦਾ ਹੈ, ਤਾਂ ਉਸ ਦੇ ਗੰਭੀਰ ਰੂਪ ’ਚ ਬਿਮਾਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਨਾਲ ਹੀ ਅਜਿਹੀ …

Read More »

ਕੈਪਟਨ ਅਤੇ ਬਾਦਲਾਂ ਤੋਂ ਬਦਲਾ ਲਵੇਗੀ ਸਿੱਖ ਕੌਮ: ਢੀਂਡਸਾ

ਕੈਪਟਨ ਅਤੇ ਬਾਦਲਾਂ ਤੋਂ ਬਦਲਾ ਲਵੇਗੀ ਸਿੱਖ ਕੌਮ: ਢੀਂਡਸਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਘਟਨਾ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡਾਂ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਖੇਡੇ ਜਾ ਰਹੇ …

Read More »

ਆਸਟ੍ਰੇਲੀਆ ’ਚ ਪੰਜਾਬੀ ਡਰਾਈਵਰ ਨੂੰ 22 ਸਾਲ ਦੀ ਕੈਦ, 4 ਪੁਲਿਸ ਅਧਿਕਾਰੀਆਂ ਦੇ ਕਤਲ ਦਾ ਦੋਸ਼

ਆਸਟ੍ਰੇਲੀਆ ’ਚ ਪੰਜਾਬੀ ਡਰਾਈਵਰ ਨੂੰ 22 ਸਾਲ ਦੀ ਕੈਦ, 4 ਪੁਲਿਸ ਅਧਿਕਾਰੀਆਂ ਦੇ ਕਤਲ ਦਾ ਦੋਸ਼

ਮੈਲਬਰਨ: ਆਸਟ੍ਰੇਲੀਆ ਦੀ ਅਦਾਲਤ ਨੇ ਬੁੱਧਵਾਰ ਨੂੰ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਵਿਕਟੋਰੀਆ ਦੀ ਸੁਪਰੀਮ ਕੋਰਟ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਡਰਾਈਵਰ ਮਹਿੰਦਰ ਸਿੰਘ ਨੂੰ ਸਜ਼ਾ ਸੁਣਾਈ ਗਈ। ਮਾਮਲੇ ’ਚ ਫੈਸਲਾ ਸੁਣਾਉਂਦੇ ਹੋਏ ਜਸਟਿਸ ਪੌਲ ਕੋਗਲਨ ਨੇ ਹਾਦਸੇ ਲਈ ਦੁੱਖ ਜ਼ਾਹਰ …

Read More »

ਸਰਕਾਰ 30 ਫ਼ੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇਗੀ: ਕੈਪਟਨ ਅਮਰਿੰਦਰ ਸਿੰਘ

ਸਰਕਾਰ 30 ਫ਼ੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇਗੀ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 14 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੀਆਂ ਸੂਬਾਈ ਯੋਜਨਾਵਾਂ ਵਿੱਚੋਂ ਘੱਟੋ-ਘੱਟ 30 ਫ਼ੀਸਦੀ ਫੰਡ ਪੰਜਾਬ ਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਖ਼ਰਚ ਕਰੇਗੀ। ਮੁੱਖ ਮੰਤਰੀ ਨੇ ਸੂਬਾ ਪੱਧਰੀ ਵਰਚੁਅਲ ਸਮਾਗਮ ‘ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ …

Read More »

ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

ਲਾਹੌਰ, 14 ਅਪਰੈਲ ਪਾਕਿਸਤਾਨ ਦੀ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਦੀ ਜਾਇਦਾਦ ਦੇ ਮਾਮਲੇ ਵਿੱਚ ਵਿਰੋਧੀ ਧਿਰ ਅਤੇ ਪੀਐੱਮਐੱਲ-ਐੱਨ ਮੁਖੀ ਸ਼ਾਹਬਾਜ਼ ਸ਼ਰੀਫ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਨੂੰ ਸੱਤ ਅਰਬ ਰੁਪਏ ਦੇ ਮਨੀ ਲਾਂਡਰਿੰਗ ਕੇਸ …

Read More »

ਕਦੇ ਮੂੰਹ ਨਹੀਂ ਲਾਓਗੇ ਸ਼ਰਾਬ, ਛੁਟਕਾਰਾ ਪਾਉਣ ਲਈ ਅਜ਼ਮਾਓ ਇਹ ਉਪਾਅ

ਕਦੇ ਮੂੰਹ ਨਹੀਂ ਲਾਓਗੇ ਸ਼ਰਾਬ, ਛੁਟਕਾਰਾ ਪਾਉਣ ਲਈ ਅਜ਼ਮਾਓ ਇਹ ਉਪਾਅ

ਸ਼ਰਾਬ ਕਿਵੇਂ ਛੱਡੀਏ: ਡ੍ਰਿੰਕ ਕਰਨਾ ਅੱਜਕੱਲ੍ਹ ਇੱਕ ਫ਼ੈਸ਼ਨ ਜਿਹਾ ਬਣ ਗਿਆ ਹੈ। ਕਦੀ ਕਦਾਈਂ ਡ੍ਰਿੰਕ ਕਰਨਾ (ਸ਼ਰਾਬ ਪੀਣਾ) ਸਿਹਤ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦਾ ਪਰ ਜੇ ਤੁਹਾਨੂੰ ਸ਼ਰਾਬ ਪੀਣ ਦੀ ਲਤ ਲੱਗ ਚੁੱਕੀ ਹੈ ਤੇ ਤੁਸੀਂ ਇਸ ਤੋਂ ਬਗ਼ੈਰ ਰਹਿ ਨਹੀਂ ਸਕਦੇ, ਤਾਂ ਇਹ ਗੰਭੀਰ ਖ਼ਤਰੇ ਦਾ ਸੰਕੇਤ ਹੈ। ਬਹੁਤ …

Read More »

ਚੋਣ ਪ੍ਰਚਾਰ ’ਤੇ ਪਾਬੰਦੀ ਖ਼ਿਲਾਫ਼ ਮਮਤਾ ਬੈਨਰਜੀ ਵੱਲੋਂ ਧਰਨਾ

ਚੋਣ ਪ੍ਰਚਾਰ ’ਤੇ ਪਾਬੰਦੀ ਖ਼ਿਲਾਫ਼ ਮਮਤਾ ਬੈਨਰਜੀ ਵੱਲੋਂ ਧਰਨਾ

ਕੋਲਕਾਤਾ, 13 ਅਪਰੈਲ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਉਨ੍ਹਾਂ ਦੇ ਚੋਣ ਪ੍ਰਚਾਰ ਕਰਨ ‘ਤੇ 24 ਘੰਟੇ ਦੀ ਪਾਬੰਦੀ ਲਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਖ਼ਿਲਾਫ਼ ਅੱਜ ਤਕਰੀਬਨ ਸਾਢੇ ਤਿੰਨ ਘੰਟੇ ਦਾ ਧਰਨਾ ਦਿੱਤਾ। ਮਮਤਾ ਅੱਜ ਵ੍ਹੀਲਚੇਅਰ ‘ਤੇ ਬੈਠ ਕੇ ਸਵੇਰੇ ਕਰੀਬ 11.40 …

Read More »

ਅਮਰੀਕਾ ’ਚ ਜੌਹਨਸਨ ਐਂਡ ਜੌਹਨਸਨ ਵੈਕਸੀਨ ’ਤੇ ਲੱਗ ਸਕਦੀ ਹੈ ਰੋਕ

ਅਮਰੀਕਾ ’ਚ ਜੌਹਨਸਨ ਐਂਡ ਜੌਹਨਸਨ ਵੈਕਸੀਨ ’ਤੇ ਲੱਗ ਸਕਦੀ ਹੈ ਰੋਕ

ਵਾਸ਼ਿੰਗਟਨ, 13 ਅਪਰੈਲ ਅਮਰੀਕੀ ਡਰੱਗ ਕੰਟਰੋਲਰ ਨੇ ਜੌਹਨਸਨ ਐਂਡ ਜੌਹਨਸਨ ਵੱਲੋਂ ਤਿਆਰ ਕਰੋਨਾ ਵੈਕਸੀਨ ਦੀ ਵਰਤੋਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾਉਣ ਦੀ ਸਿਫਾਰਸ਼ ਕੀਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਤੇ ਫੂਡ ਤੇ ਡਰੱਗ ਪ੍ਰਸ਼ਾਸਨ ਨੇ ਦੱਸਿਆ ਕਿ ਜੌਹਨਸਨ ਐਂਡ ਜੌਹਨਸਨ ਦੀ ਵੈਕਸੀਨ ਲੱਗਣ ਮਗਰੋਂ ਛੇ ਔਰਤਾਂ ਵਿੱਚ …

Read More »